ਏ. ਜੀ. ਦਫ਼ਤਰ ਵਿਚ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਮਿਲੇਗੀ ਵੱਧ ਨੁਮਾਇੰਦਗੀ ; ਕੈਬਨਿਟ ਨੇ ਆਰਡੀਨੈਂਸ ਜਾਰੀ ਕਰਨ ਦੀ ਦਿੱਤੀ ਸਹਿਮਤੀ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ…
View More ਅਨੁਸੂਚਿਤ ਜਾਤੀ ਭਾਈਚਾਰੇ ਲਈ ਵੱਡਾ ਤੋਹਫ਼ਾ ; ਮੁੱਖ ਮੰਤਰੀ ਨੇ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਲਿਆ ਇਤਿਹਾਸਕ ਫੈਸਲਾCategory: Uncategorized
ਹਲਕੀ ਬਾਰਿਸ਼ ਤੇ ਬੱਦਵਾਈ ਨੇ ਵਧਾਈ ਕਿਸਾਨਾਂ ਦੀ ਚਿੰਤਾ
10 ਡਿਗਰੀ ਤੱਕ ਡਿੱਗਿਆ ਤਾਪਮਾਨ ਲੁਧਿਆਣਾ : ਜੰਮੂ ਕਸ਼ਮੀਰ ਤੇ ਹਿਮਾਚਲ ’ਚ ਪੱਛਮੀ ਗੜਬੜੀ ਸਰਗਰਮ ਹੋਣ ਨਾਲ ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਤੇਜ਼…
View More ਹਲਕੀ ਬਾਰਿਸ਼ ਤੇ ਬੱਦਵਾਈ ਨੇ ਵਧਾਈ ਕਿਸਾਨਾਂ ਦੀ ਚਿੰਤਾਆਈਪੀਐੱਲ ਦੇ 26ਵੇਂ ਮੁਕਾਬਲੇ ’ਚ ਲਖਨਊ ਦੀ ਗੁਜਰਾਤ ਨਾਲ ਹੋਵੇਗੀ ਟੱਕਰ
ਲਖਨਊ : ਆਈਪੀਐੱਲ ਦੇ 26ਵੇਂ ਮੁਕਾਬਲੇ ’ਚ ਸ਼ਨੀਵਾਰ ਨੂੰ ਲਖਨਊ ਸੁਪਰਜਾਇੰਟਸ ਦਾ ਮੁਕਾਬਲਾ ਗੁਜਰਾਤ ਟਾਈਟਨਜ਼ ਨਾਲ ਹੋਵੇਗਾ। ਪਿਛਲੇ ਪੰਜ ਮੈਚਾਂ ’ਚ ਚਾਰ ਜਿੱਤਾਂ ਨਾਲ ਅੰਕ…
View More ਆਈਪੀਐੱਲ ਦੇ 26ਵੇਂ ਮੁਕਾਬਲੇ ’ਚ ਲਖਨਊ ਦੀ ਗੁਜਰਾਤ ਨਾਲ ਹੋਵੇਗੀ ਟੱਕਰਹੰਸਰਾਜ ਹੰਸ ਦੀ ਪਤਨੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ
ਕਈ ਕਲਾਕਾਰਾਂ ਨੇ ਵੀ ਕੀਤੀ ਭੋਗ ‘ਚ ਸ਼ਿਰਕਤ ਜਲੰਧਰ : ਮਸ਼ਹੂਰ ਸੂਫੀ ਗਾਇਕ ਹੰਸਰਾਜ ਹੰਸ ਦੀ ਮਰਹੂਮ ਪਤਨੀ ਰੇਸ਼ਮਾ ਕੌਰ ਨੂੰ ਸ਼ੁੱਕਰਵਾਰ ਨੂੰ ਸ਼ਰਧਾਂਜਲੀ ਦਿੱਤੀ…
View More ਹੰਸਰਾਜ ਹੰਸ ਦੀ ਪਤਨੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵਿਰੋਧੀਆਂ ਨੂੰ ਘੇਰਿਆ
ਪਿਛਲੀਆਂ ਸਰਕਾਰਾਂ ਨੇ ਸਿੱਖਿਆ ਪ੍ਰਤੀ ਦਿਖਾਇਆ ਅਵੇਸਲਾਪਨ ਚੰਡੀਗੜ੍ਹ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਾਜੈਕਟਾਂ ‘ਤੇ…
View More ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵਿਰੋਧੀਆਂ ਨੂੰ ਘੇਰਿਆਦਮਦਾਰ ਵਾਪਸੀ ਕਰਨਾ ਚਾਹੇਗਾ ਸਨਰਾਈਜ਼ਰਜ਼ ਹੈਦਰਾਬਾਦ
ਪੰਜਾਬ ਕਿੰਗਜ਼ ਨਾਲ ਮੁਕਾਬਲਾ 12 ਨੂੰ ਹੈਦਰਾਬਾਦ : ਪਹਿਲੇ ਮੈਚ ’ਚ ਧਮਾਕੇਦਾਰ ਪ੍ਰਦਰਸ਼ਨ ਕਰਨ ਤੋਂ ਬਾਅਦ ਜਿੱਤ ਹਾਸਲ ਕਰਨ ਲਈ ਸੰਘਰਸ਼ ਕਰ ਰਹੀ ਸਨਰਾਈਜ਼ਰਜ਼ ਹੈਦਰਾਬਾਦ…
View More ਦਮਦਾਰ ਵਾਪਸੀ ਕਰਨਾ ਚਾਹੇਗਾ ਸਨਰਾਈਜ਼ਰਜ਼ ਹੈਦਰਾਬਾਦਤਾਮਿਲਨਾਡੂ ‘ਚ ਭਾਜਪਾ ਅਤੇ AIADMK ਵਿਚਕਾਰ ਹੋਇਆ ਗੱਠਜੋੜ
ਅਮਿਤ ਸ਼ਾਹ ਨੇ ਕੀਤਾ ਐਲਾਨ ਚੇਨਈ -: ਤਾਮਿਲਨਾਡੂ ਵਿਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸਨੂੰ ਲੈ ਕੇ ਰਾਜਨੀਤਿਕ ਪਾਰਟੀਆਂ ਨੇ ਸਾਲ 2026 ਵਿਚ…
View More ਤਾਮਿਲਨਾਡੂ ‘ਚ ਭਾਜਪਾ ਅਤੇ AIADMK ਵਿਚਕਾਰ ਹੋਇਆ ਗੱਠਜੋੜਪਪਲਪ੍ਰੀਤ ਸਿੰਘ ਨੂੰ ਅਜਨਾਲਾ ਕੋਰਟ ‘ਚ ਕੀਤਾ ਪੇਸ਼
ਅੰਮ੍ਰਿਤਸਰ : ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਪੰਜਾਬ ਪੁਲਿਸ ਵੱਲੋਂ ਸ਼ੁੱਕਰਵਾਰ ਨੂੰ ਅਜਨਾਲਾ ਕੋਰਟ ‘ਚ ਪੇਸ਼ ਕੀਤਾ ਗਿਆ। ਜ਼ਿਕਰਯੋਗ…
View More ਪਪਲਪ੍ਰੀਤ ਸਿੰਘ ਨੂੰ ਅਜਨਾਲਾ ਕੋਰਟ ‘ਚ ਕੀਤਾ ਪੇਸ਼ਦਿੜ੍ਹਬਾ ਹਲਕੇ ‘ਤੇ ਲੱਗਿਆ ਪਛੜੇਪਣ ਦਾ ਦਾਗ ਮਾਨ ਸਰਕਾਰ ਨੇ ਵਿਕਾਸ ਕਾਰਜਾਂ ਦੀ ਹਨੇਰੀ ਨਾਲ ਮਿਟਾਇਆ : ਹਰਪਾਲ ਚੀਮਾ
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਦਿੜ੍ਹਬਾ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ…
View More ਦਿੜ੍ਹਬਾ ਹਲਕੇ ‘ਤੇ ਲੱਗਿਆ ਪਛੜੇਪਣ ਦਾ ਦਾਗ ਮਾਨ ਸਰਕਾਰ ਨੇ ਵਿਕਾਸ ਕਾਰਜਾਂ ਦੀ ਹਨੇਰੀ ਨਾਲ ਮਿਟਾਇਆ : ਹਰਪਾਲ ਚੀਮਾK. L. Rahul ਦੀ ਤੂਫਾਨੀ ਪਾਰੀ
ਦਿੱਲੀ ਨੇ ਬੰਗਲੁਰੂ ਨੂੰ ਘਰ ‘ਚ ਚਟਾਈ ਧੂੜ, 6 ਵਿਕਟਾਂ ਨਾਲ ਜਿੱਤਿਆ ਮੈਚ
View More K. L. Rahul ਦੀ ਤੂਫਾਨੀ ਪਾਰੀ