ਮਾਲੇਰਕੋਟਲਾ : ਵਿਧਾਇਕ ਮਾਲੇਰਕੋਟਲਾ ਡਾ.ਜਮੀਲ ਉਰ ਰਹਿਮਾਨ ਨੇ ਸਥਾਨਕ ਮਸਜਿਦ ਬੰਗਲੇ ਵਾਲੀ, ਸ਼ੇਰਵਾਨੀ ਗੇਟ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਬਣੀ ਆਧੁਨਿਕ “ਇਮਾਮ ਗ਼ਜ਼ਾਲੀ…
View More ਵਿਧਾਇਕ ਰਹਿਮਾਨ ਨੇ 50 ਲੱਖ ਰੁਪਏ ਦੀ ਲਾਗਤ ਨਾਲ ਬਣੀ ਅਤਿ-ਆਧੁਨਿਕ ਲਾਇਬ੍ਰੇਰੀ ਅਤੇ ਸਟੱਡੀ ਸੈਂਟਰ ਦਾ ਕੀਤਾ ਉਦਘਾਟਨCategory: Uncategorized
ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ
10.31 ਕਰੋੜ ਰੁਪਏ ਦੀ ਲਾਗਤ ਨਾਲ ਇਹ ਪ੍ਰਾਜੈਕਟ 8 ਮਹੀਨਿਆਂ ਵਿਚ ਹੋਵੇਗਾ ਮੁਕੰਮਲ ਮੋਗਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ…
View More ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਰਾਲਾ ਹੈੱਡ ਅਤੇ ਨਾਲ ਲੱਗਦੇ ਪਿੰਡਾਂ ਦਾ ਨਿਰੀਖਣ
ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ਪਟਿਆਲਾ : ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਅਚਨਚੇਤ ਰਾਜਪੁਰਾ ਸਬ-ਡਵੀਜ਼ਨ ਦੇ ਪਿੰਡ…
View More ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਰਾਲਾ ਹੈੱਡ ਅਤੇ ਨਾਲ ਲੱਗਦੇ ਪਿੰਡਾਂ ਦਾ ਨਿਰੀਖਣਡੀ. ਟੀ. ਐੱਫ. ਸੰਗਰੂਰ ਦੀ 35ਵੀਂ ਵਜ਼ੀਫ਼ਾ ਪ੍ਰੀਖਿਆ ਸੰਪੰਨ
ਵਿਦਿਆਰਥੀਆਂ ਵਿਚ ਦੇਖਣ ਨੂੰ ਮਿਲਿਆ ਭਾਰੀ ਉਤਸ਼ਾਹਸੰਗਰੂਰ–ਡੀ. ਟੀ. ਐੱਫ. ਸੰਗਰੂਰ ਦੀ 35ਵੀਂ ਵਜ਼ੀਫ਼ਾ ਪ੍ਰੀਖਿਆ ਅੱਜ ਜ਼ਿਲੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿਚ ਸਫਲਤਾਪੂਰਵਕ ਸੰਪੰਨ ਹੋਈ। ਡੀ.ਟੀ.ਐੱਫ.…
View More ਡੀ. ਟੀ. ਐੱਫ. ਸੰਗਰੂਰ ਦੀ 35ਵੀਂ ਵਜ਼ੀਫ਼ਾ ਪ੍ਰੀਖਿਆ ਸੰਪੰਨਟਾਇਰ ਫੱਟਣ ਕਰ ਕੇ ਪੁਲ ਤੋਂ ਹੇਠਾਂ ਡਿੱਗ ਟਰੱਕ,
ਇਕ ਦੀ ਮੌਤ, ਦੂਜਾ ਜ਼ਖਮੀ ਗੁਰਦਾਸਪੁਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਬੱਸ ਸਟੈਂਡ ਨੇੜੇ ਇਕ ਟਰੱਕ ਦਾ ਟਾਇਰ ਫੱਟਣ ਕਰ ਕੇ ਟਰੱਕ ਪੁਲ ਤੋਂ ਹੇਠਾਂ ਡਿੱਗ ਗਿਆ,…
View More ਟਾਇਰ ਫੱਟਣ ਕਰ ਕੇ ਪੁਲ ਤੋਂ ਹੇਠਾਂ ਡਿੱਗ ਟਰੱਕ,ਮਹਾਂਕੁੰਭ ਦੇ ਵਿਸ਼ਾਲ ਮੰਚ ’ਤੇ ਸੂਫ਼ੀਆਨਾ ਗਾਇਕੀ ਨਾਲ ਮੰਤਰ ਮੁਗਧ ਕਰਨਗੇ ਲਖਵਿੰਦਰ ਵਡਾਲੀ
ਮਹਾਂਕੁੰਭ ’ਚ ਪ੍ਰੋਗਰਾਮ ਕਰਨ ਵਾਲੇ ਪਹਿਲੇ ਪੰਜਾਬੀ ਗਾਇਕ ਹੋਣਗੇ ਲਖਵਿੰਦਰ ਵਡਾਲੀ ਚੰਡੀਗੜ੍ਹ : ਪ੍ਰਯਾਗਰਾਜ ਵਿਚ ਚੱਲ ਰਹੇ ਮਹਾਂਕੁੰਭ ਵਿਚ ਦੇਸ਼ ਦੇ ਪ੍ਰਸਿੱਧ ਗਾਇਕ, ਸੰਗੀਤਕਾਰ ਅਤੇ…
View More ਮਹਾਂਕੁੰਭ ਦੇ ਵਿਸ਼ਾਲ ਮੰਚ ’ਤੇ ਸੂਫ਼ੀਆਨਾ ਗਾਇਕੀ ਨਾਲ ਮੰਤਰ ਮੁਗਧ ਕਰਨਗੇ ਲਖਵਿੰਦਰ ਵਡਾਲੀ121 ਕਿਸਾਨਾਂ ਨੇ ਤੋੜਿਆ ਮਰਨ ਵਰਤ
ਕੇਂਦਰ ਵੱਲੋਂ ਮਿਲਿਆ ਗੱਲਬਾਤ ਦਾ ਸੱਦਾ ਖਨੌਰੀ ਬਾਰਡਰ ਤੇ ਚੱਲ ਰਹੇ ਕਿਸਾਨੀ ਮੋਰਚੇ ਵਿੱਚ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ…
View More 121 ਕਿਸਾਨਾਂ ਨੇ ਤੋੜਿਆ ਮਰਨ ਵਰਤਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਦੇ ਮਾਮੇ ਅਤੇ ਨਾਨੀ ਦੀ ਸੜਕ ਹਾਦਸੇ ਵਿਚ ਮੌਤ
ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ‘ਤੇ ਦੁੱਖ ਦਾ ਪਹਾੜ ਡਿੱਗ ਪਿਆ ਹੈ। ਉਸਦੀ ਨਾਨੀ ਅਤੇ ਵੱਡੇ ਮਾਮੇ ਦੀ ਹਰਿਆਣਾ ਦੇ ਚਰਖੀ ਦਾਦਰੀ ਵਿਚ ਸੜਕ ਹਾਦਸੇ ਵਿੱਚ…
View More ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਦੇ ਮਾਮੇ ਅਤੇ ਨਾਨੀ ਦੀ ਸੜਕ ਹਾਦਸੇ ਵਿਚ ਮੌਤਪੰਚਾਇਤੀ ਚੋਣਾਂ ਦੀ ਰੰਜ਼ਿਸ਼ ; ਕੁੱਖ ਵਿਚ ਹੀ ਮਾਰ ਦਿੱਤੀ ਛੋਟੀ ਜਾਨ
ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਕੰਧਵਾਲਾ ਹਾਜ਼ਰ ਖਾਂ ਵਿਚ ਲਗਭਗ ਇਕ ਮਹੀਨਾ ਪਹਿਲਾਂ ਸਰਪੰਚ ਚੋਣਾਂ ਨਾਲ ਸਬੰਧਤ ਝਗੜੇ ਕਾਰਨ ਇਕ ਪਿੰਡ ਦੇ ਕੁਝ ਲੋਕਾਂ ਨੇ ਪਰਿਵਾਰ…
View More ਪੰਚਾਇਤੀ ਚੋਣਾਂ ਦੀ ਰੰਜ਼ਿਸ਼ ; ਕੁੱਖ ਵਿਚ ਹੀ ਮਾਰ ਦਿੱਤੀ ਛੋਟੀ ਜਾਨਕੇਂਦਰ ਦੇ ਸੱਦੇ ਤੋਂ ਬਾਅਦ ਡੱਲੇਵਾਲ ਨੂੰ ਡਾਕਟਰਾਂ ਨੇ ਲਗਾਇਆ ਗਲੂਕੋਜ਼
ਖਨੌਰੀ – ਪੰਜਾਬ ਅਤੇ ਹਰਿਆਣਾ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਸਬੰਧੀ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਇੱਕ ਮੀਟਿੰਗ ਹੋਵੇਗੀ। ਸ਼ਨੀਵਾਰ…
View More ਕੇਂਦਰ ਦੇ ਸੱਦੇ ਤੋਂ ਬਾਅਦ ਡੱਲੇਵਾਲ ਨੂੰ ਡਾਕਟਰਾਂ ਨੇ ਲਗਾਇਆ ਗਲੂਕੋਜ਼