ਫਾਜ਼ਿਲਕਾ, 23 ਅਗਸਤ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਫਾਜ਼ਿਲਕਾ ’ਚ ਵੀ ਇਲਾਕੇ ਦੇ ਹੜ੍ਹ ਪੀੜ੍ਹਤਾ ਨੂੰ ਮੈਡੀਕਲ ਸਹੂਲਤਾਂ ਦਾ ਜਾਇਜ਼ਾ ਲੈਣ…
View More ਸਿਹਤ ਮੰਤਰੀ ਵੱਲੋਂ ਫਾਜ਼ਿਲਕਾ ਜ਼ਿਲੇ ’ਚ ਹੜ੍ਹ ਪ੍ਰਬੰਧਾਂ ਦੀ ਕੀਤੀ ਸਮੀਖਿਆ ਬੈਠਕCategory: Uncategorized
ਸਤਲੁਜ ਦਰਿਆ ‘ਚ ਪਾਣੀ ਵੱਧਣ ਕਾਰਨ ਕਈ ਪਿੰਡਾਂ ‘ਚ ਆਵਾਜਾਈ ਠੱਪ
ਘਰਾਂ ਦੀਆਂ ਛੱਤਾਂ ‘ਤੇ ਰਹਿਣ ਲਈ ਮਜ਼ਬੂਰ ਹੋਏ ਲੋਕ ਫਾਜ਼ਿਲਕਾ , 18 ਅਗਸਤ : ਪਹਾੜੀ ਇਲਾਕਿਆਂ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸਤਲੁਜ ਦਰਿਆ ਦੇ…
View More ਸਤਲੁਜ ਦਰਿਆ ‘ਚ ਪਾਣੀ ਵੱਧਣ ਕਾਰਨ ਕਈ ਪਿੰਡਾਂ ‘ਚ ਆਵਾਜਾਈ ਠੱਪਪੰਜਾਬ ਦੀ ਧਰਤੀ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਭਰਪੂਰ : ਸਪੀਕਰ ਸੰਧਵਾਂ
ਸਪੀਕਰ ਪੰਜਾਬ ਵਿਧਾਨ ਸਭਾ ਨੇ ਫਿਰੋਜ਼ਪੁਰ ਵਿਚ ਆਜ਼ਾਦੀ ਦਿਵਸ ਮੌਕੇ ਲਹਿਰਾਇਆ ਤਿਰੰਗਾ ਫ਼ਿਰੋਜ਼ਪੁਰ, 15 ਅਗਸਤ : ਅੱਜ ਸੁਤੰਤਰਤਾ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਆਜ਼ਾਦੀ…
View More ਪੰਜਾਬ ਦੀ ਧਰਤੀ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਭਰਪੂਰ : ਸਪੀਕਰ ਸੰਧਵਾਂਮਜੀਠੀਆ ਦੀ ਜ਼ਮਾਨਤ ਅਰਜ਼ੀ ਉਤੇ ਸੁਣਵਾਈ ਮੁੜ ਤੋਂ ਮੁਲਤਵੀ
ਮੋਹਾਲੀ, 12 ਅਗਸਤ : ਮੋਹਾਲੀ ਦੀ ਅਦਾਲਤ ’ਚ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਉਤੇ ਸੁਣਵਾਈ ਮੁੜ ਤੋਂ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਸ…
View More ਮਜੀਠੀਆ ਦੀ ਜ਼ਮਾਨਤ ਅਰਜ਼ੀ ਉਤੇ ਸੁਣਵਾਈ ਮੁੜ ਤੋਂ ਮੁਲਤਵੀਪਿਸਤੌਲ ਬਰਾਮਦਗੀ ਸਮੇਂ ਮੁਲਜ਼ਮ ਨੇ ਪੁਲਿਸ ’ਤੇ ਚਲਾਈ ਗੋਲੀ
ਜਵਾਬੀ ਕਾਰਵਾਈ ਵਿਚ ਪੁਲਸ ਨੇ ਮੁਲਜ਼ਮ ਦੀ ਲੱਤ ’ਤੇ ਗੋਲੀ ਮਾਰ ਕੇ ਕੀਤਾ ਕਾਬੂ ਅੰਮ੍ਰਿਤਸਰ, 9 ਅਗਸਤ : ਵਿਦੇਸ਼ ਵਿਚ ਬੈਠੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ…
View More ਪਿਸਤੌਲ ਬਰਾਮਦਗੀ ਸਮੇਂ ਮੁਲਜ਼ਮ ਨੇ ਪੁਲਿਸ ’ਤੇ ਚਲਾਈ ਗੋਲੀਜੇਲ ’ਚ ਮਜੀਠੀਆ ਨੂੰ ਹਰਸਿਮਰਤ ਕੌਰ ਨੇ ਬੰਨ੍ਹੀ ਰੱਖੜੀ
ਕਿਹਾ-ਜੇਲ ਦੇ ਗੇਟ ਅੱਗੇ ਕੀਤਾ ਗਿਆ ਖੱਜਲ-ਖੁਆਰ ਨਾਭਾ, 9 ਅਗਸਤ : ਲੰਬੇ ਸਮੇਂ ਤੋਂ ਨਾਭਾ ਦੀ ਨਵੀਂ ਜ਼ਿਲਾ ਜੇਲ ਵਿੱਚ ਬੰਦ ਬਿਕਰਮ ਮਜੀਠੀਆ ਨੂੰ ਉਨ੍ਹਾਂ…
View More ਜੇਲ ’ਚ ਮਜੀਠੀਆ ਨੂੰ ਹਰਸਿਮਰਤ ਕੌਰ ਨੇ ਬੰਨ੍ਹੀ ਰੱਖੜੀਮੁੱਖ ਮੰਤਰੀ ਨੇ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸ਼ਨਾਖਤੀ ਕਾਰਡ ਵੰਡੇ
ਨਸ਼ਿਆਂ ਵਿਰੁੱਧ ਜੰਗ ਦੇ ‘ਜਰਨੈਲ’ ਬਣ ਕੇ ਪਿੰਡਾਂ ਤੇ ਸ਼ਹਿਰਾਂ ਦੀ ਰਾਖੀ ਕਰਨਗੇ ਡਿਫੈਂਸ ਕਮੇਟੀਆਂ ਦੇ ਮੈਂਬਰ : ਭਗਵੰਤ ਸਿੰਘ ਮਾਨ -ਨਾਭਾ ਜੇਲ ’ਚ ਬੰਦ…
View More ਮੁੱਖ ਮੰਤਰੀ ਨੇ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸ਼ਨਾਖਤੀ ਕਾਰਡ ਵੰਡੇ20 ਲੱਖ ਰੁਪਏ ਦੀ ਡਕੈਤੀ ਮਾਮਲੇ ’ਚ ਤੀਜਾ ਮੁਲਜ਼ਮ ਗ੍ਰਿਫ਼ਤਾਰ
ਬਠਿੰਡਾ, 28 ਜੁਲਾਈ : ਜ਼ਿਲਾ ਬਠਿੰਡ ਵਿਚ ਕੁਝ ਦਿਨ ਪਹਿਲਾਂ ਸ਼ਹਿਰ ਦੇ ਅਮਰੀਕ ਸਿੰਘ ਰੋਡ ’ਤੇ 20 ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਸ…
View More 20 ਲੱਖ ਰੁਪਏ ਦੀ ਡਕੈਤੀ ਮਾਮਲੇ ’ਚ ਤੀਜਾ ਮੁਲਜ਼ਮ ਗ੍ਰਿਫ਼ਤਾਰਹਾਈ ਕੋਰਟ ਤੋਂ ਅਮਨਦੀਪ ਕੌਰ ਨੂੰ ਝਟਕਾ
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਦਾਇਰ ਅਰਜ਼ੀ ਕੀਤੀ ਰੱਦ ਚੰਡੀਗੜ੍ਹ, 22 ਜੁਲਾਈ : ਪੰਜਾਬ ਦੇ ਬਠਿੰਡਾ ’ਚ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਨਾਲ ਸਬੰਧਤ…
View More ਹਾਈ ਕੋਰਟ ਤੋਂ ਅਮਨਦੀਪ ਕੌਰ ਨੂੰ ਝਟਕਾਪੁਲਸ ਅਦਾਰਿਆਂ ’ਤੇ ਹਮਲਿਆਂ ਪਿੱਛੇ ਬੀ. ਕੇ. ਆਈ. ਦਾ ਹੱਥ : ਡੀ. ਜੀ. ਪੀ.
ਪੁਲਸ ਨੇ 3 ਮੁਲਜ਼ਮਂ ਨੂੰ ਗ੍ਰਿਫ਼ਤਾਰ 2 ਹੈਂਡ ਗ੍ਰਨੇਡ, 2 ਪਿਸਤੌਲ ਕੀਤੇ ਬਰਾਮਦ ਪਟਿਆਲਾ, 20 ਜੁਲਾਈ : ਪੰਜਾਬ ਪੁਲਸ ਨੇ ਵਿਦੇਸ਼ੀ ਹੈਂਡਲਰ ਮਨਿੰਦਰ ਬਿੱਲਾ ਅਤੇ…
View More ਪੁਲਸ ਅਦਾਰਿਆਂ ’ਤੇ ਹਮਲਿਆਂ ਪਿੱਛੇ ਬੀ. ਕੇ. ਆਈ. ਦਾ ਹੱਥ : ਡੀ. ਜੀ. ਪੀ.