10 ਜੁਲਾਈ 2026: ਟੀ-20 ਵਿਸ਼ਵ ਕੱਪ ਚੈਂਪੀਅਨ ਭਾਰਤ ਦੇ ਲਗਾਤਾਰ ਮਾੜੇ ਫਾਰਮ ਤੋਂ ਬਾਅਦ, ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਇੱਕ ਵੱਡਾ ਫੈਸਲਾ ਲਿਆ ਹੈ।…
View More IND ਬਨਾਮ ENG: ਟੀ-20 ਵਿਸ਼ਵ ਕੱਪ ਚੈਂਪੀਅਨ ਤੋਂ ਬਾਅਦ BCCI ਨੇ ਸੁਣਾਇਆ ਵੱਡਾ ਫੈਸਲਾCategory: ਖੇਡਾਂ
ਇੰਗਲੈਂਡ ਦੀ ਸਟਾਰ ਓਪਨਿੰਗ ਬੱਲੇਬਾਜ਼ ਨੇ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕਰਤਾ ਐਲਾਨ
Tammy Beaumont,9 ਜੁਲਾਈ 2026: ਇੰਗਲੈਂਡ ਦੀ ਸਟਾਰ ਓਪਨਿੰਗ ਬੱਲੇਬਾਜ਼ ਟੈਮੀ ਬਿਊਮੋਂਟ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਹ ਲਾਰਡਜ਼ ਵਿਖੇ…
View More ਇੰਗਲੈਂਡ ਦੀ ਸਟਾਰ ਓਪਨਿੰਗ ਬੱਲੇਬਾਜ਼ ਨੇ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕਰਤਾ ਐਲਾਨIND ਬਨਾਮ ENG 4th T20: ਭਾਰਤ ਅਤੇ ਇੰਗਲੈਂਡ ਵਿਚਕਾਰ ਪੰਜ ਮੈਚਾਂ ਦੀ ਟੀ-20 ਸੀਰੀਜ਼
IND ਬਨਾਮ ENG 4th T20, 9 ਜੁਲਾਈ 2026: ਭਾਰਤ ਅਤੇ ਇੰਗਲੈਂਡ ਵਿਚਕਾਰ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਚੌਥਾ ਮੈਚ ਵੀਰਵਾਰ ਨੂੰ ਬ੍ਰਿਸਟਲ ਦੇ ਕਾਉਂਟੀ…
View More IND ਬਨਾਮ ENG 4th T20: ਭਾਰਤ ਅਤੇ ਇੰਗਲੈਂਡ ਵਿਚਕਾਰ ਪੰਜ ਮੈਚਾਂ ਦੀ ਟੀ-20 ਸੀਰੀਜ਼IND ਬਨਾਮ ENG 3rd T20: ਇੰਗਲੈਂਡ ਨੇ ਤੀਜੇ ਟੀ-20 ਮੈਚ ਵਿੱਚ ਭਾਰਤ ਨੂੰ 125 ਦੌੜਾਂ ਨਾਲ ਹਰਾਇਆ
8 ਜੁਲਾਈ 2026: ਇੰਗਲੈਂਡ ਨੇ ਤੀਜੇ ਟੀ-20 ਮੈਚ ਵਿੱਚ ਭਾਰਤ ਨੂੰ 125 ਦੌੜਾਂ ਨਾਲ ਹਰਾਇਆ। ਇਹ ਟੀ-20 ਮੈਚਾਂ ਵਿੱਚ ਭਾਰਤ ਦੀ ਸਭ ਤੋਂ ਵੱਡੀ ਹਾਰ…
View More IND ਬਨਾਮ ENG 3rd T20: ਇੰਗਲੈਂਡ ਨੇ ਤੀਜੇ ਟੀ-20 ਮੈਚ ਵਿੱਚ ਭਾਰਤ ਨੂੰ 125 ਦੌੜਾਂ ਨਾਲ ਹਰਾਇਆਅਫਗਾਨਿਸਤਾਨ ਕ੍ਰਿਕਟ ਨੂੰ ਲੱਗਿਆ ਝਟਕਾ, ਤੇਜ਼ ਗੇਂਦਬਾਜ਼ ਦਾ ਦੇਹਾਂਤ
7 ਜੁਲਾਈ 2026: ਅਫਗਾਨਿਸਤਾਨ ਕ੍ਰਿਕਟ ਨੂੰ ਮੰਗਲਵਾਰ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਤੇਜ਼ ਗੇਂਦਬਾਜ਼ ਅਤੇ ਦੇਸ਼ ਦੇ ਸੰਸਥਾਪਕਾਂ ਵਿੱਚੋਂ ਇੱਕ, ਸ਼ਾਪੂਰ ਜ਼ਾਦਰਾਨ…
View More ਅਫਗਾਨਿਸਤਾਨ ਕ੍ਰਿਕਟ ਨੂੰ ਲੱਗਿਆ ਝਟਕਾ, ਤੇਜ਼ ਗੇਂਦਬਾਜ਼ ਦਾ ਦੇਹਾਂਤਸ਼੍ਰੀਲੰਕਾ ਨੇ ਆਪਣੀ ਦੂਜੀ ਪਾਰੀ ‘ਚ 2 ਵਿਕਟਾਂ ‘ਤੇ 92 ਦੌੜਾਂ ਬਣਾ ਲਈਆਂ
7 ਜੁਲਾਈ 2026: ਸ਼੍ਰੀਲੰਕਾ ਅਤੇ ਵੈਸਟਇੰਡੀਜ਼ ਵਿਚਕਾਰ ਟੈਸਟ ਮੈਚ ਦੇ ਚੌਥੇ ਦਿਨ ਦੇ ਅੰਤ ਤੱਕ, ਸ਼੍ਰੀਲੰਕਾ ਨੇ ਆਪਣੀ ਲੀਡ ਮਜ਼ਬੂਤ ਕਰ ਲਈ ਸੀ। ਵੈਸਟਇੰਡੀਜ਼ ਨੂੰ…
View More ਸ਼੍ਰੀਲੰਕਾ ਨੇ ਆਪਣੀ ਦੂਜੀ ਪਾਰੀ ‘ਚ 2 ਵਿਕਟਾਂ ‘ਤੇ 92 ਦੌੜਾਂ ਬਣਾ ਲਈਆਂਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਫੀਫਾ ਪ੍ਰਧਾਨ ਨੂੰ ਫੋਨ ਕਰਕੇ ਧਮਕੀ ਦੇਣ ਦਾ ਲੱਗਿਆ ਦੋਸ਼
7 ਜੁਲਾਈ 2026: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਫੀਫਾ ਪ੍ਰਧਾਨ ਨੂੰ ਫੋਨ ਕਰਕੇ ਧਮਕੀ ਦੇਣ ਦਾ ਦੋਸ਼ ਲਗਾਇਆ ਗਿਆ ਹੈ। ਅਮਰੀਕੀ ਫੁੱਟਬਾਲ ਖਿਡਾਰੀ ਫੋਲਾਰਿਨ ਬਾਲੋਗਨ…
View More ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਫੀਫਾ ਪ੍ਰਧਾਨ ਨੂੰ ਫੋਨ ਕਰਕੇ ਧਮਕੀ ਦੇਣ ਦਾ ਲੱਗਿਆ ਦੋਸ਼ਆਸਟ੍ਰੇਲੀਆ ਨੇ ਸੱਤਵੀਂ ਵਾਰ ਮਹਿਲਾ ਟੀ-20 ਵਿਸ਼ਵ ਕੱਪ ਜਿੱਤਿਆ
6 ਜੁਲਾਈ 2026: ਆਸਟ੍ਰੇਲੀਆ ਨੇ ਸੱਤਵੀਂ ਵਾਰ ਮਹਿਲਾ ਟੀ-20 ਵਿਸ਼ਵ ਕੱਪ ਜਿੱਤਿਆ। ਟੀਮ ਨੇ ਲਾਰਡਸ ਵਿਖੇ ਖੇਡੇ ਗਏ ਫਾਈਨਲ ਵਿੱਚ ਇੰਗਲੈਂਡ ਨੂੰ 7 ਵਿਕਟਾਂ ਨਾਲ…
View More ਆਸਟ੍ਰੇਲੀਆ ਨੇ ਸੱਤਵੀਂ ਵਾਰ ਮਹਿਲਾ ਟੀ-20 ਵਿਸ਼ਵ ਕੱਪ ਜਿੱਤਿਆਪੰਜ ਵਾਰ ਦਾ ਚੈਂਪੀਅਨ ਬ੍ਰਾਜ਼ੀਲ ਵਿਸ਼ਵ ਕੱਪ ਤੋਂ ਬਾਹਰ, ਬ੍ਰਾਜ਼ੀਲ ਨੂੰ 2-1 ਨਾਲ ਹਰਾਇਆ
6 ਜੁਲਾਈ 2026: ਪੰਜ ਵਾਰ ਦਾ ਚੈਂਪੀਅਨ ਬ੍ਰਾਜ਼ੀਲ ਵਿਸ਼ਵ ਕੱਪ ਤੋਂ ਬਾਹਰ ਹੋ ਗਿਆ। ਸੋਮਵਾਰ ਨੂੰ ਪ੍ਰੀ-ਕੁਆਰਟਰ ਫਾਈਨਲ ਵਿੱਚ ਨਾਰਵੇ ਨੇ ਬ੍ਰਾਜ਼ੀਲ ਨੂੰ 2-1 ਨਾਲ…
View More ਪੰਜ ਵਾਰ ਦਾ ਚੈਂਪੀਅਨ ਬ੍ਰਾਜ਼ੀਲ ਵਿਸ਼ਵ ਕੱਪ ਤੋਂ ਬਾਹਰ, ਬ੍ਰਾਜ਼ੀਲ ਨੂੰ 2-1 ਨਾਲ ਹਰਾਇਆਮਹਿਲਾ ਟੀ-20 ਵਿਸ਼ਵ ਕੱਪ 2026 ਦਾ ਫਾਈਨਲ, ਇੰਗਲੈਂਡ ਤੇ ਆਸਟ੍ਰੇਲੀਆ ਵਿਚਕਾਰ
5 ਜੁਲਾਈ 2026: ਮਹਿਲਾ ਟੀ-20 ਵਿਸ਼ਵ ਕੱਪ 2026 ਦਾ ਫਾਈਨਲ ਐਤਵਾਰ (5 ਜੁਲਾਈ) ਨੂੰ ਇਤਿਹਾਸਕ ਲਾਰਡਜ਼ ਕ੍ਰਿਕਟ ਮੈਦਾਨ ‘ਤੇ ਇੰਗਲੈਂਡ ਅਤੇ ਆਸਟ੍ਰੇਲੀਆ ਵਿਚਕਾਰ ਖੇਡਿਆ ਜਾਵੇਗਾ।…
View More ਮਹਿਲਾ ਟੀ-20 ਵਿਸ਼ਵ ਕੱਪ 2026 ਦਾ ਫਾਈਨਲ, ਇੰਗਲੈਂਡ ਤੇ ਆਸਟ੍ਰੇਲੀਆ ਵਿਚਕਾਰ