ਹੈੱਡਮਾਸਟਰ ਮੁਅੱਤਲ, ਹੋਸਟਲ ਆਪਰੇਟਰ ਦੀ ਸੇਵਾ ਵੀ ਖ਼ਤਮ ਓਡੀਸ਼ਾ ਦੇ ਮਲਕਾਨਗਿਰੀ ਜ਼ਿਲ੍ਹੇ ਦੇ ਇੱਕ ਸਰਕਾਰੀ ਰਿਹਾਇਸ਼ੀ ਸਕੂਲ ਦੇ ਹੋਸਟਲ ਵਿੱਚ 10ਵੀਂ ਜਮਾਤ ਦੀ ਇਕ ਵਿਦਿਆਰਥਣ…
View More 10ਵੀਂ ਜਮਾਤ ਦੀ ਵਿਦਿਆਰਥਣ ਨੇ ਹੋਸਟਲ ਵਿੱਚ ਦਿੱਤਾ ਬੱਚੇ ਨੂੰ ਜਨਮCategory: Uncategorized
CBSE 10ਵੀਂ ਦੀ ਪ੍ਰੀਖਿਆ ਸਬੰਧੀ ਨਿਯਮਾਂ ’ਤੇ ਸਿੱਖਿਆ ਮੰਤਰੀ ਬੈਂਸ ਨੇ ਪ੍ਰਗਟਾਇਆ ਇਤਰਾਜ਼
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੀਬੀਐਸਈ ਵਲੋਂ ਪ੍ਰੀਖਿਆ ਸਬੰਧੀ ਜਾਰੀ ਕੀਤੇ ਗਏ ਨਵੇਂ ਨਿਯਮਾਂ ਦੇ ਖਰੜੇ ਦਾ ਵਿਰੋਧ ਕਰਦਿਆਂ ਕਿਹਾ ਗਿਆ ਹੈ ਕਿ…
View More CBSE 10ਵੀਂ ਦੀ ਪ੍ਰੀਖਿਆ ਸਬੰਧੀ ਨਿਯਮਾਂ ’ਤੇ ਸਿੱਖਿਆ ਮੰਤਰੀ ਬੈਂਸ ਨੇ ਪ੍ਰਗਟਾਇਆ ਇਤਰਾਜ਼ਟਰੰਪ ਨੇ ਲਿਆਂਦੀ ‘ਗੋਲਡ ਕਾਰਡ’ ਸਕੀਮ
‘43 ਕਰੋੜ ਦਿਉ ਤੇ ਅਮਰੀਕਾ ਦੀ ਨਾਗਰਿਕਤਾ ਲਉ’ ਅਮਰੀਕਾ : ਜੇਕਰ ਤੁਹਾਡੇ ਕੋਲ ਪੈਸਾ ਹੈ ਤਾਂ ਤੁਹਾਡਾ ਅਮਰੀਕਾ ਦਾ ਸੁਪਨਾ ਆਸਾਨੀ ਨਾਲ ਪੂਰਾ ਹੋ ਸਕਦਾ…
View More ਟਰੰਪ ਨੇ ਲਿਆਂਦੀ ‘ਗੋਲਡ ਕਾਰਡ’ ਸਕੀਮਬ੍ਰੇਕ ਫੇਲ੍ਹ ਹੋਣ ਕਾਰਨ ਸਵਾਰੀਆਂ ਨਾਲ ਭਰੀ ਬੱਸ ਪਲਟੀ
17 ਲੋਕਾਂ ਦੀ ਮੌਤ, 32 ਜ਼ਖਮੀ ਬੈਂਕਾਕ :- ਪੂਰਬੀ ਥਾਈਲੈਂਡ ਦੇ ਪ੍ਰਾਚਿਨਬੁਰੀ ਸੂਬੇ ਵਿੱਚ ਇੱਕ ਬੱਸ ਸੜਕ ਦੇ ਢਲਾਣ ਵਾਲੇ ਹਿੱਸੇ ‘ਤੇ ਪਲਟ ਗਈ, ਜਿਸ…
View More ਬ੍ਰੇਕ ਫੇਲ੍ਹ ਹੋਣ ਕਾਰਨ ਸਵਾਰੀਆਂ ਨਾਲ ਭਰੀ ਬੱਸ ਪਲਟੀਕਾਂਗਰਸੀ ਸਾਂਸਦ ਗੁਰਜੀਤ ਔਜਲਾ ਨੇ ਮਹਾਕੁੰਭ ‘ਚ ਲਾਈ ਆਸਥਾ ਦੀ ਡੁਬਕੀ
ਮੱਧ ਪ੍ਰਦੇਸ਼ : ਕਾਲਜ ’ਚ ਹੋਲੀ ਮਨਾਉਣ ਦੀ ਇਜਾਜ਼ਤ ਨਾ ਮਿਲਣ ’ਤੇ ਭੜਕੇ ਵਿਦਿਆਰਥੀ
ਪ੍ਰੋਫੈਸਰਾਂ ਨੂੰ ਬਣਾਇਆ ‘ਬੰਧਕ’ ਇੰਦੌਰ : ਇੰਦੌਰ ਦੇ ਇਕ ਨਾਮਵਰ ਕਾਲਜ ’ਚ ਹੋਲੀ ਮਨਾਉਣ ਦੀ ਇਜਾਜ਼ਤ ਨਾ ਮਿਲਣ ਤੋਂ ਭੜਕੇ ਵਿਦਿਆਰਥੀ ਆਗੂਆਂ ਨੇ ਕਥਿਤ ਤੌਰ…
View More ਮੱਧ ਪ੍ਰਦੇਸ਼ : ਕਾਲਜ ’ਚ ਹੋਲੀ ਮਨਾਉਣ ਦੀ ਇਜਾਜ਼ਤ ਨਾ ਮਿਲਣ ’ਤੇ ਭੜਕੇ ਵਿਦਿਆਰਥੀਦਿੱਲੀ ਸਿੱਖ ਨਸਲਕੁਸ਼ੀ ਮਾਮਲਾ : ਅਦਾਲਤ ਨੇ ਸੱਜਣ ਕੁਮਾਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
ਪਿਉ ਪੁੱਤਰ ਦੇ ਕਤਲ ਮਾਮਲੇ ’ਚ ਸੁਣਾਈ ਸਜ਼ਾ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸੱਜਣ ਕੁਮਾਰ ਨੂੰ…
View More ਦਿੱਲੀ ਸਿੱਖ ਨਸਲਕੁਸ਼ੀ ਮਾਮਲਾ : ਅਦਾਲਤ ਨੇ ਸੱਜਣ ਕੁਮਾਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾਪੰਜਾਬ ਸਰਕਾਰ ਨੇ ਕੇਂਦਰ ਵਲੋਂ ਭੇਜੇ ਖੇਤੀ ਨੀਤੀ ਦੇ ਖਰੜੇ ਨੂੰ ਵਿਧਾਨ ਸਭਾ ’ਚ ਰੱਦ ਕਰਨਾ ਸ਼ਲਾਘਾਯੋਗ : ਉਗਰਾਹਾਂ
ਜੋਗਿੰਦਰ ਸਿੰਘ ਉਗਰਾਹਾਂ ਨੇ ਅੱਜ ਪੰਜਾਬ ਸਰਕਾਰ ਨੇ ਕੌਮੀ ਨੀਤੀ ਖਰੜਾ ਜਿਹੜਾ ਕੇਂਦਰ ਨੇ ਭੇਜਿਆ ਸੀ ਉਸ ਨੂੰ ਵਿਧਾਨ ਸਭਾ ’ਚ ਰੱਦ ਕਰਨ ਦਾ ਜੋ…
View More ਪੰਜਾਬ ਸਰਕਾਰ ਨੇ ਕੇਂਦਰ ਵਲੋਂ ਭੇਜੇ ਖੇਤੀ ਨੀਤੀ ਦੇ ਖਰੜੇ ਨੂੰ ਵਿਧਾਨ ਸਭਾ ’ਚ ਰੱਦ ਕਰਨਾ ਸ਼ਲਾਘਾਯੋਗ : ਉਗਰਾਹਾਂਖੇਤੀ ਮੰਡੀਕਰਨ ਨੀਤੀ ਦਾ ਖਰੜਾ ਰੱਦ ਕਰਨਾ ਸੰਯੁਕਤ ਕਿਸਾਨ ਮੋਰਚੇ ਦੀ ਜਿੱਤ ਕਰਾਰ
ਚੰਡੀਗੜ੍ਹ: ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਬਲਵੀਰ ਸਿੰਘ ਰਾਜੇਵਾਲ, ਰਮਿੰਦਰ ਸਿੰਘ ਪਟਿਆਲਾ, ਹਰਿੰਦਰ…
View More ਖੇਤੀ ਮੰਡੀਕਰਨ ਨੀਤੀ ਦਾ ਖਰੜਾ ਰੱਦ ਕਰਨਾ ਸੰਯੁਕਤ ਕਿਸਾਨ ਮੋਰਚੇ ਦੀ ਜਿੱਤ ਕਰਾਰਮੁੱਖ ਮੰਤਰੀ ਵਲੋਂ ਬਾਜਵਾ ਨੂੰ ਵੰਗਾਰ
ਜੇ ਹੋ ਸਕੇ ਤਾਂ ਆਪਣੇ ਵਿਧਾਇਕਾਂ ਨੂੰ ਇਕੱਠੇ ਕਰਕੇ ਵਿਖਾ ਦਿਓ ਮੁੱਖ ਮੰਤਰੀ ਵਲੋਂ ਬੇਬੁਨਿਆਦ ਬਿਆਨ ਦੇਣ ਲਈ ਕਾਂਗਰਸੀ ਆਗੂਆਂ ਦੀ ਨਿਖੇਧੀ ਚੰਡੀਗੜ੍ਹ : ਬੇਬੁਨਿਆਦ…
View More ਮੁੱਖ ਮੰਤਰੀ ਵਲੋਂ ਬਾਜਵਾ ਨੂੰ ਵੰਗਾਰ