ਵਿਰਾਟ ਕੋਹਲੀ ਅਤੇ ਮੁਹੰਮਦ ਸ਼ਮੀ ਰਹੇ ਜਿੱਤ ਦੇ ਹੀਰੋ ICC ਚੈਂਪੀਅਨਜ਼ ਟਰਾਫੀ 2025 ਦਾ ਪਹਿਲਾ ਸੈਮੀਫਾਈਨਲ ਭਾਰਤ ਅਤੇ ਆਸਟਰੇਲੀਆ ਵਿਚਾਲੇ ਦੁਬਈ ਵਿਚ ਖੇਡਿਆ ਗਿਆ। ਇਸ…
View More ਭਾਰਤ ਨੇ ਆਸਟ੍ਰੇਲੀਆ ਨੂੰ ਹਰਾ ਕੇ ਫਾਈਨਲ ਵਿਚ ਬਣਾਈ ਜਗ੍ਹਾCategory: Uncategorized
ਐਕਵਿਟਾ ਸਵਾਰ ਲੜਕੀ ਨੂੰ ਟਰਾਲੀ ਨੇ ਕੁਚਲਿਆ, ਮੌਤ
ਸਾਈਕਲ ਨਾਲ ਟਕਰਾਉਣ ਕਾਰਨ ਵਿਗੜਿਆ ਸੰਤੁਲਨ ਲੁਧਿਆਣਾ ਦੇ ਜਗਰਾਉਂ ਦੇ ਰੇਲਵੇ ਪੁਲ ’ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਲੜਕੀ ਦੀ ਮੌਤ ਹੋ ਗਈ। ਮ੍ਰਿਤਕਾ ਦੀ…
View More ਐਕਵਿਟਾ ਸਵਾਰ ਲੜਕੀ ਨੂੰ ਟਰਾਲੀ ਨੇ ਕੁਚਲਿਆ, ਮੌਤ20,000 ਰੁਪਏ ਰਿਸ਼ਵਤ ਲੈਂਦੇ ਪਟਵਾਰੀ ਅਤੇ ਉਸਦੇ ਸਾਥੀ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
ਪਟਿਆਲਾ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਮੰਗਲਵਾਰ ਨੂੰ ਪਟਿਆਲਾ ਜ਼ਿਲ੍ਹੇ ਦੀ ਤਹਿਸੀਲ ਰਾਜਪੁਰਾ ਦੇ ਮਾਲ ਹਲਕਾ ਸ਼ਾਮਦੋ ਵਿਖੇ…
View More 20,000 ਰੁਪਏ ਰਿਸ਼ਵਤ ਲੈਂਦੇ ਪਟਵਾਰੀ ਅਤੇ ਉਸਦੇ ਸਾਥੀ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ40.85 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਵਾਲਾ ਨਿੱਜੀ ਫਰਮ ਦਾ ਇਕ ਹੋਰ ਮਾਲਕ ਗ੍ਰਿਫਤਾਰ
-ਹੁਣ ਤੱਕ ਚਾਰ ਮੁਲਜ਼ਮ ਕੀਤੇ ਕਾਬੂ, ਇਕ ਦੀ ਭਾਲ ਜਾਰੀ ਪਟਿਆਲਾ : ਪੰਜਾਬ ਵਿਜੀਲੈਂਸ ਬਿਊਰੋ ਨੇ ਰਜਤ ਐਂਟਰਪ੍ਰਾਈਜ਼ਿਜ਼ ਨਾਭਾ ਦੇ ਮਾਲਕ ਭਗੌਡ਼ੇ ਚੱਲ ਰਹੇ ਮਾਲਕ…
View More 40.85 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਵਾਲਾ ਨਿੱਜੀ ਫਰਮ ਦਾ ਇਕ ਹੋਰ ਮਾਲਕ ਗ੍ਰਿਫਤਾਰਵਿਜੀਲੈਂਸ ਬਿਊਰੋ ਨੇ ਪੁਲਸ ਅਧਿਕਾਰੀਆਂ ਦੇ ਨਾਂ ’ਤੇ 3 ਲੱਖ ਰੁਪਏ ਰਿਸ਼ਵਤ ਲੈਂਦੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
ਪਟਿਆਲਾ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਤਹਿਤ ਹਰਿਆਣਾ ਦੇ ਪਿੰਡ ਅਸਮਾਨਪੁਰ, ਪਿਹੋਵਾ ਦੇ ਰਹਿਣ ਵਾਲੇ ਇਕ ਨਿੱਜੀ ਵਿਅਕਤੀ, ਧਰਮਪਾਲ…
View More ਵਿਜੀਲੈਂਸ ਬਿਊਰੋ ਨੇ ਪੁਲਸ ਅਧਿਕਾਰੀਆਂ ਦੇ ਨਾਂ ’ਤੇ 3 ਲੱਖ ਰੁਪਏ ਰਿਸ਼ਵਤ ਲੈਂਦੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰਚੰਡੀਗੜ੍ਹ ਧਰਨੇ ਨੂੰ ਰੋਕਣ ਲਈ ਕਿਸਾਨ ਆਗੂ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ, ਕਈ ਆਗੂ ਹੋਏ ਗਾਇਬ
ਅੱਜ ਚੰਡੀਗੜ੍ਹ ਵਿਖੇ ਹਰ ਹਾਲਤ ਵਿਚ ਕਿਸਾਨ ਕੂਚ ਕਰਨਗੇ : ਰਮਿੰਦਰ ਪਟਿਆਲਾ ਪਟਿਆਲਾ : ਸੰਯੁਕਤ ਕਿਸਾਨ ਮੋਰਚਾ ਵੱਲੋਂ ਚੰਡੀਗੜ੍ਹ ਵਿਖੇ ਕਿਸਾਨੀ ਮੰਗਾਂ ਨੂੰ ਲੈ ਕੇ…
View More ਚੰਡੀਗੜ੍ਹ ਧਰਨੇ ਨੂੰ ਰੋਕਣ ਲਈ ਕਿਸਾਨ ਆਗੂ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ, ਕਈ ਆਗੂ ਹੋਏ ਗਾਇਬਚੀਨ ਨੇ ਅਮਰੀਕਾ ’ਤੇ ਲਾਇਆ 15 ਫੀਸਦੀ ਟੈਰਿਫ਼
ਮੀਟ ਤੋਂ ਲੈ ਕੇ ਫਲ-ਸਬਜ਼ੀਆਂ ਦੀ ਦਰਮਾਦ ’ਤੇ 10 ਮਾਰਚ ਤੋਂ ਟੈਰਿਫ਼ ਹੋਵੇਗਾ ਲਾਗੂ ਚੀਨ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਅਮਰੀਕਾ ਤੋਂ ਖ਼ੁਰਾਕ ਦਰਾਮਦ…
View More ਚੀਨ ਨੇ ਅਮਰੀਕਾ ’ਤੇ ਲਾਇਆ 15 ਫੀਸਦੀ ਟੈਰਿਫ਼ਨਸ਼ਾ ਰੋਕੋ ਮੁਹਿੰਮ ਨੂੰ ਰੋਕਣ ਲਈ ਕਾਂਗਰਸ ਰਚੀ ਸਾਜ਼ਿਸ਼ : ਮਾਲਵਿੰਦਰ ਕੰਗ
ਕਿਹਾ-ਕਾਂਗਰਸ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਚੰਡੀਗੜ੍ਹ : ਅੱਜ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਆਗੂ ਮਾਲਵਿੰਦਰ ਸਿੰਘ ਕੰਗ ਨੇ ਚੰਡੀਗੜ੍ਹ ਵਿਚ ਕਾਂਗਰਸ ’ਤੇ ਪੰਜਾਬ…
View More ਨਸ਼ਾ ਰੋਕੋ ਮੁਹਿੰਮ ਨੂੰ ਰੋਕਣ ਲਈ ਕਾਂਗਰਸ ਰਚੀ ਸਾਜ਼ਿਸ਼ : ਮਾਲਵਿੰਦਰ ਕੰਗਸੁਪਰੀਮ ਕੋਰਟ ਨੇ ਬਿਕਰਮ ਮਜੀਠੀਆ ਨੂੰ ਡਰੱਗਜ਼ ਮਾਮਲੇ ਵਿਚ SIT ਅੱਗੇ ਪੇਸ਼ ਹੋਣ ਦਾ ਦਿੱਤਾ ਹੁਕਮ
17 ਮਾਰਚ ਨੂੰ ਸਵੇਰੇ 11 ਵਜੇ ਪੇਸ਼ ਹੋਣ ਦਾ ਦਿੱਤਾ ਹੁਕਮ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਆਗੂ ਬਿਕਰਮ…
View More ਸੁਪਰੀਮ ਕੋਰਟ ਨੇ ਬਿਕਰਮ ਮਜੀਠੀਆ ਨੂੰ ਡਰੱਗਜ਼ ਮਾਮਲੇ ਵਿਚ SIT ਅੱਗੇ ਪੇਸ਼ ਹੋਣ ਦਾ ਦਿੱਤਾ ਹੁਕਮਐੱਮ. ਪੀ. ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ 12 ਮਾਰਚ ਨੂੰ ਮੁੜ ਹੋਵੇਗੀ ਸੁਣਵਾਈ
10 ਮਾਰਚ ਨੂੰ ਸਦਨ ’ਚ ਪੇਸ਼ ਕੀਤੀ ਜਾਵੇਗੀ ਰਿਪੋਰਟ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਮਾਮਲੇ ’ਚ ਹਾਈਕੋਰਟ ਨੇ SIT ਦਾ ਗਠਨ…
View More ਐੱਮ. ਪੀ. ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ 12 ਮਾਰਚ ਨੂੰ ਮੁੜ ਹੋਵੇਗੀ ਸੁਣਵਾਈ