ਬਟਾਲਾ-ਬੀਤੀ ਰਾਤ ਮੋਬਾਇਲ ਫੋਨ ਚਲਾਉਣ ਤੋਂ ਰੋਕਣ ’ਤੇ ਲੜਕੀ ਨੇ ਫਾਹਾ ਲੈ ਕੇ ਆਪਣੀ ਜੀਵਨਲੀਲਾ ਕਰ ਲਈ ਹੈ। ਇਸ ਸਬੰਧੀ ਮ੍ਰਿਤਕਾ ਦੇ ਭਰਾ ਵਿਸ਼ਾਲਦੀਪ ਪੁੱਤਰ…
View More ਮੋਬਾਇਲ ਫੋਨ ਚਲਾਉਣ ਤੋਂ ਰੋਕਣ ’ਤੇ ਲੜਕੀ ਨੇ ਲਿਆ ਫਾਹਾ ਲੈ ਕੀਤੀ ਖੁਦਕੁਸ਼ੀCategory: Uncategorized
ਤਹਿਸੀਲਦਾਰ ਦੇ ਨਾਮ ’ਤੇ ਰਿਸ਼ਵਤ ਲੈਂਦਾ ਵਸੀਕਾ-ਨਵੀਸ ਰੰਗੇ ਹੱਥੀਂ ਕਾਬੂ
ਫ਼ਰੀਦਕੋਟ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਤਹਿਸੀਲ ਕੰਪਲੈਕਸ ਫ਼ਰੀਦਕੋਟ ਵਿਖੇ ਕੰਮ ਕਰਦੇ ਵਸੀਕਾ ਨਵੀਸ ਡਿਪਟੀ ਸਿੰਘ ਨੂੰ ਤਹਿਸੀਲਦਾਰ ਦੇ ਨਾਮ ’ਤੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ…
View More ਤਹਿਸੀਲਦਾਰ ਦੇ ਨਾਮ ’ਤੇ ਰਿਸ਼ਵਤ ਲੈਂਦਾ ਵਸੀਕਾ-ਨਵੀਸ ਰੰਗੇ ਹੱਥੀਂ ਕਾਬੂਕਾਰ ਅਤੇ ਕੈਂਟਰ ਦੀ ਟੱਕਰ, ਮਾਤਾ-ਪਿਤਾ ਅਤੇ 7 ਸਾਲਾ ਬੱਚੀ ਦੀ ਮੌਤ
ਗੜ੍ਹਸ਼ੰਕਰ – ਬਿਸਤ ਦੁਆਬ ਨਹਿਰ ਕੰਢੇ ਗੜ੍ਹਸ਼ੰਕਰ ਤੋਂ ਆਦਮਪੁਰ ਨੂੰ ਜਾਣ ਵਾਲੀ ਸੜਕ ਤੇ ਇਕ ਕਾਰ ਅਤੇ ਕੈਂਟਰ ਦੀ ਆਹਮੋ-ਸਾਹਮਣੇ ਹੋਈ ਟੱਕਰ ਵਿਚ ਕਾਰ ਸਵਾਰ…
View More ਕਾਰ ਅਤੇ ਕੈਂਟਰ ਦੀ ਟੱਕਰ, ਮਾਤਾ-ਪਿਤਾ ਅਤੇ 7 ਸਾਲਾ ਬੱਚੀ ਦੀ ਮੌਤਸਾਈਬਰ ਸੁਰੱਖਿਆ ਢਾਂਚੇ ਦੀ ਮਜ਼ਬੂਤੀ ਲਈ ਸਕਿਉਰਿਟੀ ਆਪਰੇਸ਼ਨ ਸੈਂਟਰ ਸਥਾਪਤ ਕਰੇਗੀ ਪੰਜਾਬ ਸਰਕਾਰ : ਅਮਨ ਅਰੋੜਾ
ਕੈਬਨਿਟ ਮੰਤਰੀ ਨੇ ਨਾਗਰਿਕ ਸੇਵਾਵਾਂ ਦੀ ਡਲਿਵਰੀ ਨੂੰ ਹੋਰ ਬਿਹਤਰ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਬੋਰਡ ਆਫ਼ ਗਵਰਨਰਜ਼ ਵੱਲੋਂ 42.07 ਕਰੋੜ…
View More ਸਾਈਬਰ ਸੁਰੱਖਿਆ ਢਾਂਚੇ ਦੀ ਮਜ਼ਬੂਤੀ ਲਈ ਸਕਿਉਰਿਟੀ ਆਪਰੇਸ਼ਨ ਸੈਂਟਰ ਸਥਾਪਤ ਕਰੇਗੀ ਪੰਜਾਬ ਸਰਕਾਰ : ਅਮਨ ਅਰੋੜਾਪੁਲਸ ਨਾਲ ਮੁਕਾਬਲੇ ਦੌਰਾਨ ਮਾਰਿਆ ਗਿਆ ਗੈਂਗਸਟਰ
ਪੁਲਸ ਦਾ ਇਕ ਜਵਾਨ ਜ਼ਖਮੀ ਬਟਾਲਾ : ਦੇਰ ਰਾਤ ਬਟਾਲਾ ਪੁਲਸ ਨਾਲ ਮੁਕਾਬਲੇ ਦੌਰਾਨ ਇਕ ਗੈਂਗਸਟਰ ਮਾਰਿਆ ਗਿਆ, ਜਦਕਿ ਇਕ ਪੁਲਸ ਦਾ ਜਵਾਨ ਵੀ ਗੰਭੀਰ…
View More ਪੁਲਸ ਨਾਲ ਮੁਕਾਬਲੇ ਦੌਰਾਨ ਮਾਰਿਆ ਗਿਆ ਗੈਂਗਸਟਰ‘ਧੀਆਂ ਦੀ ਲੋਹੜੀ’ ਸਮਾਗਮ ਯਾਦਗਰੀ ਹੋ ਨਿਬੜਿਆ
ਹਰ ਵਾਰ ਮੌਕਾ ਮਿਲਣ ’ਤੇ ਵਿਸ਼ਵ ਪੱਧਰ ’ਤੇ ਲੜਕੀਆਂ ਨੇ ਨਾਮਣਾ ਖੱਟਿਆ : ਰਾਜਬੀਰ ਕੌਰ ਕਲਸੀਲੋਕ ਗਾਇਕਾ ਗੁਰਲੇਜ਼ ਅਖ਼ਤਰ ਵੱਲੋਂ ਲੋਕ ਗੀਤਾਂ ਦੀ ਕੀਤੀ ਗਈ…
View More ‘ਧੀਆਂ ਦੀ ਲੋਹੜੀ’ ਸਮਾਗਮ ਯਾਦਗਰੀ ਹੋ ਨਿਬੜਿਆਸਰਕਾਰੀ ਹਸਪਤਾਲ ਵਿਚ ਰਜਾਈ ਅਤੇ ਕੰਬਲਾਂ ਨੂੰ ਲਗਾਇਆ ਤਾਲਾ !
ਪੰਜਾਬ ਦੇ ਇਕ ਸਰਕਾਰੀ ਹਸਪਤਾਲ ਤੋਂ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ, ਜਿਥੇ ਹਸਪਤਾਲ ਵਿਚ ਰਜਾਈ ਅਤੇ ਕੰਬਲ ਨੂੰ ਤਾਲਾ ਲਗਾਇਆ ਗਿਆ, ਕੰਬਲ ਅਤੇ ਰਜਾਈ…
View More ਸਰਕਾਰੀ ਹਸਪਤਾਲ ਵਿਚ ਰਜਾਈ ਅਤੇ ਕੰਬਲਾਂ ਨੂੰ ਲਗਾਇਆ ਤਾਲਾ !ਆਸਟ੍ਰੇਲੀਆ ਵਿਚ ਭਾਰੀ ਤੂਫਾਨ, ਲੱਖ ਤੋਂ ਵੱਧ ਘਰਾਂ ਦੀ ਬਿਜਲੀ ਗੁੱਲ
ਸਿਡਨੀ – ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ (ਐਨ. ਐਸ. ਡਬਲਯੂ.) ਵਿੱਚ ਸਿਡਨੀ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਆਏ ਭਿਆਨਕ ਤੂਫਾਨ ਕਾਰਨ ਇੱਕ ਲੱਖ ਤੋਂ…
View More ਆਸਟ੍ਰੇਲੀਆ ਵਿਚ ਭਾਰੀ ਤੂਫਾਨ, ਲੱਖ ਤੋਂ ਵੱਧ ਘਰਾਂ ਦੀ ਬਿਜਲੀ ਗੁੱਲਅਸਲਾ ਲਾਇਸੈਂਸਧਾਰਕਾਂ ਲਈ ਪੋਰਟਲ ਉੱਪਰ ਅਪਲਾਈ ਕਰਨ ਦੀ ਤਰੀਕ ’ਚ ਵਾਧਾ
ਪੰਜਾਬ ਰਾਜ ’ਚ ਅਸਲਾ ਲਾਇਸੈਂਸ ਸਬੰਧੀ ਸਰਵਿਸਾਂ ਈ-ਸੇਵਾ ਪੋਰਟਲ ਰਾਹੀਂ ਸੇਵਾ ਕੇਂਦਰ ਰਾਹੀਂ ਦਿੱਤੀਆਂ ਜਾਂਦੀਆਂ ਹਨ। ਈ-ਗਵਰਨਸ ਸੋਸਾਇਟੀ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਮੋਹਾਲੀ…
View More ਅਸਲਾ ਲਾਇਸੈਂਸਧਾਰਕਾਂ ਲਈ ਪੋਰਟਲ ਉੱਪਰ ਅਪਲਾਈ ਕਰਨ ਦੀ ਤਰੀਕ ’ਚ ਵਾਧਾਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
ਐਮਰਜੈਂਸੀ ਫ਼ਿਲਮ ’ਤੇ ਪੰਜਾਬ ਵਿਚ ਬੈਨ ਲਗਾਉਣ ਦੀ ਕੀਤੀ ਮੰਗ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਵਾਲੀ ਅਤੇ ਇਤਿਹਾਸ…
View More ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ