ਪੁਲਸ ਦਾ ਇਕ ਜਵਾਨ ਜ਼ਖਮੀ ਬਟਾਲਾ : ਦੇਰ ਰਾਤ ਬਟਾਲਾ ਪੁਲਸ ਨਾਲ ਮੁਕਾਬਲੇ ਦੌਰਾਨ ਇਕ ਗੈਂਗਸਟਰ ਮਾਰਿਆ ਗਿਆ, ਜਦਕਿ ਇਕ ਪੁਲਸ ਦਾ ਜਵਾਨ ਵੀ ਗੰਭੀਰ…
View More ਪੁਲਸ ਨਾਲ ਮੁਕਾਬਲੇ ਦੌਰਾਨ ਮਾਰਿਆ ਗਿਆ ਗੈਂਗਸਟਰCategory: Uncategorized
‘ਧੀਆਂ ਦੀ ਲੋਹੜੀ’ ਸਮਾਗਮ ਯਾਦਗਰੀ ਹੋ ਨਿਬੜਿਆ
ਹਰ ਵਾਰ ਮੌਕਾ ਮਿਲਣ ’ਤੇ ਵਿਸ਼ਵ ਪੱਧਰ ’ਤੇ ਲੜਕੀਆਂ ਨੇ ਨਾਮਣਾ ਖੱਟਿਆ : ਰਾਜਬੀਰ ਕੌਰ ਕਲਸੀਲੋਕ ਗਾਇਕਾ ਗੁਰਲੇਜ਼ ਅਖ਼ਤਰ ਵੱਲੋਂ ਲੋਕ ਗੀਤਾਂ ਦੀ ਕੀਤੀ ਗਈ…
View More ‘ਧੀਆਂ ਦੀ ਲੋਹੜੀ’ ਸਮਾਗਮ ਯਾਦਗਰੀ ਹੋ ਨਿਬੜਿਆਸਰਕਾਰੀ ਹਸਪਤਾਲ ਵਿਚ ਰਜਾਈ ਅਤੇ ਕੰਬਲਾਂ ਨੂੰ ਲਗਾਇਆ ਤਾਲਾ !
ਪੰਜਾਬ ਦੇ ਇਕ ਸਰਕਾਰੀ ਹਸਪਤਾਲ ਤੋਂ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ, ਜਿਥੇ ਹਸਪਤਾਲ ਵਿਚ ਰਜਾਈ ਅਤੇ ਕੰਬਲ ਨੂੰ ਤਾਲਾ ਲਗਾਇਆ ਗਿਆ, ਕੰਬਲ ਅਤੇ ਰਜਾਈ…
View More ਸਰਕਾਰੀ ਹਸਪਤਾਲ ਵਿਚ ਰਜਾਈ ਅਤੇ ਕੰਬਲਾਂ ਨੂੰ ਲਗਾਇਆ ਤਾਲਾ !ਆਸਟ੍ਰੇਲੀਆ ਵਿਚ ਭਾਰੀ ਤੂਫਾਨ, ਲੱਖ ਤੋਂ ਵੱਧ ਘਰਾਂ ਦੀ ਬਿਜਲੀ ਗੁੱਲ
ਸਿਡਨੀ – ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ (ਐਨ. ਐਸ. ਡਬਲਯੂ.) ਵਿੱਚ ਸਿਡਨੀ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਆਏ ਭਿਆਨਕ ਤੂਫਾਨ ਕਾਰਨ ਇੱਕ ਲੱਖ ਤੋਂ…
View More ਆਸਟ੍ਰੇਲੀਆ ਵਿਚ ਭਾਰੀ ਤੂਫਾਨ, ਲੱਖ ਤੋਂ ਵੱਧ ਘਰਾਂ ਦੀ ਬਿਜਲੀ ਗੁੱਲਅਸਲਾ ਲਾਇਸੈਂਸਧਾਰਕਾਂ ਲਈ ਪੋਰਟਲ ਉੱਪਰ ਅਪਲਾਈ ਕਰਨ ਦੀ ਤਰੀਕ ’ਚ ਵਾਧਾ
ਪੰਜਾਬ ਰਾਜ ’ਚ ਅਸਲਾ ਲਾਇਸੈਂਸ ਸਬੰਧੀ ਸਰਵਿਸਾਂ ਈ-ਸੇਵਾ ਪੋਰਟਲ ਰਾਹੀਂ ਸੇਵਾ ਕੇਂਦਰ ਰਾਹੀਂ ਦਿੱਤੀਆਂ ਜਾਂਦੀਆਂ ਹਨ। ਈ-ਗਵਰਨਸ ਸੋਸਾਇਟੀ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਮੋਹਾਲੀ…
View More ਅਸਲਾ ਲਾਇਸੈਂਸਧਾਰਕਾਂ ਲਈ ਪੋਰਟਲ ਉੱਪਰ ਅਪਲਾਈ ਕਰਨ ਦੀ ਤਰੀਕ ’ਚ ਵਾਧਾਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
ਐਮਰਜੈਂਸੀ ਫ਼ਿਲਮ ’ਤੇ ਪੰਜਾਬ ਵਿਚ ਬੈਨ ਲਗਾਉਣ ਦੀ ਕੀਤੀ ਮੰਗ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਵਾਲੀ ਅਤੇ ਇਤਿਹਾਸ…
View More ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰਪੰਜਾਬ ਵਿਚ ਧੁੰਦ ਨੂੰ ਲੈ ਕੇ ਅਲਰਟ ਜਾਰੀ
ਪੰਜਾਬ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ…
View More ਪੰਜਾਬ ਵਿਚ ਧੁੰਦ ਨੂੰ ਲੈ ਕੇ ਅਲਰਟ ਜਾਰੀਸੈਫ਼ ਅਲੀ ਖ਼ਾਨ ਉਤੇ ਜਾਨਲੇਵਾ ਹਮਲਾ, ਹਸਪਤਾਲ ਵਿਚ ਦਾਖਲ
ਮੁੰਬਈ- ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ‘ਤੇ ਅਣਪਛਾਤੇ ਵਿਅਕਤੀ ਨੇ ਚਾਕੂ ਨਾਲ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਲੀਲਾਵਤੀ ਹਸਪਤਾਲ ਵਿੱਚ…
View More ਸੈਫ਼ ਅਲੀ ਖ਼ਾਨ ਉਤੇ ਜਾਨਲੇਵਾ ਹਮਲਾ, ਹਸਪਤਾਲ ਵਿਚ ਦਾਖਲਸ਼ਰਾਬ ਕਾਰੋਬਾਰੀ ਅਤੇ ਕਾਂਗਰਸੀ ਨੇਤਾ ਦੇ ਘਰ ‘ਤੇ ਗ੍ਰਨੇਡ ਨਾਲ ਹਮਲਾ
ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਪੰਜਾਬ ਦੇ ਸ਼ਹਿਰ ਬਟਾਲਾ ਵਿੱਚ ਇੱਕ ਵੱਡੀ ਘਟਨਾ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਨਾਲ ਲੋਕਾਂ ਵਿਚਾਲੇ…
View More ਸ਼ਰਾਬ ਕਾਰੋਬਾਰੀ ਅਤੇ ਕਾਂਗਰਸੀ ਨੇਤਾ ਦੇ ਘਰ ‘ਤੇ ਗ੍ਰਨੇਡ ਨਾਲ ਹਮਲਾਨਿਹੰਗ ਸਿੰਘਾਂ ਨੇ ਖਾਲਸਾਈ ਜਾਹੋ-ਜਲਾਲ ਨਾਲ ਕੱਢਿਆ ਮਹੱਲਾ
ਗੱਤਕੇ ਦੇ ਕਰਤੱਵ ਵਿਖਾਏ ਸ੍ਰੀ ਮੁਕਤਸਰ ਸਾਹਿਬ ਦੇ 40 (ਮੁਕਤਿਆਂ) ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ…
View More ਨਿਹੰਗ ਸਿੰਘਾਂ ਨੇ ਖਾਲਸਾਈ ਜਾਹੋ-ਜਲਾਲ ਨਾਲ ਕੱਢਿਆ ਮਹੱਲਾ