ਅਹਿਮਦਾਬਾਦ : ਭਾਰਤ ਅਤੇ ਇੰਗਲੈਂਡ ਵਿਚਾਲੇ ਤੀਜਾ ਤੇ ਆਖਰੀ ਵਨਡੇ ਅੱਜ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਖੇਡਿਆ ਗਿਆ। ਇਸ ਮੈਚ ਨੂੰ ਵੀ ਭਾਰਤ ਨੇ…
View More ਭਾਰਤ-ਇੰਗਲੈਂਡ ਇਕ ਰੋਜ਼ਾ ਲੜੀ : ਭਾਰਤ ਨੇ ਤੀਜਾ ਮੈਚ ਵੀ ਜਿੱਤਿਆCategory: Uncategorized
ਜਿਗਰੀ ਦੋਸਤਾਂ ਨੇ ਦੋਸਤ ਮਾਰਤਾ
2 ਮਹੀਨੇ ਪਹਿਲਾਂ ਹੀ ਦੁਬਈ ਆਇਆ ਸੀ ਸੁਲਤਾਨਪੁਰ ਲੋਧੀ ਵਿਚ ਕਰੀਬ ਦੋ ਮਹੀਨੇ ਪਹਿਲਾਂ ਦੁਬਈ ਤੋਂ ਘਰ ਆਏ ਨੌਜਵਾਨ ਦਾ ਉਸ ਦੇ ਜਿਗਰੀ ਦੋਸਤਾਂ ਵੱਲੋਂ…
View More ਜਿਗਰੀ ਦੋਸਤਾਂ ਨੇ ਦੋਸਤ ਮਾਰਤਾਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਨੂੰ ਮਿਲੇ ਮਿਸਾਲੀ ਸਜ਼ਾ : ਐਡਵੋਕੇਟ ਧਾਮੀ
ਅੰਮ੍ਰਿਤਸਰ : -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਰਸਵਤੀ ਵਿਹਾਰ ਵਿਚ ਦੋ…
View More ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਨੂੰ ਮਿਲੇ ਮਿਸਾਲੀ ਸਜ਼ਾ : ਐਡਵੋਕੇਟ ਧਾਮੀਦਿਨ-ਦਿਹਾੜੇ ਗੋਲੀਆਂ ਮਾਰ ਕੇ ਆਮ ਆਦਮੀ ਪਾਰਟੀ ਦੇ ਸਰਪੰਚ ਦੇ ਭਰਾ ਦਾ ਕਤਲ
ਬਟਾਲਾ :- ਜਿਲਾ ਗੁਰਦਾਸਪੁਰ ਦੇ ਸਰਹੱਦੀ ਕਸਬਾ ਕਲਾਨੌਰ ਵਿਖੇ ਪਿੰਡ ਸਾਹਲੇ ਚੱਕ ਵੱਲ ਜਾਂਦੇ ਲਿੰਕ ਮਾਰਗ ’ਤੇ ਕੁਝ ਵਿਅਕਤੀਆਂ ਵੱਲੋਂ ਰੰਜਿਸ਼ ਤਹਿਤ ਪਿੰਡ ਸ਼ਹੂਰ ਕਲਾਂ…
View More ਦਿਨ-ਦਿਹਾੜੇ ਗੋਲੀਆਂ ਮਾਰ ਕੇ ਆਮ ਆਦਮੀ ਪਾਰਟੀ ਦੇ ਸਰਪੰਚ ਦੇ ਭਰਾ ਦਾ ਕਤਲਸ਼ੁਭਮਨ ਗਿੱਲ ਨੇ ਅਹਿਮਦਾਬਾਦ ਵਨਡੇ ਵਿਚ ਠੋਕਿਆ ਸੈਂਕੜਾ, ਤੋੜ ਦਿੱਤੇ ਕਈ ਰਿਕਾਰਡ
ਅਹਿਮਦਾਬਾਦ – ਸ਼ੁਭਮਨ ਗਿੱਲ ਨੇ ਇੰਗਲੈਂਡ ਖਿਲਾਫ ਤੀਜੇ ਵਨਡੇ ਮੈਚ ਵਿਚ ਸ਼ਾਨਦਾਰ ਸੈਂਕੜਾ ਲਗਾਇਆ। ਪਹਿਲੇ ਵਨਡੇ ਵਿਚ ਸੈਂਕੜਾ ਬਣਾਉਣ ਤੋਂ ਖੁੰਝਣ ਤੋਂ ਬਾਅਦ ਉਨ੍ਹਾਂ ਨੇ…
View More ਸ਼ੁਭਮਨ ਗਿੱਲ ਨੇ ਅਹਿਮਦਾਬਾਦ ਵਨਡੇ ਵਿਚ ਠੋਕਿਆ ਸੈਂਕੜਾ, ਤੋੜ ਦਿੱਤੇ ਕਈ ਰਿਕਾਰਡਮੁੱਖ ਮੰਤਰੀ ਦੇ ਪਿੰਡ ਸਤੌਜ ਵਿਚ ਖਾਲਿਸਤਾਨੀ ਝੰਡਾ ਚੜ੍ਹਾਉਣ ਦੀ ਵਾਇਰਲ ਵੀਡੀਓ ਦਾ ਸਰਪੰਚ ਵੱਲੋਂ ਖੰਡਨ
ਮੁੱਖ ਮੰਤਰੀ ਅਤੇ ਪਿੰਡ ਨੂੰ ਬਦਨਾਮ ਕਰਨ ਦੀ ਕੀਤੀ ਗਈ ਕੋਸ਼ਿਸ਼ ਸੰਗਰੂਰ – ਸਿੱਖਸ ਫੋਰ ਜਸਟਿਸ ਦੇ ਸੰਚਾਲਕ ਗੁਰਪਤਵੰਤ ਸਿੰਘ ਪੰਨੂ ਵੱਲੋਂ ਅੱਜ ਸਵੇਰੇ ਸੋਸ਼ਲ…
View More ਮੁੱਖ ਮੰਤਰੀ ਦੇ ਪਿੰਡ ਸਤੌਜ ਵਿਚ ਖਾਲਿਸਤਾਨੀ ਝੰਡਾ ਚੜ੍ਹਾਉਣ ਦੀ ਵਾਇਰਲ ਵੀਡੀਓ ਦਾ ਸਰਪੰਚ ਵੱਲੋਂ ਖੰਡਨਕਰੰਟ ਲੱਗਣ ਨਾਲ ਨੌਜਵਾਨ ਮੌਤ
2 ਭੈਣਾਂ ਦਾ ਇਕਲੌਤਾ ਭਰਾ ਸੀ ਨਾਭਾ – ਹਲਕਾ ਨਾਭਾ ਦੇ ਪਿੰਡ ਛੀਟਾਂਵਾਲਾ ਵਾਲਾ ਵਿਖੇ ਭੱਠੇ ’ਤੇ ਟਰੈਕਟਰ ਚਲਾ ਕੇ ਮਜ਼ਦੂਰੀ ਕਰਦੇ 24 ਸਾਲ ਦੇ…
View More ਕਰੰਟ ਲੱਗਣ ਨਾਲ ਨੌਜਵਾਨ ਮੌਤ5 ਕਰੋੜ ਦੀ ਹੈਰੋਇਨ ਸਮੇਤ 2 ਸਮੱਗਲਰ ਗ੍ਰਿਫਤਾਰ
ਅੰਮ੍ਰਿਤਸਰ :-ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਸਰਹੱਦੀ ਪਿੰਡ ਛੋਟਾ ਫਤਿਹਵਾਲ ਦੇ ਇਲਾਕੇ ਵਿਚ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਨਾਲ ਮਿਲ ਕੇ ਇਕ…
View More 5 ਕਰੋੜ ਦੀ ਹੈਰੋਇਨ ਸਮੇਤ 2 ਸਮੱਗਲਰ ਗ੍ਰਿਫਤਾਰਸਿਵਲ ਹਸਪਤਾਲ ਵਿਚ ਹਥਿਆਰਬੰਦ ਨੌਜਵਾਨਾਂ ਦੀ ਗੁੰਡਾਗਰਦੀ
ਐਮਰਜੈਂਸੀ ਵਾਰਡ ਵਿਚ ਮਰੀਜ਼ਾਂ ਨੇ ਭੱਜ ਕੇ ਬਚਾਈ ਜਾਨ ਪਠਾਨਕੋਟ ਦੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਉਸ ਵੇਲੇ ਰੌਲਾ ਪੈ ਗਿਆ ਜਦੋਂ ਕਈ ਨੌਜਵਾਨਾਂ…
View More ਸਿਵਲ ਹਸਪਤਾਲ ਵਿਚ ਹਥਿਆਰਬੰਦ ਨੌਜਵਾਨਾਂ ਦੀ ਗੁੰਡਾਗਰਦੀਕਿਸਾਨ ਜਥੇਬੰਦੀਆਂ ਵਿਚ ਏਕਤਾ ਨੂੰ ਲੈ ਕੇ ਗੱਲਬਾਤ ਅੱਗੇ ਵਧੀ
– ਜਲਦ ਹੋ ਸਕਦਾ ਹੈ ਐਲਾਨ ਪਟਿਆਲਾ : ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਵੱਖ-ਵੱਖ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ’ਚ…
View More ਕਿਸਾਨ ਜਥੇਬੰਦੀਆਂ ਵਿਚ ਏਕਤਾ ਨੂੰ ਲੈ ਕੇ ਗੱਲਬਾਤ ਅੱਗੇ ਵਧੀ