ਕੇਂਦਰ ਵੱਲੋਂ ਮਿਲਿਆ ਗੱਲਬਾਤ ਦਾ ਸੱਦਾ ਖਨੌਰੀ ਬਾਰਡਰ ਤੇ ਚੱਲ ਰਹੇ ਕਿਸਾਨੀ ਮੋਰਚੇ ਵਿੱਚ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ…
View More 121 ਕਿਸਾਨਾਂ ਨੇ ਤੋੜਿਆ ਮਰਨ ਵਰਤCategory: Uncategorized
ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਦੇ ਮਾਮੇ ਅਤੇ ਨਾਨੀ ਦੀ ਸੜਕ ਹਾਦਸੇ ਵਿਚ ਮੌਤ
ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ‘ਤੇ ਦੁੱਖ ਦਾ ਪਹਾੜ ਡਿੱਗ ਪਿਆ ਹੈ। ਉਸਦੀ ਨਾਨੀ ਅਤੇ ਵੱਡੇ ਮਾਮੇ ਦੀ ਹਰਿਆਣਾ ਦੇ ਚਰਖੀ ਦਾਦਰੀ ਵਿਚ ਸੜਕ ਹਾਦਸੇ ਵਿੱਚ…
View More ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਦੇ ਮਾਮੇ ਅਤੇ ਨਾਨੀ ਦੀ ਸੜਕ ਹਾਦਸੇ ਵਿਚ ਮੌਤਪੰਚਾਇਤੀ ਚੋਣਾਂ ਦੀ ਰੰਜ਼ਿਸ਼ ; ਕੁੱਖ ਵਿਚ ਹੀ ਮਾਰ ਦਿੱਤੀ ਛੋਟੀ ਜਾਨ
ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਕੰਧਵਾਲਾ ਹਾਜ਼ਰ ਖਾਂ ਵਿਚ ਲਗਭਗ ਇਕ ਮਹੀਨਾ ਪਹਿਲਾਂ ਸਰਪੰਚ ਚੋਣਾਂ ਨਾਲ ਸਬੰਧਤ ਝਗੜੇ ਕਾਰਨ ਇਕ ਪਿੰਡ ਦੇ ਕੁਝ ਲੋਕਾਂ ਨੇ ਪਰਿਵਾਰ…
View More ਪੰਚਾਇਤੀ ਚੋਣਾਂ ਦੀ ਰੰਜ਼ਿਸ਼ ; ਕੁੱਖ ਵਿਚ ਹੀ ਮਾਰ ਦਿੱਤੀ ਛੋਟੀ ਜਾਨਕੇਂਦਰ ਦੇ ਸੱਦੇ ਤੋਂ ਬਾਅਦ ਡੱਲੇਵਾਲ ਨੂੰ ਡਾਕਟਰਾਂ ਨੇ ਲਗਾਇਆ ਗਲੂਕੋਜ਼
ਖਨੌਰੀ – ਪੰਜਾਬ ਅਤੇ ਹਰਿਆਣਾ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਸਬੰਧੀ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਇੱਕ ਮੀਟਿੰਗ ਹੋਵੇਗੀ। ਸ਼ਨੀਵਾਰ…
View More ਕੇਂਦਰ ਦੇ ਸੱਦੇ ਤੋਂ ਬਾਅਦ ਡੱਲੇਵਾਲ ਨੂੰ ਡਾਕਟਰਾਂ ਨੇ ਲਗਾਇਆ ਗਲੂਕੋਜ਼ਈਦਗਾਹ ਪਬਲਿਕ ਸਕੂਲ ਦਾ ਵਿਧਾਇਕ ਡਾ. ਜਮੀਲ ਤੇ ਸ਼ੌਕਤ ਪਾਰੇ ਨੇ ਰੱਖਿਆ ਨੀਂਹ-ਪੱਥਰ
ਕਰੀਬ 6 ਮਹੀਨਿਆਂ ’ਚ ਬਣ ਕੇ ਤਿਆਰ ਹੋ ਜਾਵੇਗੀ ਇਮਾਰਤ ਮਾਲੇਰਕੋਟਲਾ- ਪੰਜਾਬ ਵਕਫ ਬੋਰਡ ਵੱਲੋਂ ਸਥਾਨਕ ਵੱਡੀ ਈਦਗਾਹ ’ਚ ਤਿੰਨ ਕਰੋੜ ਰੁਪਏ ਦੀ ਲਾਗਤ ਨਾਲ…
View More ਈਦਗਾਹ ਪਬਲਿਕ ਸਕੂਲ ਦਾ ਵਿਧਾਇਕ ਡਾ. ਜਮੀਲ ਤੇ ਸ਼ੌਕਤ ਪਾਰੇ ਨੇ ਰੱਖਿਆ ਨੀਂਹ-ਪੱਥਰਹੁਣ ਪੰਜਾਬ ’ਚ ਆਨਲਾਈਨ ਕੱਟੇ ਜਾਣਗੇ ਚਲਾਨ
ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਬਚ ਨਹੀਂ ਸਕਣਗੇ ਜਲੰਧਰ – ਹੁਣ ਹੋ ਜਾਓ ਸਾਵਧਾਨ ਕਿਉਂਕਿ ਚੰਡੀਗੜ੍ਹ ਦੀ ਤਰਜ਼ ’ਤੇ ਪੂਰੇ ਪੰਜਾਬ ’ਚ ਆਨਲਾਈਨ ਚਲਾਨ…
View More ਹੁਣ ਪੰਜਾਬ ’ਚ ਆਨਲਾਈਨ ਕੱਟੇ ਜਾਣਗੇ ਚਲਾਨਤਿੰਨ ਨੌਜਵਾਨਾਂ ਵੱਲੋ ਐਕਟੀਵਾ ਸਵਾਰ ਨੂੰ ਲੁੱਟਣ ਦੀ ਕੋਸ਼ਿਸ਼, ਲੋਕਾਂ ਨੇ ਕੀਤੀ ਛਿੱਤਰ ਪਰੇਡ
ਦਰਜਨ ਦੇ ਕਰੀਬ ਮੋਬਾਇਲ, ਲੋਹੇ ਦੀ ਰਾਡਾਂ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਬਨੂਡ਼ ਨੇਡ਼ਲੇ ਪਿੰਡ ਹੁਲਕਾ ਤੋਂ ਪਿੰਡ ਨਡਿਆਲੀ ਨੂੰ ਜਾਂਦੀ ਲਿੰਕ ਸਡ਼ਕ ’ਤੇ ਸਵੇਰੇ 9…
View More ਤਿੰਨ ਨੌਜਵਾਨਾਂ ਵੱਲੋ ਐਕਟੀਵਾ ਸਵਾਰ ਨੂੰ ਲੁੱਟਣ ਦੀ ਕੋਸ਼ਿਸ਼, ਲੋਕਾਂ ਨੇ ਕੀਤੀ ਛਿੱਤਰ ਪਰੇਡਕਾਰੋਬਾਰੀ ਨੂੰ ਸ਼ੇਅਰ ਮਾਰਕੀਟ ’ਚ ਵੱਡਾ ਮੁਨਾਫਾ ਦੇਣ ਦਾ ਝਾਂਸਾ ਦੇ ਕੇ ਠੱਗੇ 22.18 ਲੱਖ
ਲੁਧਿਆਣਾ-ਸਾਈਬਰ ਅਪਰਾਧੀ ਲੋਕਾਂ ਨੂੰ ਝਾਂਸੇ ’ਚ ਲੈ ਕੇ ਲਗਾਤਾਰ ਠੱਗੀ ਦੀਆਂ ਵਾਰਦਾਤਾਂ ਕਰ ਰਹੇ ਹਨ। ਅਜਿਹਾ ਹੀ ਇਕ ਹੋਰ ਕੇਸ ਸਾਹਮਣੇ ਆਇਆ ਹੈ, ਜਿਸ ’ਚ…
View More ਕਾਰੋਬਾਰੀ ਨੂੰ ਸ਼ੇਅਰ ਮਾਰਕੀਟ ’ਚ ਵੱਡਾ ਮੁਨਾਫਾ ਦੇਣ ਦਾ ਝਾਂਸਾ ਦੇ ਕੇ ਠੱਗੇ 22.18 ਲੱਖਮਿੰਨੀ ਬੱਸ ਅਤੇ ਇੱਟਾਂ ਨਾਲ ਲੱਦੀ ਟਰੈਕਟਰ-ਟਰਾਲੀ ਦੀ ਟੱਕਰ, 4 ਜ਼ਖਮੀ
ਟਰੈਕਟਰ ਟਰਾਲੀ ਦਾ ਚਾਲਕ ਮੌਕੇ ਤੋਂ ਫਰਾਰ ਚੱਬੇਵਾਲ – ਸਵੇਰੇ ਚੱਬੇਵਾਲ ਤੋਂ ਭਾਮ ਲਿੰਕ ਸੜਕ ਤੇ ਇੱਕ ਮਿੰਨੀ ਬੱਸ ਅਤੇ ਇੱਟਾਂ ਨਾਲ ਲੱਦੀ ਟਰੈਕਟਰ ਟਰਾਲੀ…
View More ਮਿੰਨੀ ਬੱਸ ਅਤੇ ਇੱਟਾਂ ਨਾਲ ਲੱਦੀ ਟਰੈਕਟਰ-ਟਰਾਲੀ ਦੀ ਟੱਕਰ, 4 ਜ਼ਖਮੀਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੇ ਕੀਤੀ ਅਰਦਾਸ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੇ ਸ੍ਰੀ…
View More ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੇ ਕੀਤੀ ਅਰਦਾਸ