ਸਿਵਲ ਹਸਪਤਾਲ ਦਾਖ਼ਲ ਗੁਰਦਾਸਪੁਰ, 2 ਫਰਵਰੀ : ਗੁਰਦਾਸਪੁਰ ਦੇ ਮੈਰੀਟੋਰੀਅਸ ਸਕੂਲ ਵਿੱਚ ਰਾਤ ਦਾ ਖਾਣਾ ਖਾਣ ਤੋਂ ਬਾਅਦ ਕਰੀਬ 10 ਵਿਦਿਆਰਥੀਆਂ ਦੀ ਸਿਹਤ ਅਚਾਨਕ ਵਿਗੜਨ…
View More ਮੈਰੀਟੋਰੀਅਸ ਸਕੂਲ ‘ਚ ਰਾਤ ਦਾ ਖਾਣਾ ਖਾਣ ਮਗਰੋਂ 10 ਬੱਚੇ ਬਿਮਾਰCategory: punjab
ਮੁੱਖ ਮੰਤਰੀ ਮਾਨ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਣ ਦੀ ਅਪੀਲ ਕੀਤੀ
ਲੁਧਿਆਣਾ, 2 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਵਿਖੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨਵੇਂ ਟਰਮੀਨਲ ਦੇ ਉਦਘਾਟਨ ਮੌਕੇ…
View More ਮੁੱਖ ਮੰਤਰੀ ਮਾਨ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਣ ਦੀ ਅਪੀਲ ਕੀਤੀਵਿੱਤ ਮੰਤਰੀ ਚੀਮਾ ਨੇ ਕੇਂਦਰੀ ਬਜਟ 2026 ਨੂੰ ‘ਨਿਰਾਸ਼ਾਜਨਕ’ ਅਤੇ ‘ਪੱਖਪਾਤੀ’ ਕਰਾਰ ਦਿੱਤਾ
ਚੰਡੀਗੜ੍ਹ, 2 ਫਰਵਰੀ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਬਜਟ 2026 ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ‘ਨਿਰਾਸ਼ਾਜਨਕ’ ਅਤੇ ‘ਪੱਖਪਾਤੀ’ ਕਰਾਰ…
View More ਵਿੱਤ ਮੰਤਰੀ ਚੀਮਾ ਨੇ ਕੇਂਦਰੀ ਬਜਟ 2026 ਨੂੰ ‘ਨਿਰਾਸ਼ਾਜਨਕ’ ਅਤੇ ‘ਪੱਖਪਾਤੀ’ ਕਰਾਰ ਦਿੱਤਾਸਿਡਨੀ ‘ਚ ਵਾਪਰਿਆ ਦਰਦਨਾਕ ਹਾਦਸਾ : 2 ਗੱਭਰੂਆਂ ਦੀ ਮੌਤ
ਸਿਡਨੀ/ਰਾਜਪੁਰਾ, 2 ਫਰਵਰੀ : ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਤੋਂ ਇਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪਾਣੀ ਵਿੱਚ ਡੁੱਬਣ ਕਾਰਨ ਪੰਜਾਬ ਅਤੇ ਹਰਿਆਣਾ…
View More ਸਿਡਨੀ ‘ਚ ਵਾਪਰਿਆ ਦਰਦਨਾਕ ਹਾਦਸਾ : 2 ਗੱਭਰੂਆਂ ਦੀ ਮੌਤਜੇਲ੍ਹ ਮੰਤਰੀ ਭੁੱਲਰ ਵੱਲੋਂ ਪਟਿਆਲਾ ਤੇ ਨਾਭਾ ਜੇਲ੍ਹ ਦਾ ਅਚਨਚੇਤ ਨਿਰੀਖਣ
ਕੈਦੀਆਂ ਨੂੰ ਸੁਧਾਰ ਦਾ ਦਿੱਤਾ ਸੁਨੇਹਾ ਪਟਿਆਲਾ, 1 ਫਰਵਰੀ : ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਅਤੇ…
View More ਜੇਲ੍ਹ ਮੰਤਰੀ ਭੁੱਲਰ ਵੱਲੋਂ ਪਟਿਆਲਾ ਤੇ ਨਾਭਾ ਜੇਲ੍ਹ ਦਾ ਅਚਨਚੇਤ ਨਿਰੀਖਣਪੁਲਿਸ ਰਿਮਾਂਡ ਦੌਰਾਨ ਗੋਲਡੀ ਬਰਾੜ ਦੇ ਪਿਤਾ ਦੀ ਸਿਹਤ ਵਿਗੜੀ ; ਹਸਪਤਾਲ ਦਾਖ਼ਲ
ਬਠਿੰਡਾ, 1 ਫਰਵਰੀ : ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਦੀ ਪੁਲਿਸ ਰਿਮਾਂਡ ਦੌਰਾਨ ਸਿਹਤ ਖ਼ਰਾਬ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ…
View More ਪੁਲਿਸ ਰਿਮਾਂਡ ਦੌਰਾਨ ਗੋਲਡੀ ਬਰਾੜ ਦੇ ਪਿਤਾ ਦੀ ਸਿਹਤ ਵਿਗੜੀ ; ਹਸਪਤਾਲ ਦਾਖ਼ਲਨੰਨ੍ਹੇ ਬੱਚੇ ਕਰਮਨਬੀਰ ਨੇ ਇੰਡੀਆ ਰਿਕਾਰਡ ਬੁੱਕ ’ਚ ਦਰਜ ਕਰਵਾਇਆ ਨਾਮ
3 ਮਿੰਟ 35 ਸਕਿੰਟਾਂ ’ਚ ਸੁਣਾਏ 195 ਦੇਸ਼ਾਂ ਦੇ ਨਾਮ ਗੁਰਦਾਸਪੁਰ, 1 ਫਰਵਰੀ : ਗੁਰਦਾਸਪੁਰ ਦੇ ਨਗਰ ਸੁਧਾਰ ਟਰੱਸਟ (ਸਕੀਮ ਨੰਬਰ-1) ਦੇ ਰਹਿਣ ਵਾਲੇ 7…
View More ਨੰਨ੍ਹੇ ਬੱਚੇ ਕਰਮਨਬੀਰ ਨੇ ਇੰਡੀਆ ਰਿਕਾਰਡ ਬੁੱਕ ’ਚ ਦਰਜ ਕਰਵਾਇਆ ਨਾਮਦੂਰਦਰਸ਼ੀ, ਜਨਤਾ-ਹਿਤੈਸ਼ੀ ਅਤੇ ਵਿਕਾਸਮੁਖੀ ਹੈ ਬਜਟ-2026 : ਅਸ਼ਵਨੀ ਸ਼ਰਮਾ
ਆਤਮ-ਨਿਰਭਰ ਅਤੇ ਵਿਕਸਿਤ ਭਾਰਤ ਦੀ ਨੀਂਹ ਹੋਰ ਮਜ਼ਬੂਤ ਹੋਵੇਗੀ ਚੰਡੀਗੜ੍ਹ, 1 ਫਰਵਰੀ- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਕੇਂਦਰੀ…
View More ਦੂਰਦਰਸ਼ੀ, ਜਨਤਾ-ਹਿਤੈਸ਼ੀ ਅਤੇ ਵਿਕਾਸਮੁਖੀ ਹੈ ਬਜਟ-2026 : ਅਸ਼ਵਨੀ ਸ਼ਰਮਾਕੇਂਦਰੀ ਬਜਟ ਨੇ ਪੰਜਾਬ ਨੂੰ ਫਿਰ ਨਿਰਾਸ਼ ਕੀਤਾ : ਭਗਵੰਤ ਮਾਨ
ਕਿਸਾਨਾਂ, ਨੌਜਵਾਨਾਂ ਅਤੇ ਉਦਯੋਗਾਂ ਲਈ ਬਜਟ ’ਚ ਕੁਝ ਵੀ ਨਹੀਂ : ਮੁੱਖ ਮੰਤਰੀ ਚੰਡੀਗੜ੍ਹ, 1 ਫਰਵਰੀ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ…
View More ਕੇਂਦਰੀ ਬਜਟ ਨੇ ਪੰਜਾਬ ਨੂੰ ਫਿਰ ਨਿਰਾਸ਼ ਕੀਤਾ : ਭਗਵੰਤ ਮਾਨਦੇਸ਼ ਨੂੰ ਵਿਕਸਿਤ ਰਾਸ਼ਟਰ ਬਣਾਉਣ ਦਾ ਮੀਲ ਪੱਥਰ ਹੈ ਬਜਟ : ਸੁਨੀਲ ਜਾਖੜ
ਚੰਡੀਗੜ੍ਹ, 1 ਫਰਵਰੀ – ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਕੇਂਦਰੀ ਬਜਟ ਗਰੀਬ, ਮਜ਼ਦੂਰ, ਕਿਸਾਨ, ਔਰਤਾਂ ਅਤੇ ਨੌਜਵਾਨਾਂ ’ਤੇ…
View More ਦੇਸ਼ ਨੂੰ ਵਿਕਸਿਤ ਰਾਸ਼ਟਰ ਬਣਾਉਣ ਦਾ ਮੀਲ ਪੱਥਰ ਹੈ ਬਜਟ : ਸੁਨੀਲ ਜਾਖੜ