ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸੁਨਾਮ : ਜ਼ਿਲਾ ਸੰਗਰੂਰ ਦੇ ਪਿੰਡ ਚੀਮਾ ਵਿਖੇ 20ਵੀਂ ਸਦੀ ਦੇ ਮਹਾਨ ਅਵਤਾਰ ਪੂਰਨ ਬ੍ਰਹਮ ਗਿਆਨੀ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ…

View More ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਐੱਸ. ਡੀ. ਐੱਮ. ਨੇ ਸ਼ਹਿਰ ’ਚ ਸਫਾਈ ਵਿਵਸਥਾ ਦਾ ਲਿਆ ਅਚਨਚੇਤ ਜਾਇਜ਼ਾ

ਸਫਾਈ ਕਰਮਚਾਰੀਆ ਦੀ ਹਾਜ਼ਰੀ ਕੀਤੀ ਚੈੱਕਮਲੋਟ : ਡਿਪਟੀ ਕਮਿਸ਼ਨਰ ਮੁਕਤਸਰ ਸਾਹਿਬ ਦੀਆਂ ਹਦਾਇਤਾਂ ’ਤੇ ਡਾ. ਸੰਜੀਵ ਸ਼ਰਮਾ ਐੱਸ. ਡੀ. ਐੱਮ. ਮਲੋਟ ਨੇ ਨਗਰ ਕੌਂਸਲ ਮਲੋਟ…

View More ਐੱਸ. ਡੀ. ਐੱਮ. ਨੇ ਸ਼ਹਿਰ ’ਚ ਸਫਾਈ ਵਿਵਸਥਾ ਦਾ ਲਿਆ ਅਚਨਚੇਤ ਜਾਇਜ਼ਾ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਬਜ਼ੀ ਮੰਡੀ ਦਾ ਦੌਰਾ

ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਨੂੰ ਜਾਣਿਆਸਬਜ਼ੀ ਮੰਡੀ ’ਚ ਸਾਰੀਆਂ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇਗਾ : ਬੇਦੀਗੁਰਦਾਸਪੁਰ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ…

View More ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਬਜ਼ੀ ਮੰਡੀ ਦਾ ਦੌਰਾ

ਬਾਬਾ ਸਾਹਿਬ ਦੀ ਬੇਅਦਬੀ ਨੂੰ ਲੈਕੇ ਸੰਗਰੂਰ ਦੇ ਬਾਜ਼ਾਰ ਮੁਕੰਮਲ ਬੰਦ

ਵੱਖ-ਵੱਖ ਜੱਥੇਬੰਦੀਆਂ ਵੱਲੋਂ ਵਿਸ਼ਾਲ ਰੋਸ ਮਾਰਚ ਬਾਬਾ ਸਾਹਿਬ ਦਾ ਅਪਮਾਨ ਸਹਿਣ ਨਹੀਂ ਕਰਾਂਗੇ : ਕਾਂਗੜਾ, ਚਾਵਲਾ ਸੰਗਰੂਰ – ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ ਭੀਮ ਰਾਓ…

View More ਬਾਬਾ ਸਾਹਿਬ ਦੀ ਬੇਅਦਬੀ ਨੂੰ ਲੈਕੇ ਸੰਗਰੂਰ ਦੇ ਬਾਜ਼ਾਰ ਮੁਕੰਮਲ ਬੰਦ

ਅਮਰੀਕਾ ‘ਚ ਦੋ ਜਹਾਜਾਂ ਵਿਚਾਲੇ ਹੋਈ ਭਿਆਨਕ ਟੱਕਰ

ਜਹਾਜ਼ ਵਿਚ 60 ਯਾਤਰੀ ਸਨ ਸਵਾਰ, ਵਾਸ਼ਿੰਗਟਨ ਏਅਰਪੋਰਟ ਬੰਦ ਅਮਰੀਕਾ ਵਿਚ ਵਾਸ਼ਿੰਗਟਨ ਡੀਸੀ ਦੇ ਨੇੜੇ ਰੀਗਨ ਵਾਸ਼ਿੰਗਟਨ ਨੈਸ਼ਨਲ ਏਅਰਪੋਰਟ (ਡੀ.ਸੀ.ਏ.) ਨੇੜੇ ਇੱਕ ਭਿਆਨਕ ਜਹਾਜ਼ ਹਾਦਸਾ…

View More ਅਮਰੀਕਾ ‘ਚ ਦੋ ਜਹਾਜਾਂ ਵਿਚਾਲੇ ਹੋਈ ਭਿਆਨਕ ਟੱਕਰ

ਪੰਜਾਬ ਵਿਚ 15 ਫਰਵਰੀ ਤੱਕ ਰੇਲਗੱਡੀਆਂ ਰੱਦ

ਯਾਤਰੀਆਂ ਕਰਨਾ ਪੈ ਸਕਦਾ ਪ੍ਰੇਸ਼ਾਨੀ ਸਾਹਮਣਾ ਪੰਜਾਬ ਵਿਚ ਰੇਲ ਗੱਡੀਆਂ ਰਾਹੀਂ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਪ੍ਰੇਸ਼ਾਨੀ ਸਾਹਮਣਾ ਕਰਨਾ ਪੈ ਸਕਦਾ ਹੈ। ਕਿਉਂਕਿ ਫਿਰੋਜ਼ਪੁਰ ਡਵੀਜ਼ਨ…

View More ਪੰਜਾਬ ਵਿਚ 15 ਫਰਵਰੀ ਤੱਕ ਰੇਲਗੱਡੀਆਂ ਰੱਦ

ਪੰਜਾਬ ਵਿਚ 5 ਦਿਨ ਮੀਂਹ ਪੈਣ ਦੀ ਸੰਭਾਵਨਾ

ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਪੰਜਾਬ ਦੇ ਮੌਸਮ ਵਿਚ ਵੱਡਾ ਬਦਲਾਅ ਦੇਖਿਆ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਇਕ ਪਾਸੇ ਪੰਜਾਬ ਵਿਚ ਮੀਂਹ…

View More ਪੰਜਾਬ ਵਿਚ 5 ਦਿਨ ਮੀਂਹ ਪੈਣ ਦੀ ਸੰਭਾਵਨਾ

ਹਨੀਪ੍ਰੀਤ ਨੂੰ ਮਿਲ ਸਕਦੀ ਹੈ ਡੇਰਾ ਸਿਰਸਾ ਦੀ ਕਮਾਨ

ਰਾਮ ਰਹੀਮ ਦੀ ਸਭ ਤੋਂ ਕਰੀਬੀ ਅਤੇ ਵਿਸ਼ਵਾਸਪਾਤਰ ਮੰਨੀ ਜਾਂਦੀ ਹੈ ਹਨੀਪ੍ਰੀਤ ਸਿਰਸਾ – ਰਾਮ ਰਹੀਮ ਸਾਢੇ 7 ਸਾਲਾਂ ਬਾਅਦ ਡੇਰਾ ਦੇ ਸਿਰਸਾ ਆਇਆ। ਇਸ…

View More ਹਨੀਪ੍ਰੀਤ ਨੂੰ ਮਿਲ ਸਕਦੀ ਹੈ ਡੇਰਾ ਸਿਰਸਾ ਦੀ ਕਮਾਨ

ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ – ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਦਿੱਲੀ ਵਿਚ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ…

View More ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ

ਦਿੱਲੀ ਤੋਂ ਜੰਮੂ ਹਥਿਆਰ ਦੇਣ ਆਇਆ ਨੌਜਵਾਨ ਕਾਬੂ

ਪੁਲਸ ਨੇ 2 ਦੇਸੀ ਪਿਸਤੌਲ ਅਤੇ 6 ਜ਼ਿੰਦਾ ਕਾਰਤੂਸ ਕੀਤੇ ਬਰਾਮਦ ਪਠਾਨਕੋਟ ਜੀ. ਆਰ. ਪੀ. ਪੁਲਸ ਚੌਕੀ ਇੰਚਾਰਜ ਪਲਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਸ ਪਾਰਟੀ…

View More ਦਿੱਲੀ ਤੋਂ ਜੰਮੂ ਹਥਿਆਰ ਦੇਣ ਆਇਆ ਨੌਜਵਾਨ ਕਾਬੂ