ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਦੇ ਮੌਕੇ ’ਤੇ ਵਧਾਈ…
View More ਮੁੱਖ ਮੰਤਰੀ ਮਾਨ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਦੇ ਮੌਕੇ ਲੋਕਾਂ ਨੂੰ ਵਧਾਈCategory: Uncategorized
ਰੋਡਵੇਜ਼ ਦਾ ਕਲਰਕ 20,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਫਤਿਹਾਬਾਦ – ਹਰਿਆਣਾ ਦੇ ਫਤਿਹਾਬਾਦ ਵਿਚ ਇਕ ਵੱਡੀ ਕਾਰਵਾਈ ਵਿਚ ਏ. ਸੀ. ਬੀ. ਟੀਮ ਨੇ ਇਕ ਰੋਡਵੇਜ਼ ਕਲਰਕ ਨੂੰ ਰਿਸ਼ਵਤ ਲੈਂਦੇ ਹੋਏ ਫੜਿਆ। ਕਲਰਕ ਤੋਂ…
View More ਰੋਡਵੇਜ਼ ਦਾ ਕਲਰਕ 20,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਐੱਮ. ਪੀ. ਸੁਖਜਿੰਦਰ ਰੰਧਾਵਾ ਨੇ ਸੰਸਦ ਵਿਚ ਪਾਕਿਸਤਾਨ ਤੋਂ ਡਰੋਨ ਰਾਹੀਂ ਹੋ ਰਹੀ ਸਮੱਗਲਿੰਗ ਦਾ ਚੁੱਕਿਆ ਮੁੱਦਾ
ਵਿਦੇਸ਼ਾਂ ਵਿਚ ਬੈਠੇ ਗੈਂਗਸਟਰਾਂ ਉੱਤੇ ਕਾਰਵਾਈ ਕਰਨ ਦੀ ਕੀਤੀ ਮੰਗ ਚੰਡੀਗੜ੍ਹ : ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਡਰੋਨਾਂ ਰਾਹੀਂ ਪਾਕਿਸਤਾਨ ਤੋਂ ਆ ਰਹੇ ਹਥਿਆਰਾਂ ਅਤੇ…
View More ਐੱਮ. ਪੀ. ਸੁਖਜਿੰਦਰ ਰੰਧਾਵਾ ਨੇ ਸੰਸਦ ਵਿਚ ਪਾਕਿਸਤਾਨ ਤੋਂ ਡਰੋਨ ਰਾਹੀਂ ਹੋ ਰਹੀ ਸਮੱਗਲਿੰਗ ਦਾ ਚੁੱਕਿਆ ਮੁੱਦਾਪਿੰਡਾਂ ਵਿਚ ਭੁੱਕੀ ਸਪਲਾਈ ਕਰਨ ਵਾਲਾ ਜੋੜਾ 9.2 ਕਿਲੋ ਭੁੱਕੀ ਸਮੇਤ ਗ੍ਰਿਫਤਾਰ
ਸਾਹਨੇਵਾਲ- ਪਿੰਡਾਂ ’ਚ ਭੁੱਕੀ ਸਪਲਾਈ ਕਰ ਕੇ ਮੋਟਾ ਮੁਨਾਫਾ ਕਮਾਉਣ ਵਾਲੇ ਪਤੀ-ਪਤਨੀ ਨੂੰ ਥਾਣਾ ਕੂੰਮ ਕਲਾਂ ਦੀ ਪੁਲਸ ਨੇ ਭੁੱਕੀ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ…
View More ਪਿੰਡਾਂ ਵਿਚ ਭੁੱਕੀ ਸਪਲਾਈ ਕਰਨ ਵਾਲਾ ਜੋੜਾ 9.2 ਕਿਲੋ ਭੁੱਕੀ ਸਮੇਤ ਗ੍ਰਿਫਤਾਰ19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿਚ ਹੋਈ ਪ੍ਰਬੰਧਕੀ ਕਮੇਟੀ ਦੀ ਮੀਟਿੰਗ
ਮੀਟਿੰਗ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਹੋਰ ਸੁਧਾਰ ਦਾ ਮੁੱਢ ਬੰਨ੍ਹਿਆ : ਹਰਜੋਤ ਸਿੰਘ ਬੈਂਸ ਮੈਗਾ ਸਕੂਲ ਮੈਨੇਜਮੈਂਟ ਕਮੇਟੀ ਮੀਟਿੰਗ ਵਿਚ ਵਿਦਿਆਰਥੀਆਂ ਦੀ ਭਲਾਈ…
View More 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿਚ ਹੋਈ ਪ੍ਰਬੰਧਕੀ ਕਮੇਟੀ ਦੀ ਮੀਟਿੰਗਸ਼੍ਰੋਮਣੀ ਕਮੇਟੀ ਨੇ ਰਾਮ ਸਿੰਘ ਰਾਠੌਰ ਨੂੰ ਸਿੱਖ ਮਿਸ਼ਨ ਕਰਨਾਟਕਾ, ਗੋਆ ਅਤੇ ਗੁਜਰਾਤ ਵਿਖੇ ਲਗਾਇਆ ਆਨਰੇਰੀ ਇੰਚਾਰਜ
ਅੰਮ੍ਰਿਤਸਰ :– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਤੋਂ ਬਾਹਰਲੇ ਸੂਬਿਆਂ ਵਿਚ ਧਰਮ ਦੇ ਪ੍ਰਚਾਰ ਪ੍ਰਸਾਰ ਨੂੰ ਹੋਰ ਸੰਚਾਰੂ ਢੰਗ ਨਾਲ ਚਲਾਉਣ ਲਈ ਰਾਮ ਸਿੰਘ…
View More ਸ਼੍ਰੋਮਣੀ ਕਮੇਟੀ ਨੇ ਰਾਮ ਸਿੰਘ ਰਾਠੌਰ ਨੂੰ ਸਿੱਖ ਮਿਸ਼ਨ ਕਰਨਾਟਕਾ, ਗੋਆ ਅਤੇ ਗੁਜਰਾਤ ਵਿਖੇ ਲਗਾਇਆ ਆਨਰੇਰੀ ਇੰਚਾਰਜਪੀ. ਡੀ. ਏ. ਨੇ ਅਣਅਧਿਕਾਰਤ ਕਾਲੋਨੀ ਖ਼ਿਲਾਫ਼ ਕੀਤੀ ਕਾਰਵਾਈ
ਜੇਸੀਬੀ ਰਾਹੀਂ ਕਾਲੋਨੀ ਨੂੰ ਕੀਤਾ ਮਲੀਆਮੇਟ ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ. ਡੀ. ਏ.) ਵੱਲੋਂ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਅਤੇ ਵਧੀਕ ਮੁੱਖ ਪ੍ਰਸ਼ਾਸਕ ਜਸ਼ਨਪ੍ਰੀਤ ਕੌਰ ਦੀ ਅਗਵਾਈ…
View More ਪੀ. ਡੀ. ਏ. ਨੇ ਅਣਅਧਿਕਾਰਤ ਕਾਲੋਨੀ ਖ਼ਿਲਾਫ਼ ਕੀਤੀ ਕਾਰਵਾਈਦਿੱਲੀ ਵਾਂਗ ਹੁਣ ਪੰਜਾਬ ਵਿਚ ਵੀ ‘ਆਪ’ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਵੇਗਾ : ਸੁਖਜਿੰਦਰ ਰੰਧਾਵਾ
ਗੁਰਦਾਸਪੁਰ : ਜਿਸ ਤਰ੍ਹਾਂ ਆਮ ਆਦਮੀ ਪਾਰਟੀ ਨੂੰ ਦਿੱਲੀ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਉਸੇ ਤਰ੍ਹਾਂ ਆਮ ਆਦਮੀ…
View More ਦਿੱਲੀ ਵਾਂਗ ਹੁਣ ਪੰਜਾਬ ਵਿਚ ਵੀ ‘ਆਪ’ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਵੇਗਾ : ਸੁਖਜਿੰਦਰ ਰੰਧਾਵਾਨਸ਼ੇ ਦੇ ਦੈਂਤ ਨੇ ਨਿਗਲਿਆ ਮਾਪਿਆਂ ਦਾ ਇਕਲੌਤਾ ਪੁੱਤਰ ; ਸਮਸ਼ਾਨਘਾਟ ’ਚੋਂ ਮਿਲੀ ਲਾਸ਼
ਬਨੂੜ :-ਜ਼ਿਲਾ ਮੋਹਾਲੀ ਦੇ ਕਸਬਾ ਬਨੂਡ਼ ਦੇ ਵਾਰਡ ਨੰਬਰ 1 ਹਵੇਲੀ ਬਸੀ ਦੇ 27 ਸਾਲਾ ਨੌਜਵਾਨ ਸੰਦੀਪ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ…
View More ਨਸ਼ੇ ਦੇ ਦੈਂਤ ਨੇ ਨਿਗਲਿਆ ਮਾਪਿਆਂ ਦਾ ਇਕਲੌਤਾ ਪੁੱਤਰ ; ਸਮਸ਼ਾਨਘਾਟ ’ਚੋਂ ਮਿਲੀ ਲਾਸ਼ਗੰਢੂ ਕਲਾਂ ਦੇ ਕਿਸਾਨਾਂ ਨੂੰ 32 ਸਾਲਾਂ ਬਾਅਦ ਮਿਲਿਆ ਨਹਿਰੀ ਪਾਣੀ
ਬੁਢਲਾਡਾ- ਨੇੜਲੇ ਪਿੰਡ ਗੰਢੂ ਕਲਾਂ ਵਿਖੇ ਪਿਛਲੇ 32 ਸਾਲਾਂ ਤੋਂ ਨਹਿਰੀ ਪਾਣੀ ਤੋਂ ਵਾਂਝੇ ਕਿਸਾਨਾਂ ਨੂੰ ਉਸ ਸਮੇਂ ਵੱਡੀ ਰਾਹਤ ਮਿਲੀ ਜਦੋਂ ਨਹਿਰੀ ਵਿਭਾਗ ਦੇ…
View More ਗੰਢੂ ਕਲਾਂ ਦੇ ਕਿਸਾਨਾਂ ਨੂੰ 32 ਸਾਲਾਂ ਬਾਅਦ ਮਿਲਿਆ ਨਹਿਰੀ ਪਾਣੀ