ਸਰਕਾਰ ਸਿਰਫ਼ ਪ੍ਰਚਾਰ ਨੂੰ ਹੀ ਮੰਨ ਰਹੀ ਕਾਰਗੁਜ਼ਾਰੀ ਚੰਡੀਗੜ੍ਹ, 18 ਫਰਵਰੀ : ਪੰਜਾਬ ਵਿੱਚ ਨਸ਼ਿਆਂ ਦੀ ਲਗਾਤਾਰ ਵਿਗੜ ਰਹੀ ਸਥਿਤੀ ਨੂੰ ਲੈ ਕੇ ਵਿਰੋਧੀ ਧਿਰ…
View More ਜ਼ੋਮੈਟੋ ਆਰਡਰ ਵਾਂਗ ਆਸਾਨੀ ਨਾਲ ਮਿਲ ਰਿਹਾ ਨਸ਼ਾ : ਪ੍ਰਤਾਪ ਬਾਜਵਾCategory: punjab
ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਅਜੇ ਨਹੀਂ ਮਿਲੇਗੀ ਛੁੱਟੀ
ਮਨੀਸ਼ ਸਿਸੋਦੀਆ ਨੇ ਹਸਪਤਾਲ ਪਹੁੰਚ ਕੇ ਜਾਣਿਆ ਹਾਲ-ਚਾਲ ਮੋਹਾਲੀ, 18 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਸਬੰਧੀ ਅਜੇ ਵੀ ਅਸਪੱਸ਼ਟਤਾ ਬਣੀ ਹੋਈ ਹੈ।…
View More ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਅਜੇ ਨਹੀਂ ਮਿਲੇਗੀ ਛੁੱਟੀਤਰਨਤਾਰਨ ’ਚ ‘ਆਪ’ ਸਰਪੰਚ ਹਰਬਰਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ
ਵਿਆਹ ਸਮਾਗਮ ’ਚ ਏ. ਕੇ.-47 ਅਤੇ ਪਿਸਤੌਲ ਨਾਲ ਚਲਾਈਆਂ ਅੰਨ੍ਹੇਵਾਹ ਗੋਲੀਆਂ; ਚਚੇਰਾ ਭਰਾ ਗੰਭੀਰ ਜ਼ਖ਼ਮੀ ਤਰਨਤਾਰਨ, 18 ਫਰਵਰੀ : ਜ਼ਿਲ੍ਹਾ ਤਰਨਤਾਰਨ ਦੇ ਪਿੰਡ ਠੱਠੀਆਂ ਮਹੰਤਾਂ…
View More ਤਰਨਤਾਰਨ ’ਚ ‘ਆਪ’ ਸਰਪੰਚ ਹਰਬਰਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲਸਿੱਖਿਆ ਮੰਤਰੀ ਬੈਂਸ ਵੱਲੋਂ ਮਾਛੀਵਾੜਾ ਦਾ ਬੀ.ਪੀ.ਈ.ਓ. ਮੁਅੱਤਲ
ਵਿਦਿਆਰਥੀ ਪੰਜਾਬੀ ਪੜ੍ਹਨ ਵਿਚ ਵੀ ਪਾਏ ਗਏ ਅਸਮਰੱਥ; ਤਿੰਨ ਅਧਿਆਪਕਾਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਲੁਧਿਆਣਾ, 18 ਫਰਵਰੀ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ…
View More ਸਿੱਖਿਆ ਮੰਤਰੀ ਬੈਂਸ ਵੱਲੋਂ ਮਾਛੀਵਾੜਾ ਦਾ ਬੀ.ਪੀ.ਈ.ਓ. ਮੁਅੱਤਲਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸੂਬੇ ਦੇ ਸਿਹਤ ਢਾਂਚੇ ਦੀ ਸਮੀਖਿਆ
243 ਨਵੇਂ ‘ਆਮ ਆਦਮੀ ਕਲੀਨਿਕ’ ਜਲਦੀ ਹੋਣਗੇ ਸਥਾਪਿਤ ਚੰਡੀਗੜ੍ਹ, 18 ਫਰਵਰੀ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਵਲ…
View More ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸੂਬੇ ਦੇ ਸਿਹਤ ਢਾਂਚੇ ਦੀ ਸਮੀਖਿਆਮੁਅੱਤਲ ਡੀ.ਆਈ.ਜੀ. ਭੁੱਲਰ ‘ਤੇ ਮੁਕੱਦਮਾ ਚਲਾਉਣ ਲਈ ਕੇਂਦਰ ਗ੍ਰਹਿ ਮੰਤਰਾਲੇ ਦੀ ਮਨਜ਼ੂਰੀ
22 ਫਰਵਰੀ ਨੂੰ ਹੋਵੇਗੀ ਅਦਾਲਤੀ ਸੁਣਵਾਈ ਚੰਡੀਗੜ੍ਹ, 18 ਫਰਵਰੀ : ਪੰਜਾਬ ਪੁਲਿਸ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਵਿੱਚ ਹੋਰ ਵਾਧਾ…
View More ਮੁਅੱਤਲ ਡੀ.ਆਈ.ਜੀ. ਭੁੱਲਰ ‘ਤੇ ਮੁਕੱਦਮਾ ਚਲਾਉਣ ਲਈ ਕੇਂਦਰ ਗ੍ਰਹਿ ਮੰਤਰਾਲੇ ਦੀ ਮਨਜ਼ੂਰੀਅੱਜ 13 ਜ਼ਿਲ੍ਹਿਆਂ ਵਿਚ ਤੇਜ਼ ਤੂਫ਼ਾਨ ਅਤੇ ਮੀਂਹ ਦੀ ਚਿਤਾਵਨੀ
40 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ ਚੰਡੀਗੜ੍ਹ, 18 ਫਰਵਰੀ : ਭਾਰਤੀ ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹਿਣ ਦੀ…
View More ਅੱਜ 13 ਜ਼ਿਲ੍ਹਿਆਂ ਵਿਚ ਤੇਜ਼ ਤੂਫ਼ਾਨ ਅਤੇ ਮੀਂਹ ਦੀ ਚਿਤਾਵਨੀ20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਦਾ ਭਰਾ ਗ੍ਰਿਫ਼ਤਾਰ
ਕਬਜ਼ਾ ਦਿਵਾਉਣ ਬਦਲੇ ਤਹਿਸੀਲਦਾਰ ਦੇ ਨਾਮ ‘ਤੇ ਮੰਗੀ ਸੀ ਇਕ ਲੱਖ ਰੁਪਏ ਰਿਸ਼ਵਤ ਜਲੰਧਰ, 17 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ…
View More 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਦਾ ਭਰਾ ਗ੍ਰਿਫ਼ਤਾਰਪਟਿਆਲਾ ‘ਚ ਵਿਆਹੁਤਾ ਦਾ ਕਤਲ
7 ਸਾਲ ਪਹਿਲਾਂ ਹੋਇਆ ਸੀ ਵਿਆਹ; ਪਤੀ, ਸੱਸ ਅਤੇ ਦਿਓਰ ਸਣੇ 4 ਖ਼ਿਲਾਫ਼ ਮਾਮਲਾ ਦਰਜ ਪਟਿਆਲਾ, 17 ਫਰਵਰੀ : ਜ਼ਿਲਾ ਪਟਿਆਲਾ ਦੇ ਰਾਜਪੁਰਾ ਰੋਡ ‘ਤੇ…
View More ਪਟਿਆਲਾ ‘ਚ ਵਿਆਹੁਤਾ ਦਾ ਕਤਲਨਸ਼ਿਆਂ ਵਿਰੁੱਧ ਜੰਗ ‘ਚ ਵੀਡੀਸੀ ਮੈਂਬਰਾਂ ਦਾ ਉਤਸ਼ਾਹ ਇਕ ਮਹੱਤਵਪੂਰਨ ਮੀਲ ਪੱਥਰ : ਕੁਲਦੀਪ ਧਾਲੀਵਾਲ
ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਿਕਲ ਰਹੇ ਸਕਾਰਾਤਮਕ ਨਤੀਜੇ; ਵਿਰੋਧੀ ਧਿਰ ਜਨਤਕ ਲਾਮਬੰਦੀ ਤੋਂ ਘਬਰਾਈ ਚੰਡੀਗੜ੍ਹ, 17 ਫਰਵਰੀ : ਆਮ ਆਦਮੀ ਪਾਰਟੀ…
View More ਨਸ਼ਿਆਂ ਵਿਰੁੱਧ ਜੰਗ ‘ਚ ਵੀਡੀਸੀ ਮੈਂਬਰਾਂ ਦਾ ਉਤਸ਼ਾਹ ਇਕ ਮਹੱਤਵਪੂਰਨ ਮੀਲ ਪੱਥਰ : ਕੁਲਦੀਪ ਧਾਲੀਵਾਲ