ਅਗਲੇ 6 ਮਹੀਨਿਆਂ ਦੇ ਅੰਦਰ ਅੰਦਰ ਹੋਣਗੀਆਂ ਮੁਕੰਮਲ ਸੁਨਾਮ ਊਧਮ ਸਿੰਘ ਵਾਲਾ :- ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਉਧਮ ਸਿੰਘ ਵਾਲਾ…
View More ਅਮਨ ਅਰੋੜਾ ਨੇ 47.23 ਕਰੋੜ ਦੀ ਲਾਗਤ ਨਾਲ਼ ਬਣਨ ਵਾਲੀਆਂ ਤਿੰਨ ਸੜਕਾਂ ਦੇ ਨੀਂਹ ਪੱਥਰ ਰੱਖੇCategory: Uncategorized
ਜ਼ਬਰਦਸਤ ਮੁਕਾਬਲੇ ‘ਚ ਬੈਂਗਲੁਰੂ ਨੇ ਮੁੰਬਈ ਨੂੰ ਹਰਾਇਆ
ਹਾਰਦਿਕ- ਤਿਲਕ ਦੀ ਤੂਫਾਨੀ ਪਾਰੀ ਨਹੀਂ ਆਈ ਕੰਮ
View More ਜ਼ਬਰਦਸਤ ਮੁਕਾਬਲੇ ‘ਚ ਬੈਂਗਲੁਰੂ ਨੇ ਮੁੰਬਈ ਨੂੰ ਹਰਾਇਆਖਾਲਸਾ ਸਾਜਨਾ ਦਿਵਸ ਮੌਕੇ 1942 ਸ਼ਰਧਾਲੂ ਜਾਣਗੇ ਪਾਕਿਸਤਾਨ
ਦੂਤਾਵਾਸ ਵੱਲੋਂ ਜਾਰੀ ਵੀਜ਼ਾਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1942 ਸ਼ਰਧਾਲੂਆਂ…
View More ਖਾਲਸਾ ਸਾਜਨਾ ਦਿਵਸ ਮੌਕੇ 1942 ਸ਼ਰਧਾਲੂ ਜਾਣਗੇ ਪਾਕਿਸਤਾਨਡਿਵਾਈਡਰ ਨਾਲ ਟਕਰਾ ਕੇ ਪਲਟੀ ਸਵਿਫਟ, 3 ਦੋਸਤਾਂ ਦੀ ਮੌਤ
ਮੋਗਾ ਵਿਚ ਦੇਰ ਰਾਤ ਇਕ ਤੇਜ਼ ਰਫ਼ਤਾਰ ਸਵਿਫਟ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਕਾਰ ਵਿੱਚ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ…
View More ਡਿਵਾਈਡਰ ਨਾਲ ਟਕਰਾ ਕੇ ਪਲਟੀ ਸਵਿਫਟ, 3 ਦੋਸਤਾਂ ਦੀ ਮੌਤਮੁੱਖ ਮੰਤਰੀ ਮਾਨ ਨੇ ਨਵਾਂਸ਼ਹਿਰ ਵਿਚ ਸਕੂਲ ਆਫ਼ ਐਮੀਨੈਂਸ ਦਾ ਕੀਤਾ ਉਦਘਾਟਨ
ਕਿਹਾ- ਹੁਣ ਚੜ੍ਹੇਗਾ ਤਰੱਕੀ ਦਾ ਸੂਰਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿਚ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕੀਤਾ। ਇਸ ਮੌਕੇ ਆਮ ਆਦਮੀ…
View More ਮੁੱਖ ਮੰਤਰੀ ਮਾਨ ਨੇ ਨਵਾਂਸ਼ਹਿਰ ਵਿਚ ਸਕੂਲ ਆਫ਼ ਐਮੀਨੈਂਸ ਦਾ ਕੀਤਾ ਉਦਘਾਟਨਭਾਰਤ ਨੇ ਵਿਸ਼ਵ ਮੁੱਕੇਬਾਜ਼ੀ ਕੱਪ ਵਿਚ ਜਿੱਤੇ 6 ਤਮਗ਼ੇ
ਹਿਤੇਸ ਵਿਸ਼ਵ ਮੁੱਕੇਬਾਜੀ ਕੱਪ ਵਿਚ ਸੋਨ ਤਗਮਾ ਜਿੱਤਣ ਵਾਲਾ ਪਹਿਲਾ ਭਾਰਤੀ ਮੁੱਕੇਬਾਜ਼ ਬਣਿਆ ਨਵੀਂ ਦਿੱਲੀ : ਭਾਰਤੀ ਮੁੱਕੇਬਾਜ਼ਾਂ ਨੇ ਬ੍ਰਾਜੀਲ ਦੇ ਫੋਜ ਡੂ ਇਗੁਆਚੂ ਵਿੱਚ…
View More ਭਾਰਤ ਨੇ ਵਿਸ਼ਵ ਮੁੱਕੇਬਾਜ਼ੀ ਕੱਪ ਵਿਚ ਜਿੱਤੇ 6 ਤਮਗ਼ੇਡੱਲੇਵਾਲ ਨੂੰ ਸਵੇਰੇ ਚੜਿਆ ਤੇਜ ਬੁਖਾਰ : ਡਾਕਟਰਾਂ ਨੇ ਕੀਤੇ ਟੈਸਟ
ਦੇਰ ਸ਼ਾਮ ਫਿਰ ਉਲਟੀਆਂ ਲੱਗੀਆਂ ਬਰਨਾਲਾ : ਬੀਤੇ ਦਿਨੀ ਆਪਣਾ ਮਰਨ ਵਰਤ ਖਤਮ ਕਰਨ ਤੋਂ ਬਾਅਦ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੂੰ ਤੇਜ ਬੁਖਾਰ ਹੋ…
View More ਡੱਲੇਵਾਲ ਨੂੰ ਸਵੇਰੇ ਚੜਿਆ ਤੇਜ ਬੁਖਾਰ : ਡਾਕਟਰਾਂ ਨੇ ਕੀਤੇ ਟੈਸਟਅਮਨ ਅਰੋੜਾ ਵੱਲੋਂ 6 ਸਰਕਾਰੀ ਸਕੂਲਾਂ ਵਿਚ 2.51 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਪੜ੍ਹਾਈ ਲਈ ਉਸਾਰੂ ਮਾਹੌਲ ਸਿਰਜਿਆ : ਮੰਤਰੀ ਅਰੋੜਾ ਸੁਨਾਮ ਊਧਮ ਸਿੰਘ ਵਾਲਾ :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ…
View More ਅਮਨ ਅਰੋੜਾ ਵੱਲੋਂ 6 ਸਰਕਾਰੀ ਸਕੂਲਾਂ ਵਿਚ 2.51 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤਸਰਕਾਰੀ ਸਕੂਲ ਦੀ ਕਾਇਆ-ਕਲਪ ਕਰਨ ਲਈ ਮਾਨ ਸਰਕਾਰ ਨੇ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ : ਹਰਪਾਲ ਚੀਮਾ
ਕੈਬਨਿਟ ਮੰਤਰੀ ਨੇ ਪਿੰਡ ਕਮਾਲਪੁਰ ਤੇ ਮੌੜਾਂ ਦੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਦਿੜ੍ਹਬਾ ਦੇ ਸਕੂਲ ਆਫ ਐਮੀਨੈਂਸ ‘ਚ ਕੀਤਾ ਵਿਕਾਸ ਕਾਰਜਾਂ ਦਾ ਉਦਘਾਟਨ ਦਿੜ੍ਹਬਾ -:…
View More ਸਰਕਾਰੀ ਸਕੂਲ ਦੀ ਕਾਇਆ-ਕਲਪ ਕਰਨ ਲਈ ਮਾਨ ਸਰਕਾਰ ਨੇ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ : ਹਰਪਾਲ ਚੀਮਾਮੋਗਾ ਸੈਕਸ ਸਕੈਂਡਲ ; 18 ਸਾਲਾਂ ਬਾਅਦ ਦੋਸ਼ੀਆਂ ਨੂੰ 5-5 ਸਾਲ ਦੀ ਸਜ਼ਾ
2-2 ਲੱਖ ਰੁਪਏ ਕੀਤਾ ਜੁਰਮਾਨਾ ਪੰਜਾਬ ਵਿਚ ਵਾਪਰੇ 18 ਸਾਲ ਪੁਰਾਣੇ ਮੋਗਾ ਸੈਕਸ ਸਕੈਂਡਲ ਮਾਮਲੇ ਦਾ ਅੱਜ ਮੋਹਾਲੀ ਦੀ ਸੀਬੀਆਈ ਵਿਸ਼ੇਸ਼ ਅਦਾਲਤ ਨੇ ਫ਼ੈਸਲਾ ਸੁਣਾਇਆ।…
View More ਮੋਗਾ ਸੈਕਸ ਸਕੈਂਡਲ ; 18 ਸਾਲਾਂ ਬਾਅਦ ਦੋਸ਼ੀਆਂ ਨੂੰ 5-5 ਸਾਲ ਦੀ ਸਜ਼ਾ