ਚੰਡੀਗੜ੍ਹ, 31 ਜਨਵਰੀ : ਸਿੱਧਵਾਂ ਬੇਟ ਦੇ ਸਰਕਾਰੀ ਹਸਪਤਾਲ ’ਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਵਿਜੀਲੈਂਸ ਟੀਮ ਨੇ ਛਾਪੇਮਾਰੀ ਕਰ ਕੇ ਐੱਸ.ਐੱਮ.ਓ. ਤੇ ਇਕ…
View More ਐੱਸ.ਐੱਮ.ਓ. ਤੇ ਕਲਰਕ ਆਡਿਟ ਦੇ ਨਾਂ ’ਤੇ ਰਿਸ਼ਵਤ ਲੈਂਦੇ ਕਾਬੂ 2 ਲੱਖ ਰੁਪਏ ਬਰਾਮਦCategory: punjab
ਜਲੰਧਰ ਜ਼ਿਲ੍ਹੇ ਵਿੱਚ ਬਣੇਗਾ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ : ਹਰਪਾਲ ਚੀਮਾ
ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰਤਾ ਦੇ ਸੰਦੇਸ਼ ਨੂੰ ਅਗਲੀ ਪੀੜ੍ਹੀ ਤੱਕ ਲਿਜਾਣ ਅਤੇ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ ਚੰਡੀਗੜ੍ਹ, 30…
View More ਜਲੰਧਰ ਜ਼ਿਲ੍ਹੇ ਵਿੱਚ ਬਣੇਗਾ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ : ਹਰਪਾਲ ਚੀਮਾਕੈਬਨਿਟ ਮੰਤਰੀਆਂ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤਾ ਰਵਾਨਾ
ਆਦਰਸ਼ਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਦਿੱਤਾ ਸੱਦਾ ਚੰਡੀਗੜ੍ਹ, 30 ਜਨਵਰੀ : ਪੰਜਾਬ ਦੇ ਕੈਬਨਿਟ…
View More ਕੈਬਨਿਟ ਮੰਤਰੀਆਂ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤਾ ਰਵਾਨਾਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਏਗੀ
ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆ, ਯਾਤਰਾਵਾਂ ਸਬੰਧੀ ਪੰਜਾਬ ਭਰ ‘ਚ ਪਿੰਡ-ਪਿੰਡ ‘ਚ ਸਾਲ ਭਰ ਚੱਲਣਗੇ ਸਮਾਗਮ ਚੰਡੀਗੜ੍ਹ, 30 ਜਨਵਰੀ : ਪੰਜਾਬ ਸਰਕਾਰ ਸ੍ਰੀ…
View More ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਏਗੀਬੀ.ਐੱਸ.ਐੱਫ. ਨੇ ਪਾਕਿਸਤਾਨੀ ਘੁਸਪੈਠੀਆ ਮਾਰ ਮੁਕਾਇਆ
ਸੰਘਣੀ ਧੁੰਦ ਦਾ ਫਾਇਦਾ ਚੁੱਕ ਕੇ ਦਾਖਲ ਹੋਣ ਦੀ ਕੋਸ਼ਿਸ਼ ’ਚ ਸੀ ਘੁਸਪੈਠੀਆ, ਇਲਾਕੇ ’ਚ ਤਲਾਸ਼ੀ ਮੁਹਿੰਮ ਜਾਰੀ ਗੁਰਦਾਸਪੁਰ, 29 ਜਨਵਰੀ : ਜ਼ਿਲਾ ਗੁਰਦਾਸਪੁਰ ਅਧੀਨ…
View More ਬੀ.ਐੱਸ.ਐੱਫ. ਨੇ ਪਾਕਿਸਤਾਨੀ ਘੁਸਪੈਠੀਆ ਮਾਰ ਮੁਕਾਇਆਸਾਬਕਾ ਸੀ.ਐੱਮ. ਭੱਠਲ ਦੇ ਬੰਬ ਧਮਾਕਿਆਂ ਸਬੰਧੀ ਬਿਆਨ ਦੀ ਹੋਵੇ ਉੱਚ ਪੱਧਰੀ ਜਾਂਚ : ਪ੍ਰੋ. ਚੰਦੂਮਾਜਰਾ
ਪਟਿਆਲਾ, 29 ਜਨਵਰੀ : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸਾਬਕਾ ਮੁੱਖ ਮੰਤਰੀ ਅਤੇ…
View More ਸਾਬਕਾ ਸੀ.ਐੱਮ. ਭੱਠਲ ਦੇ ਬੰਬ ਧਮਾਕਿਆਂ ਸਬੰਧੀ ਬਿਆਨ ਦੀ ਹੋਵੇ ਉੱਚ ਪੱਧਰੀ ਜਾਂਚ : ਪ੍ਰੋ. ਚੰਦੂਮਾਜਰਾ328 ਪਾਵਨ ਸਰੂਪਾਂ ਦਾ ਮਾਮਲਾ : ਸ਼੍ਰੋਮਣੀ ਕਮੇਟੀ ਨੇ ਜਾਂਚ ਟੀਮ ਨੂੰ ਸੌਂਪੀ ਰਿਪੋਰਟ
ਐਡਵੋਕੇਟ ਧਾਮੀ ਨੇ ਚੰਡੀਗੜ੍ਹ ਦਫ਼ਤਰ ਵਿਖੇ ਮੁਹੱਈਆ ਕਰਵਾਈ ਜਾਣਕਾਰੀ ਅੰਮ੍ਰਿਤਸਰ, 29 ਜਨਵਰੀ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਸ੍ਰੀ…
View More 328 ਪਾਵਨ ਸਰੂਪਾਂ ਦਾ ਮਾਮਲਾ : ਸ਼੍ਰੋਮਣੀ ਕਮੇਟੀ ਨੇ ਜਾਂਚ ਟੀਮ ਨੂੰ ਸੌਂਪੀ ਰਿਪੋਰਟਪੀ.ਐੱਸ.ਈ.ਬੀ. ਵੱਲੋਂ ਨਵੇਂ ਸੈਸ਼ਨ ਤੋਂ 3 ਜਮਾਤਾਂ ਦੀਆਂ 11 ਕਿਤਾਬਾਂ ਬਦਲਣ ਦਾ ਫੈਸਲਾ
ਇਸ ਵਿਚ ਅੱਧੇ ਤੋਂ ਜ਼ਿਆਦਾ ਕਿਤਾਬਾਂ 12ਵੀਂ ਜਮਾਤ ਨਾਲ ਸਬੰਧਤ ਚੰਡੀਗੜ੍ਹ, 29 ਜਨਵਰੀ- ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਦੀ ਅਕੈਡਮਿਕ ਬ੍ਰਾਂਚ ਨੇ ਆਉਣ ਵਾਲੇ ਅਕੈਡਮਿਕ…
View More ਪੀ.ਐੱਸ.ਈ.ਬੀ. ਵੱਲੋਂ ਨਵੇਂ ਸੈਸ਼ਨ ਤੋਂ 3 ਜਮਾਤਾਂ ਦੀਆਂ 11 ਕਿਤਾਬਾਂ ਬਦਲਣ ਦਾ ਫੈਸਲਾਸਿਹਤ ਵਿਭਾਗ ਦੇ ਦਾਵਿਆਂ ਦੀ ਖੁੱਲ੍ਹੀ ਪੋਲ, ਰਜਬਾਹੇ ’ਚੋਂ ਮਿਲੇ 3 ਭਰੂਣ
ਪੁਲਸ ਨੇ ਭਰੂਣ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ ਸ੍ਰੀ ਮੁਕਤਸਰ ਸਾਹਿਬ, 29 ਜਨਵਰੀ : ਸ੍ਰੀ ਮੁਕਤਸਰ ਸਾਹਿਬ ਦੇ ਬਠਿੰਡਾ ਰੋਡ ਸਥਿਤ ਪਿੰਡ ਖਿੜਕੀਆਂਵਾਲਾ…
View More ਸਿਹਤ ਵਿਭਾਗ ਦੇ ਦਾਵਿਆਂ ਦੀ ਖੁੱਲ੍ਹੀ ਪੋਲ, ਰਜਬਾਹੇ ’ਚੋਂ ਮਿਲੇ 3 ਭਰੂਣਨਾਲਾਗੜ੍ਹ ਥਾਣਾ ਬਲਾਸਟ ਮਾਮਲਾ : ਬੱਬਰ ਖਾਲਸਾ ਨਾਲ ਜੁੜੇ 2 ਅੱਤਵਾਦੀ ਗ੍ਰਿਫਤਾਰ
ਆਈ.ਈ.ਡੀ. ਬਰਾਮਦ, ਪਾਕਿਸਤਾਨ ਬੈਠੇ ਰਿੰਦਾ ਦੇ ਇਸ਼ਾਰੇ ’ਤੇ ਦਹਿਸ਼ਤ ਫੈਲਾਉਣ ਦੀ ਸੀ ਸਾਜ਼ਿਸ਼ ਨਵਾਂਸ਼ਹਿਰ, 29 ਜਨਵਰੀ : ਪੰਜਾਬ ਪੁਲਸ ਨੇ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਸ…
View More ਨਾਲਾਗੜ੍ਹ ਥਾਣਾ ਬਲਾਸਟ ਮਾਮਲਾ : ਬੱਬਰ ਖਾਲਸਾ ਨਾਲ ਜੁੜੇ 2 ਅੱਤਵਾਦੀ ਗ੍ਰਿਫਤਾਰ