ਬੋਹਾ :- ਜ਼ਿਲਾ ਮਾਨਸਾ ਦੇ ਪਿੰਡ ਅੱਕਾਂਵਾਲੀ ਦੇ ਕਿਸਾਨ ਵੱਲੋਂ ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਮਿਲਿਆ ਹੈ।ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਪੁੱਤਰ…
View More ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀCategory: Uncategorized
ਪ੍ਰਤਾਪ ਬਾਜਵਾ ਨੂੰ ਡਰਾ ਧਮਕਾ ਕੇ ਮੁੱਖ ਮੰਤਰੀ ਪੰਜਾਬ ਕਾਂਗਰਸ ਪਾਰਟੀ ਦੀ ਆਵਾਜ਼ ਨੂੰ ਦਬਾ ਨਹੀਂ ਸਕਦਾ : ਸੁਖਜਿੰਦਰ ਰੰਧਾਵਾ
ਗੁਰਦਾਸਪੁਰ : ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਸਾਬਕਾ ਉਪ ਮੁੱਖ ਮੰਤਰੀ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਖਿਲਾਫ…
View More ਪ੍ਰਤਾਪ ਬਾਜਵਾ ਨੂੰ ਡਰਾ ਧਮਕਾ ਕੇ ਮੁੱਖ ਮੰਤਰੀ ਪੰਜਾਬ ਕਾਂਗਰਸ ਪਾਰਟੀ ਦੀ ਆਵਾਜ਼ ਨੂੰ ਦਬਾ ਨਹੀਂ ਸਕਦਾ : ਸੁਖਜਿੰਦਰ ਰੰਧਾਵਾਮਜੀਠਾ ਨੇੜੇ ਪੈਟਰੋਲ ਪੰਪ ’ਤੇ ਫਾਇਰਿੰਗ
ਪੰਪ ਦੇ ਇਕ ਕਰਿੰਦੇ ਦੀ ਮੌਤ, 2 ਗੰਭੀਰ ਜ਼ਖਮੀ ਮਜੀਠਾ ਨੇੜੇ ਪਿੰਡ ਕਲੇਰ ਮਾਂਗਟ ਸਥਿਤ ਭਾਰਤ ਪੈਟਰੋਲੀਅਮ ਦੇ ਪੈਟਰੋਲ ਪੰਪ ’ਤੇ ਦੇਰ ਰਾਤ ਅਣਪਛਾਤੇ ਵਿਅਕਤੀਆਂ…
View More ਮਜੀਠਾ ਨੇੜੇ ਪੈਟਰੋਲ ਪੰਪ ’ਤੇ ਫਾਇਰਿੰਗਬਿਆਸ ਦਰਿਆ ’ਚ ਨਹਾਉਣ ਗਏ 4 ਨੌਜਵਾਨ ਡੁੱਬੇ
2 ਨੌਜਵਾਨਾਂ ਦੀ ਮੌਤ, 2 ਦੀ ਭਾਲ ਜਾਰੀ ਕਪੂਰਥਲਾ : ਪਿੰਡ ਬੇਗੋਵਾਲ ਨੇੜੇ ਬਿਆਸ ਦਰਿਆ ’ਚ ਨਹਾਉਣ ਗਏ ਚਾਰ ਨੌਜਵਾਨਾਂ ਦੇ ਡੁੱਬਣ ਦਾ ਮਾਮਲਾ ਸਾਹਮਣੇ…
View More ਬਿਆਸ ਦਰਿਆ ’ਚ ਨਹਾਉਣ ਗਏ 4 ਨੌਜਵਾਨ ਡੁੱਬੇਸੰਮਨ ਮਿਲਣ ਦੇ ਬਾਵਜੂਦ ਪੁਲਿਸ ਥਾਣੇ ਨਹੀਂ ਪਹੁੰਚੇ ਪ੍ਰਤਾਪ ਬਾਜਵਾ
50 ਬੰਬਾਂ ਬਾਰੇ ਦਿੱਤੇ ਬਿਆਨ ਦਾ ਮਾਮਲਾ ਮੋਹਾਲੀ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ…
View More ਸੰਮਨ ਮਿਲਣ ਦੇ ਬਾਵਜੂਦ ਪੁਲਿਸ ਥਾਣੇ ਨਹੀਂ ਪਹੁੰਚੇ ਪ੍ਰਤਾਪ ਬਾਜਵਾਕਲਯੁੱਗੀ ਪੁੱਤ ਨੇ ਬਜ਼ੁਰਗ ਪਿਓ ਨੂੰ ਇੱਟਾਂ ਮਾਰ ਕੇ ਮਾਰਿਆ
ਮਾਂ ਨੇ ਭੱਜ ਕੇ ਬਚਾਈ ਜਾਨ ਨਾਭਾ ਵਿਖੇ ਉਸ ਸਮੇਂ ਰਿਸ਼ਤੇ ਤਾਰ-ਤਾਰ ਹੋ ਗਏ ਜਦੋਂ ਇਕ ਕਲਯੁੱਗੀ ਪੁੱਤ ਨੇ ਆਪਣੇ ਹੀ ਪਿਓ ਦੀ ਬੇਰਹਿਮੀ ਨਾਲ…
View More ਕਲਯੁੱਗੀ ਪੁੱਤ ਨੇ ਬਜ਼ੁਰਗ ਪਿਓ ਨੂੰ ਇੱਟਾਂ ਮਾਰ ਕੇ ਮਾਰਿਆਸਲਮਾਨ ਖਾਨ ਦੀ ਕਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਘਰ ਅੰਦਰ ਵੜ੍ਹਕੇ ਮਾਰਨ ਦਾ ਧਮਕੀ ਭਰਿਆ ਸੁਨੇਹਾ, ਪੁਲਿਸ ਜਾਂਚ ’ਚ ਲੱਗੀ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ…
View More ਸਲਮਾਨ ਖਾਨ ਦੀ ਕਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀਡਾ. ਭੀਮ ਰਾਓ ਅੰਬੇਡਕਰ ਜੀ ਦੀ ਜਯੰਤੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭੇਟ ਕੀਤੀ ਸ਼ਰਧਾਂਜਲੀ
ਗੁਰਦੁਆਰਾ ਦੂਖ ਨਿਵਾਰਣ ਸਾਹਿਬ ਵਿਖੇ ਮੁੱਖ ਮੰਤਰੀ ਮਾਨ ਨੇ ਟੇਕਿਆ ਮੱਥਾ
ਵਿਸਾਖੀ ਦੇ ਪਵਿੱਤਰ ਤਿਉਹਾਰ ’ਤੇ ਪੰਜਾਬੀਆਂ ਨੂੰ ਦਿੱਤੀ ਵਧਾਈ ਪਟਿਆਲਾ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਦੁਨੀਆ ਭਰ ਦੇ ਪੰਜਾਬੀਆਂ…
View More ਗੁਰਦੁਆਰਾ ਦੂਖ ਨਿਵਾਰਣ ਸਾਹਿਬ ਵਿਖੇ ਮੁੱਖ ਮੰਤਰੀ ਮਾਨ ਨੇ ਟੇਕਿਆ ਮੱਥਾਹਵਾਲਾਤ ’ਚ ਬੰਦ ਤਿੰਨ ਮੁਲਜ਼ਮ ਜੰਗਲਾ ਤੋੜ ਕੇ ਫਰਾਰ
ਐੱਸ. ਐੱਚ. ਓ. ਸਮੇਤ 6 ਕਰਮਚਾਰੀ ਮੁਅੱਤਲ ਮਲੋਟ :-ਬੀਤੀ ਰਾਤ ਨੂੰ ਲੰਬੀ ਪੁਲਸ ਸਬ-ਡਵੀਜ਼ਨ ਦੇ ਥਾਣਾ ਕਬਰਵਾਲਾ ’ਚ ਹਵਾਲਾਤ ’ਚ ਬੰਦ ਤਿੰਨ ਮੁਲਜ਼ਮ ਜੰਗਲਾ ਤੋੜ…
View More ਹਵਾਲਾਤ ’ਚ ਬੰਦ ਤਿੰਨ ਮੁਲਜ਼ਮ ਜੰਗਲਾ ਤੋੜ ਕੇ ਫਰਾਰ