ਅਰਸ਼ਦੀਪ ਸਿੰਘ ਨੂੰ ਆਈ.ਸੀ.ਸੀ. ਦਾ ਸਾਲ ਦਾ ਸਰਵੋਤਮ ਟੀ-20 ਕੌਮਾਂਤਰੀ ਕ੍ਰਿਕਟਰ ਚੁਣਿਆ

ਭਾਰਤ ਦੇ ਖੱਬੇ ਹੱਥ ਦੇ ਨੌਜਵਾਨ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਸ਼ਨੀਵਾਰ ਨੂੰ ਆਈ.ਸੀ.ਸੀ. ਦਾ ਸਾਲ ਦਾ ਸਰਵੋਤਮ ਟੀ-20 ਕੌਮਾਂਤਰੀ ਪੁਰਸ਼ ਕ੍ਰਿਕਟਰ ਚੁਣਿਆ ਗਿਆ ਹੈ।…

View More ਅਰਸ਼ਦੀਪ ਸਿੰਘ ਨੂੰ ਆਈ.ਸੀ.ਸੀ. ਦਾ ਸਾਲ ਦਾ ਸਰਵੋਤਮ ਟੀ-20 ਕੌਮਾਂਤਰੀ ਕ੍ਰਿਕਟਰ ਚੁਣਿਆ

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ : -ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੋਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ…

View More ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋ ਤੱਕ ਮਰਨ ਵਰਤ ਨਹੀਂ ਤੋੜਾਂਗਾ : ਡੱਲੇਵਾਲ

26 ਨੂੰ ਕਿਸਾਨ ਦੇਸ਼ ਭਰ ’ਚ ਕਈ ਲੱਖ ਟਰੈਕਟਰ ਉਤਰਨਗੇ ਸੜਕਾਂ ’ਤੇ ਖਨੌਰੀ : ਕੇਂਦਰ ਸਰਕਾਰ ਤੋਂ ਐੱਮ. ਐੱਸ. ਪੀ. ਸਮੇਤ 12 ਮੰਗਾਂ ਮਨਵਾਉਣ ਅਤੇ…

View More ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋ ਤੱਕ ਮਰਨ ਵਰਤ ਨਹੀਂ ਤੋੜਾਂਗਾ : ਡੱਲੇਵਾਲ

ਭਰਤਇੰਦਰ ਸਿੰਘ ਚਹਿਲ ਨੂੰ ਵੱਡੀ ਰਾਹਤ

ਸੁਪਰੀਮ ਕੋਰਟ ਨੇ ਗ੍ਰਿਫ਼ਤਾਰੀ ’ਤੇ ਲਾਈ ਰੋਕ ਪਟਿਆਲਾ-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਅਤੇ ਸਲਾਹਕਾਰ ਰਹੇ ਭਰਤਇੰਦਰ ਸਿੰਘ ਚਹਿਲ ਨੂੰ ਸੁਪਰੀਮ ਕੋਰਟ ਨੇ…

View More ਭਰਤਇੰਦਰ ਸਿੰਘ ਚਹਿਲ ਨੂੰ ਵੱਡੀ ਰਾਹਤ

ਆਵਾਰਾ ਕੁੱਤਿਆਂ ਨੇ ਬੱਚੇ ਨੂੰ ਨੋਚ-ਨੋਚ ਕੇ ਮਾਰਿਆ

ਚੋਗਾਵਾਂ : ਅੱਜ ਕਸਬਾ ਚੋਗਾਵਾਂ ਦੇ ਨੇੜਲੇ ਪਿੰਡ ਟਪਿਆਂਲਾ ਵਿਖੇ ਆਵਾਰਾ ਕੁੱਤਿਆਂ ਨੇ ਬੱਚੇ ਨੂੰ ਬੁਰੀ ਤਰ੍ਹਾਂ ਨੋਚ ਦਿੱਤਾ, ਜਿਸ ਕਾਰਨ ਬੱਚੇ ਦੀ ਮੌਕੇ ’ਤੇ…

View More ਆਵਾਰਾ ਕੁੱਤਿਆਂ ਨੇ ਬੱਚੇ ਨੂੰ ਨੋਚ-ਨੋਚ ਕੇ ਮਾਰਿਆ

ਦੇਸ਼ ਲਈ ਕੁਰਬਾਨ ਹੋਇਆ ਕਲਾਨੌਰ ਦਾ ਮਲਕੀਤ ਸਿੰਘ

ਜੰਮੂ-ਕਸ਼ਮੀਰ ਦੇ ਉਧਮਪੁਰ ਜ਼ਿਲੇ ‘ਚ ਤਾਇਨਾਤ ਸੀਬਟਾਲਾ :- ਕਸਬਾ ਕਲਾਨੌਰ ਦੇ ਹੌਲਦਾਰ ਮਲਕੀਤ ਸਿੰਘ, ਜੋ ਕਿ ਫੌਜ ਦੀ 1 ਐੱਫ.ਓ.ਡੀ ਯੂਨਿਟ ‘ਚ ਡਿਊਟੀ ਨਿਭਾ ਰਿਹਾ…

View More ਦੇਸ਼ ਲਈ ਕੁਰਬਾਨ ਹੋਇਆ ਕਲਾਨੌਰ ਦਾ ਮਲਕੀਤ ਸਿੰਘ

ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ ਕਾਰ

ਵਿਧਾਇਕ ਦੀ ਭੈਣ ਦੀ ਮੌਤ, ਡਰਾਈਵਰ ਅਤੇ 2 ਹੋਰ ਔਰਤਾਂ ਜ਼ਖਮੀਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਪਿੰਡ ਦੋਦਾ ’ਚ ਇਕ ਸੜਕ ਹਾਦਸੇ ਜਲਾਲਾਬਾਦ ਦੇ ਵਿਧਾਇਕ ਜਗਦੀਪ…

View More ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ ਕਾਰ

ਪੰਜਾਬ ਪੁਲਸ ਦੀ ਨਸ਼ਿਆਂ ਖਿਲਾਫ ਵੱਡੀ ਕਾਰਵਾਈ

5.40 ਲੱਖ ਦੀ ਡਰੱਗ ਮਨੀ ਅਤੇ 1 ਕਿਲੋ 900 ਗ੍ਰਾਮ ਹੈਰੋਇਨ ਸਮੇਤ 6 ਗ੍ਰਿਫਤਾਰਮਾਨਸਾ ਪੁਲਸ ਨੇ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਦੋ ਕੇਸਾਂ ਵਿਚ 6…

View More ਪੰਜਾਬ ਪੁਲਸ ਦੀ ਨਸ਼ਿਆਂ ਖਿਲਾਫ ਵੱਡੀ ਕਾਰਵਾਈ

ਡਾ. ਬਲਬੀਰ ਸਿੰਘ ਵੱਲੋਂ ਰਾਜਿੰਦਰਾ ਹਸਪਤਾਲ ’ਚ ਬਿਜਲੀ ਬੰਦ ਹੋਣ ਦੀ ਜਾਂਚ ਦੇ ਹੁਕਮ

ਸਿਹਤ ਮੰਤਰੀ ਨੇ ਬਿਜਲੀ ਨਿਗਮ ਤੇ ਲੋਕ ਨਿਰਮਾਣ ਵਿਭਾਗ ਦੇ ਬਿਜਲੀ ਵਿੰਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਬੈਠਕ–ਰਾਜਿੰਦਰਾ ਹਸਪਤਾਲ ਨੂੰ ਪੀ. ਜੀ. ਆਈ. ਦੀ ਤਰਜ…

View More ਡਾ. ਬਲਬੀਰ ਸਿੰਘ ਵੱਲੋਂ ਰਾਜਿੰਦਰਾ ਹਸਪਤਾਲ ’ਚ ਬਿਜਲੀ ਬੰਦ ਹੋਣ ਦੀ ਜਾਂਚ ਦੇ ਹੁਕਮ

ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾ ਡੀ. ਆਈ. ਜੀ. ਅਤੇ ਐੱਸ. ਐੱਸ. ਪੀ. ਨੇ ਲਿਆ ਸੁਰੱਖਿਆ ਦਾ ਜਾਇਜ਼ਾ

ਸਮਾਗਮ ਵਾਲੀ ਥਾਂ ’ਤੇ ਤਿੰਨ-ਚਾਰ ਲੇਅਰ ਵਿਚ ਸੁਰੱਖਿਆ ਵਿਵਸਥਾ ਕੀਤੀ ਕਾਇਮਪਟਿਆਲਾ : ਗਣਤੰਤਰ ਦਿਵਸ ਮੌਕੇ ਪਟਿਆਲਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੰਡਾ ਲਹਿਰਾਉਣ ਦੀ…

View More ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾ ਡੀ. ਆਈ. ਜੀ. ਅਤੇ ਐੱਸ. ਐੱਸ. ਪੀ. ਨੇ ਲਿਆ ਸੁਰੱਖਿਆ ਦਾ ਜਾਇਜ਼ਾ