ਪੁਲਸ ਨੇ ਕੁਝ ਘੰਟਿਆਂ ਵਿਚ ਹੀ ਸੁਲਝਾਇਆ ਕੇਸ, ਤਿੰਨ ਗ੍ਰਿਫ਼ਤਾਰ ਪਠਾਨਕੋਟ : – ਸੁਜਾਨਪੁਰ ਹਲਕੇ ਦੇ ਪਿੰਡ ਬੇਦੀਆਂ ਬਜ਼ੁਰਗ ਨੇੜੇ ਰਾਵੀ ਨਦੀ ’ਚ ਇਕ ਨੌਜਵਾਨ…
View More ਪ੍ਰੇਮ ਸਬੰਧਾਂ ਦੇ ਸ਼ੱਕ ਵਿਚ ਦੋਸਤ ਦਾ ਕਤਲCategory: Uncategorized
ਆਪ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਾਰਨ ਮੌਤ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਲੁਧਿਆਣਾ ਪੱਛਮੀ ਹਲਕੇ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੁੱਕਰਵਾਰ ਦੇਰ ਰਾਤ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ। ਲੁਧਿਆਣਾ ਪੱਛਮੀ…
View More ਆਪ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਾਰਨ ਮੌਤਧੁੰਦ ਨੇ ਪਰਿਵਾਰ ਦੇ ਤਿੰਨ ਚਿਰਾਗ ਬੁਝਾਏ
ਨਾਭਾ ਬਲਾਕ ਦੇ ਪਿੰਡ ਦਿੱਤੂਪੁਰ ਵਿਖੇ ਧੁੰਦ ਦੇ ਕਹਿਰ ਨੇ ਪਰਿਵਾਰ ਦੇ ਤਿੰਨ ਚਿਰਾਗ ਬੁਝਾ ਦਿੱਤੇ। ਬੀਤੀ ਰਾਤ ਜਦੋਂ 8:30 ਵਜੇ 5 ਨੌਜਵਾਨ ਜੈਨ ਕਾਰ…
View More ਧੁੰਦ ਨੇ ਪਰਿਵਾਰ ਦੇ ਤਿੰਨ ਚਿਰਾਗ ਬੁਝਾਏਮੁੱਖ ਸਕੱਤਰ ਦੇ ਮੁੱਦੇ ‘ਤੇ ਆਪ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
ਕਿਹਾ- ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ ਕੇਂਦਰ ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਦੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ…
View More ਮੁੱਖ ਸਕੱਤਰ ਦੇ ਮੁੱਦੇ ‘ਤੇ ਆਪ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ
ਬੱਸ ਅਤੇ ਟਰੈਕਟਰ ਟਰਾਲੀ ਦੀ ਭਿਆਨਕ ਟੱਕਰ, ਕੰਡਕਟਰ ਦੀ ਮੌਤ ਸੰਗਰੂਰ : ਜ਼ਿਲ੍ਹਾ ਸੰਗਰੂਰ ਦੇ ਪਿੰਡ ਬਹਾਦਰਪੁਰ ਨਜ਼ਦੀਕ ਪੀ. ਆਰ. ਟੀ. ਸੀ. ਦੀ ਬੱਸ ਅਤੇ…
View More ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾਪਲਾਂਟ ਦੀ ਚਿਮਨੀ ਡਿੱਗੀ, 30 ਲੋਕ ਦੱਬੇ, 5 ਤੋਂ ਵੱਧ ਮਰਨ ਦਾ ਸ਼ੱਕ
ਮਲਬੇ ‘ਚੋਂ 2 ਲੋਕਾਂ ਨੂੰ ਕੱਢਿਆ ਬਹਾਰ ਛੱਤੀਸਗੜ੍ਹ ਦੇ ਮੁੰਗੇਲੀ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਵੀਰਵਾਰ ਸ਼ਾਮ ਨੂੰ ਸਰਗਾਓਂ ਥਾਣਾ ਖੇਤਰ ਦੇ ਰਾਮਬੋਦ…
View More ਪਲਾਂਟ ਦੀ ਚਿਮਨੀ ਡਿੱਗੀ, 30 ਲੋਕ ਦੱਬੇ, 5 ਤੋਂ ਵੱਧ ਮਰਨ ਦਾ ਸ਼ੱਕਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਜੀ ਵਿਖੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲੇ ’ਚ ਸੰਗਤਾਂ ਹੋਈਆਂ ਨਤਮਸਤਕ
ਜਿਲ੍ਹਾ ਬਰਨਾਲਾ ਦੇ ਕਸਬਾ ਧਨੌਲਾ ਵਿਚ ਮਾਲਵੇ ਦੇ ਪ੍ਰਸਿੱਧ ਧਾਰਮਿਕ ਸਥਾਨ ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਜੀ ਵਿਖੇ ਸਾਲਾਨਾ ਤਿੰਨ ਰੋਜ਼ਾ ਜੋੜ ਮੇਲਾ ਸਾਹਿਬ-ਏ-ਕਮਾਲ ਸ੍ਰੀ…
View More ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਜੀ ਵਿਖੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲੇ ’ਚ ਸੰਗਤਾਂ ਹੋਈਆਂ ਨਤਮਸਤਕਮੰਤਰੀ ਮੁੰਡੀਆਂ ਨੇ ਨਗਰ ਕੌਂਸਲ ਸਨੌਰ ਸਮੇਤ ਘਨੌਰ, ਦੇਵੀਗਡ਼੍ਹ ਤੇ ਘੱਗਾ ਨਗਰ ਪੰਚਾਇਤਾਂ ਦੇ ਕੌਂਸਲਰਾਂ ਨੂੰ ਸਹੁੰ ਚੁਕਾਈ
ਵਿਧਾਇਕ ਗੁਰਲਾਲ ਘਨੌਰ, ਹਰਮੀਤ ਪਠਾਣਮਾਜਰਾ ਤੇ ਕੁਲਵੰਤ ਬਾਜ਼ੀਗਰ ਵੀ ਰਹੇ ਮੌਜੂਦਪਟਿਆਲਾ-ਪੰਜਾਬ ਦੇ ਮਾਲ, ਮੁਡ਼ ਵਸੇਬਾ, ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ…
View More ਮੰਤਰੀ ਮੁੰਡੀਆਂ ਨੇ ਨਗਰ ਕੌਂਸਲ ਸਨੌਰ ਸਮੇਤ ਘਨੌਰ, ਦੇਵੀਗਡ਼੍ਹ ਤੇ ਘੱਗਾ ਨਗਰ ਪੰਚਾਇਤਾਂ ਦੇ ਕੌਂਸਲਰਾਂ ਨੂੰ ਸਹੁੰ ਚੁਕਾਈਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਕਿਸਾਨ ਆਗੂ ਡੱਲੇਵਾਲ ਨਾਲ ਕੀਤੀ ਮੁਲਾਕਾਤ
–ਉਚ ਪੱਧਰੀ ਮੈਡੀਕਲ ਟੀਮ ਵੱਲੋਂ ਡੱਲੇਵਾਲ ਦੀ ਸਿਹਤ ਜਾਂਚ, ਖੂਨ ਦੇ ਨਮੂਨੇ ਲਏ, ਪੇਟ ਦਾ ਕੀਤਾ ਅਲਟਰਾਸਾਊਂਡਖਨੌਰੀ : ਪੰਜਾਬ ਦੇ ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਤੇ…
View More ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਕਿਸਾਨ ਆਗੂ ਡੱਲੇਵਾਲ ਨਾਲ ਕੀਤੀ ਮੁਲਾਕਾਤਨਾਜਾਇਜ਼ ਕਾਲੋਨੀਆਂ ‘ਤੇ ਸ਼ਿਕੰਜਾ ; ਪੀ. ਡੀ. ਏ. ਨੇ 2 ਅਣਅਧਿਕਾਰਤ ਕਾਲੋਨੀਆਂ ਢਾਹੀਆਂ
ਪੀ. ਡੀ. ਏ. ਪਟਿਆਲਾ ਦੇ ਅਧਿਕਾਰ ਖੇਤਰ ‘ਚ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਤ ਕਲੋਨੀ ਦੀ ਉਸਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ : ਮਨੀਸ਼ਾ ਰਾਣਾਪਟਿਆਲਾ ਡਿਵੈਲਪਮੈਂਟ…
View More ਨਾਜਾਇਜ਼ ਕਾਲੋਨੀਆਂ ‘ਤੇ ਸ਼ਿਕੰਜਾ ; ਪੀ. ਡੀ. ਏ. ਨੇ 2 ਅਣਅਧਿਕਾਰਤ ਕਾਲੋਨੀਆਂ ਢਾਹੀਆਂ