ਸਹਿਯੋਗੀ ਔਰਤ ਨੂੰ ਇਕ ਮਹੀਨੇ ਦੀ ਸਜ਼ਾ ਫਰੀਦਕੋਟ -: ਜ਼ਿਲਾ ਅਤੇ ਸੈਸ਼ਨ ਜੱਜ ਨਵਜੋਤ ਕੌਰ ਦੀ ਅਦਾਲਤ ਨੇ ਲਗਭਗ ਡੇਢ ਸਾਲ ਪਹਿਲਾਂ ਕੋਟਕਪੂਰਾ ਵਿਚ ਰਹਿ…
View More ਲਡ਼ਕੀ ’ਤੇ ਚਾਹ ਡੋਲਣ ਦੇ ਮਾਮਲੇ ਵਿਚ ਵਿਅਕਤੀ ਨੂੰ 10 ਸਾਲ ਦੀ ਕੈਦCategory: Uncategorized
ਫੁੱਟਬਾਲ ਟੂਰਨਾਮੈਂਟ ’ਚ ਚੱਲੀਆਂ ਗੋਲੀਆਂ, ਇਕ ਦੀ ਮੌਤ
ਬਾਬਾ ਬਕਾਲਾ ਸਾਹਿਬ -ਦੇਰ ਸ਼ਾਮ ਕਸਬਾ ਚੌਕ ਮਹਿਤਾ ਦੇ ਨੇੜੇ ਪਿੰਡ ਖੱਬੇਰਾਜਪੂਤਾਂ ਵਿਖੇ ਗੋਲੀਆਂ ਚੱਲਣ ਨਾਲ ਇਕ ਦੀ ਮੌਤ ਅਤੇ ਇਕ ਨੌਜਵਾਨ ਦੇ ਗੰਭੀਰ ਜ਼ਖਮੀ…
View More ਫੁੱਟਬਾਲ ਟੂਰਨਾਮੈਂਟ ’ਚ ਚੱਲੀਆਂ ਗੋਲੀਆਂ, ਇਕ ਦੀ ਮੌਤਅਕਾਲ ਤਖ਼ਤ ਦੇ ਜਥੇਦਾਰ ਨੂੰ ਬਰਖਾਸਤ ਕਰਨਾ, ਸਿੱਖ ਇਤਿਹਾਸ ਲਈ ਦੁੱਖਦਾਈ ਦਿਨ : ਰਾਜਾ ਵੜਿੰਗ
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ…
View More ਅਕਾਲ ਤਖ਼ਤ ਦੇ ਜਥੇਦਾਰ ਨੂੰ ਬਰਖਾਸਤ ਕਰਨਾ, ਸਿੱਖ ਇਤਿਹਾਸ ਲਈ ਦੁੱਖਦਾਈ ਦਿਨ : ਰਾਜਾ ਵੜਿੰਗਜਸਵੀਰ ਸਿੰਘ ਗੜ੍ਹੀ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਬਣੇ
ਚੰਡੀਗੜ੍ਹ : ਪੰਜਾਬ ਸਰਕਾਰ ਦੇ ਵਿਭਾਗ ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀਆਂ ਵਿਭਾਗ ਵਲੋਂ ਜਾਰੀ ਪੱਤਰ ਤਹਿਤ ਜਸਵੀਰ ਸਿੰਘ ਗੜ੍ਹੀ ਨੂੰ ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ…
View More ਜਸਵੀਰ ਸਿੰਘ ਗੜ੍ਹੀ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਬਣੇ10.5 ਕਿਲੋ ਅਫੀਮ ਅਤੇ 35 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਨੌਜਵਾਨ ਕਾਬੂ
Muktsar : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਇੱਕ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਨੌਜਵਾਨ ਨੂੰ ਗ੍ਰਿਫਤਾਰ ਕਰ ਕੇ ਉਸਦੇ ਕਬਜ਼ੇ…
View More 10.5 ਕਿਲੋ ਅਫੀਮ ਅਤੇ 35 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਨੌਜਵਾਨ ਕਾਬੂਨਸ਼ੇ ਅਤੇ ਨਸ਼ੇ ਦੇ ਸੁਦਾਗਰਾਂ ਦੇ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਮੰਤਰੀ ਭੁੱਲਰ
ਜੇਲ੍ਹਾਂ ਵਿਚ ਮੋਬਾਇਲ ਫੋਨ ਦੀ ਵਰਤੋਂ ਨੂੰ ਰੋਕਣ ਲਈ ਜੈਂਮਰ ਲਗਾਏ ਜਾਣਗੇ Faridkot : ਨਸ਼ੇ ਅਤੇ ਨਸ਼ੇ ਦੇ ਸੁਦਾਗਰਾਂ ਦੇ ਖਾਤਮੇ ਤੱਕ ”ਯੁੱਧ ਨਸ਼ਿਆਂ ਵਿਰੁੱਧ”…
View More ਨਸ਼ੇ ਅਤੇ ਨਸ਼ੇ ਦੇ ਸੁਦਾਗਰਾਂ ਦੇ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਮੰਤਰੀ ਭੁੱਲਰਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ, ਪਾਇਲਟ ਸੁਰੱਖਿਅਤ
ਪੰਚਕੂਲਾ : ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ‘ਚ ਸ਼ੁੱਕਰਵਾਰ ਨੂੰ ਭਾਰਤੀ ਹਵਾਈ ਫੌਜ ਦਾ ਇਕ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ‘ਚ ਪਾਇਲਟ ਸੁਰੱਖਿਅਤ ਬਾਹਰ ਨਿਕਲ…
View More ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ, ਪਾਇਲਟ ਸੁਰੱਖਿਅਤਸਿਹਤ ਮੰਤਰੀ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰਾਂ ਦੇ ਸੰਚਾਲਕਾਂ ਨਾਲ ਮੀਟਿੰਗ
ਨਸ਼ਾ ਪੀੜਤਾਂ ਨੂੰ ਸਰਵੋਤਮ ਇਲਾਜ ਸੁਵਿਧਾਵਾਂ ਮੁਹਈਆ ਕਰਵਾ ਕੇ ਰੁਜ਼ਗਾਰ ਦੇ ਸਮਰੱਥ ਬਣਾਉਣ ਲਈ ਵਚਨਬੱਧ ਹਾਂ- ਡਾ. ਬਲਬੀਰ ਸਿੰਘ ਸੰਗਰੂਰ : ਪੰਜਾਬ ਦੇ ਸਿਹਤ ਤੇ…
View More ਸਿਹਤ ਮੰਤਰੀ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰਾਂ ਦੇ ਸੰਚਾਲਕਾਂ ਨਾਲ ਮੀਟਿੰਗਪੰਜਾਬ ਵਿੱਚ ਮਾਤਰੀ ਦੇਖਭਾਲ ਵਿੱਚ ਕ੍ਰਾਂਤੀ: ਰਾਜ ਭਰ ਵਿਚ ਸਮੂਹਿਕ ਐਂਟੀਨੇਟਲ ਦੇਖਭਾਲ ਸ਼ੁਰੂ
ਮਾਤਰੀ ਸਿਹਤ ਵਿਚ ਵੱਡਾ ਕਦਮ ਚੁੱਕਦਿਆਂ ਸਮੂਹ ਐਂਟੀਨੇਟਲ ਦੇਖਭਾਲ ਮਾਡਲ ਸੂਬੇ ਭਰ ਵਿੱਚ ਲਾਗੂ ਚੰਡੀਗੜ੍ਹ: ਮਾਤਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਦੇ ਇੱਕ ਮਹੱਤਵਪੂਰਨ ਕਦਮ…
View More ਪੰਜਾਬ ਵਿੱਚ ਮਾਤਰੀ ਦੇਖਭਾਲ ਵਿੱਚ ਕ੍ਰਾਂਤੀ: ਰਾਜ ਭਰ ਵਿਚ ਸਮੂਹਿਕ ਐਂਟੀਨੇਟਲ ਦੇਖਭਾਲ ਸ਼ੁਰੂਅੰਤਰ-ਰਾਜੀ ਨਾਕਿਆਂ ਉਤੇ ਸੰਗਰੂਰ ਪੁਲਿਸ ਨੇ ਵਧਾਈ ਚੌਕਸੀ
ਐਸ.ਐਸ.ਪੀ. ਚਾਹਲ ਦੇ ਨਿਰਦੇਸ਼ਾਂ ਹੇਠ ‘ਆਪਰੇਸ਼ਨ ਸੀਲ’ ਚਲਾ ਕੇ ਕੀਤੀ ਵਾਹਨਾਂ ਦੀ ਚੈਕਿੰਗ ਨਾਕਿਆਂ ਉਤੇ ਡੀ.ਐਸ.ਪੀ ਦੀਪਿੰਦਰਪਾਲ ਸਿੰਘ ਜੇਜੀ ਅਤੇ ਡੀ.ਐਸ.ਪੀ ਪਰਮਿੰਦਰ ਸਿੰਘ ਰਹੇ ਸਰਗਰਮ…
View More ਅੰਤਰ-ਰਾਜੀ ਨਾਕਿਆਂ ਉਤੇ ਸੰਗਰੂਰ ਪੁਲਿਸ ਨੇ ਵਧਾਈ ਚੌਕਸੀ