ਨਵੀਂ ਦਿੱਲੀ, 18 ਨਵੰਬਰ : ਦੱਖਣੀ ਅਫਰੀਕਾ ਖ਼ਿਲਾਫ ਦੂਜੇ ਟੈਸਟ ਤੋਂ ਪਹਿਲਾਂ ਆਲਰਾਊਂਡਰ ਨਿਤੀਸ਼ ਕੁਮਾਰ ਰੈਡੀ ਨੂੰ ਭਾਰਤੀ ਟੈਸਟ ਟੀਮ ‘ਚ ਵਾਪਸ ਬੁਲਾ ਲਿਆ ਗਿਆ…
View More ਆਲਰਾਊਂਡਰ ਰੈਡੀ ਦੀ ਭਾਰਤੀ ਟੈਸਟ ਟੀਮ ‘ਚ ਵਾਪਸੀCategory: ਖੇਡਾਂ
ਗਰਦਨ ‘ਚ ਦਰਦ ਕਾਰਨ ਕਪਤਾਨ ਗਿੱਲ ਕੋਲਕਾਤਾ ਟੈਸਟ ਤੋਂ ਬਾਹਰ
ਕੋਲਕਾਤਾ, 16 ਨਵੰਬਰ : ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਪਹਿਲੇ ਟੈਸਟ ਦੌਰਾਨ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਕਪਤਾਨ ਸ਼ੁਭਮਨ ਗਿੱਲ ਕੋਲਕਾਤਾ ਟੈਸਟ ਤੋਂ…
View More ਗਰਦਨ ‘ਚ ਦਰਦ ਕਾਰਨ ਕਪਤਾਨ ਗਿੱਲ ਕੋਲਕਾਤਾ ਟੈਸਟ ਤੋਂ ਬਾਹਰਸ਼ੁਭਮਨ ਗਿੱਲ ਹਸਪਤਾਲ ‘ਚ ਦਾਖ਼ਲ
ਦੱਖਣੀ ਅਫ਼ਰੀਕਾ ਵਿਰੁੱਧ ਬੱਲੇਬਾਜ਼ੀ ਕਰਦੇ ਸਮੇਂ ਗਰਦਨ ਵਿਚ ਹੋਇਆ ਸੀ ਦਰਦ ਕੋਲਕਾਤਾ, 15 ਨਵੰਬਰ : ਕ੍ਰਿਕਟਰ ਸ਼ੁਭਮਨ ਗਿੱਲ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ…
View More ਸ਼ੁਭਮਨ ਗਿੱਲ ਹਸਪਤਾਲ ‘ਚ ਦਾਖ਼ਲਪਾਕਿਸਤਾਨੀ ਤੇਜ਼ ਗੇਂਦਬਾਜ਼ ਨਸੀਮ ਸ਼ਾਹ ਦੇ ਜੱਦੀ ਘਰ ਦੇ ਬਾਹਰ ਫਾਇਰਿੰਗ
ਲਾਹੌਰ, 11 ਨਵੰਬਰ : ਖੈਬਰ ਪਖਤੂਨਖਵਾ ਦੇ ਲੋਅਰ ਦੀਰ ਜ਼ਿਲੇ ’ਚ ਪਾਕਿਸਤਾਨੀ ਤੇਜ਼ ਗੇਂਦਬਾਜ਼ ਨਸੀਮ ਸ਼ਾਹ ਦੇ ਜੱਦੀ ਘਰ ਦੇ ਗੇਟ ’ਤੇ ਅਣਪਛਾਤੇ ਹਮਲਾਵਰਾਂ ਨੇ…
View More ਪਾਕਿਸਤਾਨੀ ਤੇਜ਼ ਗੇਂਦਬਾਜ਼ ਨਸੀਮ ਸ਼ਾਹ ਦੇ ਜੱਦੀ ਘਰ ਦੇ ਬਾਹਰ ਫਾਇਰਿੰਗਪਾਕਿਸਤਾਨ ਨੇ ਦੱਖਣੀ ਅਫਰੀਕਾ ਨੂੰ ਹਰਾਇਆ
ਲਾਹੌਰ, 9 ਨਵੰਬਰ : ਪਾਕਿਸਤਾਨ ਨੇ ਟੀ-20 ਸੀਰੀਜ਼ ਦੇ ਨਾਲ-ਨਾਲ ਵਨਡੇ ਸੀਰੀਜ਼ ਵਿਚ ਵੀ ਦੱਖਣੀ ਅਫਰੀਕਾ ਨੂੰ ਹਰਾਇਆ। ਤੀਜਾ ਮੈਚ 7 ਵਿਕਟਾਂ ਨਾਲ ਜਿੱਤਿਆ। ਬੀਤੇ…
View More ਪਾਕਿਸਤਾਨ ਨੇ ਦੱਖਣੀ ਅਫਰੀਕਾ ਨੂੰ ਹਰਾਇਆ69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿਚ ਫਿਰੋਜ਼ਪੁਰ ਅਤੇ ਮਾਨਸਾ ਚੈਂਪੀਅਨ
ਸੰਗਰੂਰ, 8 ਨਵੰਬਰ : 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰੱਸਾਕੱਸੀ ਅੰਡਰ -17 ਅਤੇ ਅੰਡਰ-19 (ਲੜਕੀਆਂ) 2025-26 ਦੇ ਮੁਕਾਬਲੇ ਜੋ ਕਿ ਸਥਾਨਕ ਵਾਰ ਹੀਰੋਜ਼…
View More 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿਚ ਫਿਰੋਜ਼ਪੁਰ ਅਤੇ ਮਾਨਸਾ ਚੈਂਪੀਅਨਧੋਨੀ ਅਜੇ ਆਈਪੀਐਲ ਤੋਂ ਸੰਨਿਆਸ ਲੈਣ ਦੇ ਮੂਡ ਵਿਚ ਨਹੀਂ
ਨਵੀਂ ਦਿੱਲੀ, 7 ਨਵੰਬਰ : ਮਹਿੰਦਰ ਸਿੰਘ ਧੋਨੀ ਅਜੇ ਆਈਪੀਐਲ ਤੋਂ ਸੰਨਿਆਸ ਲੈਣ ਦੇ ਮੂਡ ਵਿੱਚ ਨਹੀਂ ਹਨ। ਚੇਨਈ ਸੁਪਰ ਕਿੰਗਜ਼ (ਸੀਐਸਕੇ) ਦੇ ਮਹਾਨ ਖਿਡਾਰੀ…
View More ਧੋਨੀ ਅਜੇ ਆਈਪੀਐਲ ਤੋਂ ਸੰਨਿਆਸ ਲੈਣ ਦੇ ਮੂਡ ਵਿਚ ਨਹੀਂਸਾਡੀਆਂ ਧੀਆਂ ਨੇ ਨਾਂ ਸਿਰਫ ਪੰਜਾਬ, ਬਲਕਿ ਦੇਸ਼ ਦਾ ਨਾਂ ਰੌਸ਼ਨ ਕੀਤਾ : ਚੀਮਾ , ਮੀਤ ਹੇਅਰ
ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਦੀਆਂ ਖਿਡਾਰਨਾਂ ਦਾ ਸ਼ਾਨਦਾਰ ਸਵਾਗਤ ਮੋਹਾਲੀ, 7 ਨਵੰਬਰ : ਮਹਿਲਾ ਕ੍ਰਿਕਟ ਵਿੱਚ ਭਾਰਤ ਲਈ ਪਹਿਲਾ ਵਿਸ਼ਵ ਕੱਪ ਜਿੱਤਣ ਵਾਲੀ…
View More ਸਾਡੀਆਂ ਧੀਆਂ ਨੇ ਨਾਂ ਸਿਰਫ ਪੰਜਾਬ, ਬਲਕਿ ਦੇਸ਼ ਦਾ ਨਾਂ ਰੌਸ਼ਨ ਕੀਤਾ : ਚੀਮਾ , ਮੀਤ ਹੇਅਰਭਾਰਤੀ ਮਹਿਲਾ ਕ੍ਰਿਕਟ ਟੀਮ ਨਾਲ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਮੁਲਾਕਾਤ
ਨਵੀਂ ਦਿੱਲੀ, 5 ਨਵੰਬਰ : ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ’ਤੇ ਉਨ੍ਹਾਂ…
View More ਭਾਰਤੀ ਮਹਿਲਾ ਕ੍ਰਿਕਟ ਟੀਮ ਨਾਲ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਮੁਲਾਕਾਤਕਦੇ ਵੀ ਸੁਪਨਾ ਦੇਖਣਾ ਨਾ ਛੱਡੋ : ਹਰਮਨਪ੍ਰੀਤ ਕੌਰ
ਕਿਹਾ-ਆਪਣੇ ਬਚਪਨ ਦੇ ਸੁਪਨੇ ਨੂੰ ਸਾਕਾਰ ਕਰਨ ਤੋਂ ਬਾਅਦ ਆਰਾਮਦਾਇਕ ਅਤੇ ਨਿਮਰ ਮਹਿਸੂਸ ਕਰ ਰਹੀ ਹਾਂ ਮੁੰਬਈ, 5 ਨਵੰਬਰ : ਭਾਰਤ ਦੀ ਵਿਸਵ ਕੱਪ ਜੇਤੂ…
View More ਕਦੇ ਵੀ ਸੁਪਨਾ ਦੇਖਣਾ ਨਾ ਛੱਡੋ : ਹਰਮਨਪ੍ਰੀਤ ਕੌਰ