ਮੰਤਰੀ ਗੋਇਲ ਨੇ ਦੋ ਨਵੇਂ ਰੂਟਾਂ ’ਤੇ ਚੱਲਣ ਵਾਲੀਆਂ ਸਰਕਾਰੀ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ

ਲਹਿਰਾ ਤੋਂ ਹੁਸ਼ਿਆਰਪੁਰ ਅਤੇ ਮੂਨਕ ਤੋਂ ਖਨੌਰੀ ਲਈ ਬੱਸ ਸੇਵਾਵਾਂ ਦੀ ਸ਼ੁਰੂਆਤਲਹਿਰਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਹਲਕਾ…

View More ਮੰਤਰੀ ਗੋਇਲ ਨੇ ਦੋ ਨਵੇਂ ਰੂਟਾਂ ’ਤੇ ਚੱਲਣ ਵਾਲੀਆਂ ਸਰਕਾਰੀ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ

ਤਾਮਿਲਨਾਡੂ ਵਿਖੇ ਕਿਸਾਨਾਂ ਨੇ ਕੀਤੀ ਮਹਾਪੰਚਾਇਤ

ਕਿਸਾਨ ਨੇਤਾ ਡੱਲੇਵਾਲ ਦਾ ਮਰਨ ਵਰਤ 111ਵੇਂ ਦਿਨ ’ਚ ਖਨੌਰੀ – ਖਨੌਰੀ ਕਿਸਾਨ ਮੋਰਚੇ ਉੱਪਰ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 111ਵੇਂ ਦਿਨ ਵੀ ਜਾਰੀ…

View More ਤਾਮਿਲਨਾਡੂ ਵਿਖੇ ਕਿਸਾਨਾਂ ਨੇ ਕੀਤੀ ਮਹਾਪੰਚਾਇਤ

ਪੁਲਸ ਮੁਕਾਬਲੇ ’ਚ ਮਾਰਿਆ ਗਿਆ ਗੈਂਗਸਟਰ ਬਿਸ਼ੰਬਰਜੀਤ, 1 ਪੁਲਸ ਮੁਲਾਜ਼ਮ ਜ਼ਖਮੀ

ਬਾਬਾ ਬਕਾਲਾ ਸਾਹਿਬ : ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਚੰੂਗ ਵਿਖੇ ਕੁਝ ਗੈਂਗਸਟਰਾਂ ਵੱਲੋਂ ਗੋਲੀਆਂ ਚਲਾ ਕੇ ਲੰਗਰ ਦੀ ਸੇਵਾ ਕਰ ਰਹੇ ਨੌਜਵਾਨ…

View More ਪੁਲਸ ਮੁਕਾਬਲੇ ’ਚ ਮਾਰਿਆ ਗਿਆ ਗੈਂਗਸਟਰ ਬਿਸ਼ੰਬਰਜੀਤ, 1 ਪੁਲਸ ਮੁਲਾਜ਼ਮ ਜ਼ਖਮੀ

ਮੁੱਖ ਮੰਤਰੀ ਮਾਨ ਦੀ ਭੈਣ ਗੁ. ਪਾਤਸ਼ਾਹੀ 9ਵੀਂ ਬਾਬਾ ਬਕਾਲਾ ਸਾਹਿਬ ਵਿਖੇ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ :-ਪੰਜਾਬ ’ਚ ਆਮ ਆਦਮੀ ਪਾਰਟੀ ਦੇ 3 ਸਾਲ ਪੂਰੇ ਹੋਣ ਦੀ ਖੁਸ਼ੀ ਵਿਚ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤਯਾਬੀ ਲਈ…

View More ਮੁੱਖ ਮੰਤਰੀ ਮਾਨ ਦੀ ਭੈਣ ਗੁ. ਪਾਤਸ਼ਾਹੀ 9ਵੀਂ ਬਾਬਾ ਬਕਾਲਾ ਸਾਹਿਬ ਵਿਖੇ ਹੋਏ ਨਤਮਸਤਕ

ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ

ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਕਰਨ ਉੱਤੇ ਪਰਮਾਤਮਾ ਦਾ ਸ਼ੁਕਰਾਨਾ ਅੰਮ੍ਰਿਤਸਰ :-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ…

View More ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ ਦਾ ਐਲਾਨ

18 ਤੋਂ ਸ਼ੁਰੂ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਅੰਮ੍ਰਿਤਸਰ:  ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣਾਈ ਗਈ ਸੱਤ…

View More ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ ਦਾ ਐਲਾਨ

ਅਮਰੀਕਾ ’ਚ ਤੂਫਾਨ ਦਾ ਕਹਿਰ, 16 ਲੋਕਾਂ ਦੀ ਮੌਤ

ਓਕਲਾਹੋਮਾ ਸਿਟੀ : ਅਮਰੀਕਾ ਦੇ ਜ਼ਿਆਦਾਤਰ ਹਿੱਸਿਆਂ ’ਚ ਆਏ ਭਿਆਨਕ ਤੂਫਾਨ ਕਾਰਨ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ ਹੈ। ਮਿਸੌਰੀ ਸਟੇਟ ਹਾਈਵੇ ਗਸ਼ਤ ਟੀਮ…

View More ਅਮਰੀਕਾ ’ਚ ਤੂਫਾਨ ਦਾ ਕਹਿਰ, 16 ਲੋਕਾਂ ਦੀ ਮੌਤ

ਅਗਲੇ ਮਹੀਨੇ ਸ਼੍ਰੀਲੰਕਾ ਦਾ ਕਰਨਗੇ ਦੌਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਅਸੀਂ ਆਪਣੇ ਗੁਆਂਢੀ ਦੇਸ਼ ਭਾਰਤ ਨਾਲ ਨੇੜਲੇ ਸਬੰਧ ਬਣਾਏ ਰੱਖੇ ਹਨ  : ਹੇਰਾਥ ਕੋਲੰਬੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਿਛਲੇ ਸਾਲ ਰਾਸ਼ਟਰਪਤੀ ਅਨੁਰਾ ਕੁਮਾਰ ਦਿਸਾਨਾਇਕੇ…

View More ਅਗਲੇ ਮਹੀਨੇ ਸ਼੍ਰੀਲੰਕਾ ਦਾ ਕਰਨਗੇ ਦੌਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਕਿਸਾਨਾਂ ਦੇ ਵਫਦ ਨੇ ਬੰਗਲੁਰੂ ਦਾ ਕੀਤਾ ਦੌਰਾ, ਡੱਲੇਵਾਲ ਦਾ ਮਰਨ ਵਰਤ ਜਾਰੀ

ਕਿਸਾਨ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਕਰਨ ਕੰਮ : ਕੁਰਬਰੂ ਸ਼ਾਂਤਾਕੁਮਾਰ ਖਨੌਰੀ  : ਐੱਮ. ਐੱਸ. ਪੀ. ਦੇ ਗਾਰੰਟੀ ਕਾਨੂੰਨ ਸਮੇਤ ਕਿਸਾਨਾਂ ਅਤੇ ਮਜ਼ਦੂਰਾਂ…

View More ਕਿਸਾਨਾਂ ਦੇ ਵਫਦ ਨੇ ਬੰਗਲੁਰੂ ਦਾ ਕੀਤਾ ਦੌਰਾ, ਡੱਲੇਵਾਲ ਦਾ ਮਰਨ ਵਰਤ ਜਾਰੀ

ਪਿੰਡ ਪੱਖੋ ਕਲਾਂ ਦੇ ਇਕ ਘਰ ਵਿਚ ਧਮਾਕਾ, 3 ਛੱਤਾਂ ਉੱਡੀਆਂ

ਪਤੀ-ਪਤਨੀ ਜ਼ਖਮੀ, ਪਿੰਡ ਵਾਸੀਆਂ ਵਿਚ ਡਰ ਦਾ ਮਾਹੌਲ ਬਰਨਾਲਾ :   ਜਿਲਾ ਬਰਨਾਲਾ ਦੇ ਪਿੰਡ ਪੱਖੋ ਕਲਾਂ ’ਚ ਸਵੇਰੇ ਤਕਰੀਬਨ 3 ਵਜੇ ਵੱਡਾ ਧਮਾਕਾ ਹੋਣ ਨਾਲ…

View More ਪਿੰਡ ਪੱਖੋ ਕਲਾਂ ਦੇ ਇਕ ਘਰ ਵਿਚ ਧਮਾਕਾ, 3 ਛੱਤਾਂ ਉੱਡੀਆਂ