16 ਅਕਤੂਬਰ 2026: ਭਾਰਤ ਅਤੇ ਜ਼ਿੰਬਾਬਵੇ ਅੱਜ ਮਹਿਲਾ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੇ। ਤਿੰਨ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ ਰਾਏਪੁਰ…
View More ਮਹਿਲਾ ਕ੍ਰਿਕਟ ਵਿੱਚ ਪਹਿਲੀ ਵਾਰ ਭਾਰਤ ਬਨਾਮ ਜ਼ਿੰਬਾਬਵੇCategory: ਖੇਡਾਂ
PM ਮੋਦੀ 2026 ਏਸ਼ੀਆਈ ਖੇਡਾਂ ਦੇ ਸੋਨ ਤਗਮਾ ਜੇਤੂਆਂ ਨਾਲ ਮੁਲਾਕਾਤ ਕਰਨਗੇ
15 ਅਕਤੂਬਰ 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 4:30 ਵਜੇ ਭਾਰਤੀ ਦਲ ਅਤੇ 2026 ਏਸ਼ੀਆਈ ਖੇਡਾਂ ਦੇ ਸੋਨ ਤਗਮਾ ਜੇਤੂਆਂ ਨਾਲ ਮੁਲਾਕਾਤ ਕਰਨਗੇ। ਇਹ…
View More PM ਮੋਦੀ 2026 ਏਸ਼ੀਆਈ ਖੇਡਾਂ ਦੇ ਸੋਨ ਤਗਮਾ ਜੇਤੂਆਂ ਨਾਲ ਮੁਲਾਕਾਤ ਕਰਨਗੇਭਾਰਤ ਤੇ ਵੈਸਟਇੰਡੀਜ਼ ਵਿਚਕਾਰ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ ਹੈਦਰਾਬਾਦ ਵਿੱਚ ਖੇਡਿਆ ਜਾਵੇਗਾ
14 ਅਕਤੂਬਰ 2026: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ ਹੈਦਰਾਬਾਦ ਵਿੱਚ ਖੇਡਿਆ ਜਾਵੇਗਾ। ਇਹ ਮੈਚ ਸ਼ਾਮ 7 ਵਜੇ…
View More ਭਾਰਤ ਤੇ ਵੈਸਟਇੰਡੀਜ਼ ਵਿਚਕਾਰ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ ਹੈਦਰਾਬਾਦ ਵਿੱਚ ਖੇਡਿਆ ਜਾਵੇਗਾਭਾਰਤ ਨੇ ਵੈਸਟਇੰਡੀਜ਼ ਨੂੰ 14 ਦੌੜਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਲੜੀ ਵਿੱਚ 2-1 ਦੀ ਬੜ੍ਹਤ ਬਣਾਈ
12 ਅਕਤੂਬਰ 2026: ਭਾਰਤ ਨੇ ਇੰਦੌਰ ਵਿੱਚ ਤੀਜੇ ਟੀ-20 ਅੰਤਰਰਾਸ਼ਟਰੀ ਮੈਚ ਵਿੱਚ ਵੈਸਟਇੰਡੀਜ਼ ਨੂੰ 14 ਦੌੜਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਲੜੀ ਵਿੱਚ 2-1…
View More ਭਾਰਤ ਨੇ ਵੈਸਟਇੰਡੀਜ਼ ਨੂੰ 14 ਦੌੜਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਲੜੀ ਵਿੱਚ 2-1 ਦੀ ਬੜ੍ਹਤ ਬਣਾਈIND ਬਨਾਮ West IND: ਭਾਰਤ ਬਨਾਮ ਵੈਸਟਇੰਡੀਜ਼ ਤੀਜਾ ਟੀ-20 ਅੱਜ
11 ਅਕਤੂਬਰ 2026: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਤੀਜਾ ਟੀ-20 ਅੱਜ ਇੰਦੌਰ ਦੇ ਹੋਲਕਰ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਮੈਚ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਪੰਜ ਮੈਚਾਂ…
View More IND ਬਨਾਮ West IND: ਭਾਰਤ ਬਨਾਮ ਵੈਸਟਇੰਡੀਜ਼ ਤੀਜਾ ਟੀ-20 ਅੱਜਰਣਜੀ ਟਰਾਫੀ ਦੁਨੀਆ ਦਾ ਸਭ ਤੋਂ ਵੱਡਾ ਘਰੇਲੂ ਲਾਲ-ਬਾਲ ਕ੍ਰਿਕਟ ਟੂਰਨਾਮੈਂਟ ਅੱਜ ਤੋਂ ਸ਼ੁਰੂ
11 ਅਕਤੂਬਰ 2026: ਰਣਜੀ ਟਰਾਫੀ ਦੁਨੀਆ ਦਾ ਸਭ ਤੋਂ ਵੱਡਾ ਘਰੇਲੂ ਲਾਲ-ਬਾਲ ਕ੍ਰਿਕਟ ਟੂਰਨਾਮੈਂਟ, ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਹ ਚੈਂਪੀਅਨਸ਼ਿਪ ਦਾ 92ਵਾਂ ਸੀਜ਼ਨ…
View More ਰਣਜੀ ਟਰਾਫੀ ਦੁਨੀਆ ਦਾ ਸਭ ਤੋਂ ਵੱਡਾ ਘਰੇਲੂ ਲਾਲ-ਬਾਲ ਕ੍ਰਿਕਟ ਟੂਰਨਾਮੈਂਟ ਅੱਜ ਤੋਂ ਸ਼ੁਰੂਵੈਸਟਇੰਡੀਜ਼ ਨੇ ਰਾਂਚੀ ‘ਚ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ
10 ਅਕਤੂਬਰ 2026: ਵੈਸਟਇੰਡੀਜ਼ ਨੇ ਰਾਂਚੀ ਵਿੱਚ ਦੂਜੇ ਟੀ-20 ਮੈਚ ਵਿੱਚ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ। ਟੀਮ ਨੇ 18.3 ਓਵਰਾਂ ਵਿੱਚ 250 ਦੌੜਾਂ ਦਾ…
View More ਵੈਸਟਇੰਡੀਜ਼ ਨੇ ਰਾਂਚੀ ‘ਚ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆਪਾਕਿਸਤਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਤੋਂ ਨਾਂ ਵਾਪਸ ਲਿਆ
9 ਅਕਤੂਬਰ 2026: ਪਾਕਿਸਤਾਨ ਨੇ 27 ਅਕਤੂਬਰ ਤੋਂ ਭਾਰਤ ਵਿੱਚ ਹੋਣ ਵਾਲੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2026 ਤੋਂ ਆਪਣਾ ਨਾਮ ਵਾਪਸ ਲੈ ਲਿਆ ਹੈ। ਦੋਵਾਂ…
View More ਪਾਕਿਸਤਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਤੋਂ ਨਾਂ ਵਾਪਸ ਲਿਆਭਾਰਤ ਤੇ ਵੈਸਟਇੰਡੀਜ਼ ਵਿਚਕਾਰ ਪੰਜ ਮੈਚਾਂ ਦੀ ਟੀ-20 ਲੜੀ ਦਾ ਦੂਜਾ ਮੈਚ ਅੱਜ ਖੇਡਿਆ ਜਾਵੇਗਾ
9 ਅਕਤੂਬਰ 2026: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜ ਮੈਚਾਂ ਦੀ ਟੀ-20 ਲੜੀ ਦਾ ਦੂਜਾ ਮੈਚ ਅੱਜ ਖੇਡਿਆ ਜਾਵੇਗਾ। ਇਹ ਮੈਚ ਸ਼ਾਮ 7 ਵਜੇ ਰਾਂਚੀ ਦੇ…
View More ਭਾਰਤ ਤੇ ਵੈਸਟਇੰਡੀਜ਼ ਵਿਚਕਾਰ ਪੰਜ ਮੈਚਾਂ ਦੀ ਟੀ-20 ਲੜੀ ਦਾ ਦੂਜਾ ਮੈਚ ਅੱਜ ਖੇਡਿਆ ਜਾਵੇਗਾਪੰਜਾਬ ਕਿੰਗਜ਼ ਦੇ 2 ਕੋਚ ਨੇ ਦਿੱਤਾ ਅਸਤੀਫਾ, ਆਈਪੀਐਲ 2027 ਤੋਂ ਪਹਿਲਾਂ ਤਿੰਨ ਕੋਚਾਂ ਦੀ ਲੋੜ
8 ਅਕਤੂਬਰ 2026: ਆਈਪੀਐਲ ਫਰੈਂਚਾਇਜ਼ੀ ਪੰਜਾਬ ਕਿੰਗਜ਼ ਦੇ ਫੀਲਡਿੰਗ ਕੋਚ ਬ੍ਰੈਡ ਹੈਡਿਨ ਅਤੇ ਤੇਜ਼ ਗੇਂਦਬਾਜ਼ੀ ਕੋਚ ਜੇਮਜ਼ ਹੋਪਸ ਨੇ ਟੀਮ ਛੱਡ ਦਿੱਤੀ ਹੈ। ਦੋਵਾਂ ਨੇ…
View More ਪੰਜਾਬ ਕਿੰਗਜ਼ ਦੇ 2 ਕੋਚ ਨੇ ਦਿੱਤਾ ਅਸਤੀਫਾ, ਆਈਪੀਐਲ 2027 ਤੋਂ ਪਹਿਲਾਂ ਤਿੰਨ ਕੋਚਾਂ ਦੀ ਲੋੜ