ਚੰਡੀਗੜ੍ਹ , 20 ਜੂਨ 2026: ਪੰਜਾਬ ਪੁਲਿਸ ਦੀ ਸਫਲਤਾ ਸਿਰਫ਼ ਤਜਰਬੇਕਾਰ ਸੀਨੀਅਰ ਅਧਿਕਾਰੀਆਂ ਦੇ ਮੋਢਿਆਂ ’ਤੇ ਹੀ ਨਿਰਭਰ ਨਹੀਂ , ਸਗੋਂ ਉਹਨਾਂ ਨੌਜਵਾਨ ਅਧਿਕਾਰੀਆਂ ਦੀ…
View More ਨੌਜਵਾਨ ਪੁਲਿਸ ਮੁਲਾਜ਼ਮ ਪੰਜਾਬ ਪੁਲਿਸ ਦੇ ਫ਼ਰੰਟਲਾਈਨ ਰਿਸਪਾਂਸ ਨੂੰ ਹੋਰ ਮਜ਼ਬੂਤ ਬਣਾ ਕੇ ਅਪਰਾਧ ਨਾਲ ਲੜਨ ਦੀ ਸਮਰੱਥਾ ‘ਚ ਕਰ ਰਹੇ ਹਨ ਵਾਧਾCategory: punjab
ਵਿਧਵਾ ਤੇ ਨਿਆਸ਼ਰਿਤ ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਸਹਾਰਾ, ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ 20 ਜੂਨ 2026: ਜਦੋਂ ਕਿਸੇ ਪਰਿਵਾਰ ਦਾ ਕਮਾਉਣ ਵਾਲਾ ਮੈਂਬਰ ਸਾਥ ਛੱਡ ਜਾਂਦਾ ਹੈ ਤਾਂ ਮਹਿਲਾਵਾਂ ਨੂੰ ਅਕਸਰ ਸਭ ਤੋਂ ਵੱਧ ਆਰਥਿਕ ਮੁਸ਼ਕਲਾਂ ਦਾ…
View More ਵਿਧਵਾ ਤੇ ਨਿਆਸ਼ਰਿਤ ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਸਹਾਰਾ, ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰਅੰਮ੍ਰਿਤਸਰ ‘ਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ
ਅੰਮ੍ਰਿਤਸਰ, 19 ਜੂਨ 2026: ਸਰਹੱਦ ਪਾਰੋਂ ਹਥਿਆਰ ਤਸਕਰੀ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਸੀਮਾ ਸੁਰੱਖਿਆ ਬਲ (ਬੀਐਸਐਫ) ਪੰਜਾਬ ਨੇ ਪੰਜਾਬ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ…
View More ਅੰਮ੍ਰਿਤਸਰ ‘ਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦਪੰਜਾਬ ਪੁਲਿਸ ਨੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਦੋ ਮੈਂਬਰਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਕੇ ਹਿਰਾਸਤ ਵਿੱਚ ਲੈ ਲਿਆ
ਚੰਡੀਗੜ੍ਹ 19 ਜੂਨ 2026: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਸਹਾਇਤਾ ਨਾਲ ਪਾਬੰਦੀਸ਼ੁਦਾ ਸੰਗਠਨ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਦੋ ਲੋੜੀਂਦੇ ਮੈਂਬਰਾਂ ਨੂੰ ਮਲੇਸ਼ੀਆ ਤੋਂ ਡਿਪੋਰਟ…
View More ਪੰਜਾਬ ਪੁਲਿਸ ਨੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਦੋ ਮੈਂਬਰਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਕੇ ਹਿਰਾਸਤ ਵਿੱਚ ਲੈ ਲਿਆਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ, 300 ਗ੍ਰਿਫ਼ਤਾਰ
ਪੁਲਿਸ ਟੀਮਾਂ ਨੇ 118 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, ਇੱਕ ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ…
View More ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ, 300 ਗ੍ਰਿਫ਼ਤਾਰਮੰਤਰੀ ਡਾ. ਬਲਜੀਤ ਕੌਰ ਨੇ ਮੋਹਾਲੀ ‘ਚ ਸੱਤ ਮੰਜਲੀ ਵਰਕਿੰਗ ਵਿਮੈਨ ਹੋਸਟਲ ਦੀ ਉਸਾਰੀ ਦੀ ਕੀਤੀ ਸ਼ੁਰੂਆਤ
19 ਜੂਨ 2026: ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਆਪਣੇ ਘਰਾਂ ਤੋਂ ਦੂਰ ਰਹਿਣ ਵਾਲੀਆਂ ਕੰਮ-ਕਾਜੀ ਔਰਤਾਂ ਨੂੰ ਸੁਰੱਖਿਆਤ ਅਤੇ ਸਹੂਲਤਾਂ ਨਾਲ ਲੈਸ ਨਾਮਾਤਰ ਕੀਮਤਾਂ…
View More ਮੰਤਰੀ ਡਾ. ਬਲਜੀਤ ਕੌਰ ਨੇ ਮੋਹਾਲੀ ‘ਚ ਸੱਤ ਮੰਜਲੀ ਵਰਕਿੰਗ ਵਿਮੈਨ ਹੋਸਟਲ ਦੀ ਉਸਾਰੀ ਦੀ ਕੀਤੀ ਸ਼ੁਰੂਆਤਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫਰਜ਼ੀ ਵੀਡੀਓ ਨੂੰ ਲੈ ਕੇ ਰਾਜਨੀਤੀ ਗਰਮਾਈ
18 ਜੂਨ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫਰਜ਼ੀ ਵੀਡੀਓ ਨੂੰ ਲੈ ਕੇ ਰਾਜਨੀਤੀ ਗਰਮਾ ਗਈ ਹੈ। ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਮਾਨ…
View More ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫਰਜ਼ੀ ਵੀਡੀਓ ਨੂੰ ਲੈ ਕੇ ਰਾਜਨੀਤੀ ਗਰਮਾਈਭਾਰਤੀ ਹਾਕੀ ਖਿਡਾਰੀ ਮਨਪ੍ਰੀਤ ਸਿੰਘ ਨੇ 413 ਮੈਚ ਖੇਡ ਕੇ ਇਤਿਹਾਸ ਰਚਿਆ
18 ਜੂਨ 2026: ਭਾਰਤੀ ਹਾਕੀ ਖਿਡਾਰੀ ਮਨਪ੍ਰੀਤ ਸਿੰਘ ਨੇ 413 ਮੈਚ ਖੇਡ ਕੇ ਇਤਿਹਾਸ ਰਚਿਆ ਹੈ। ਉਹ ਦੇਸ਼ ਦਾ ਪਹਿਲਾ ਖਿਡਾਰੀ ਬਣ ਗਿਆ ਹੈ ਜਿਸਨੇ…
View More ਭਾਰਤੀ ਹਾਕੀ ਖਿਡਾਰੀ ਮਨਪ੍ਰੀਤ ਸਿੰਘ ਨੇ 413 ਮੈਚ ਖੇਡ ਕੇ ਇਤਿਹਾਸ ਰਚਿਆਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ
18 ਜੂਨ 2026: ਜਲੰਧਰ ਦੇ ਪਿੰਡ ਸੰਘਵਾਲ ਵਿੱਚ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨਾਲ…
View More ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 18 ਜੂਨ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਐਂਟੀ ਨਾਰਕੋਟਿਕ ਟਾਸਕ ਫੋਰਸ, ਜਲੰਧਰ ਵਿਖੇ ਤਾਇਨਾਤ ਸਬ ਇੰਸਪੈਕਟਰ…
View More ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ