ਐਡਵੋਕੇਟ ਸਿਮਰਨ ਕੌਰ ਨਾਲ ਹੋਈ ਕੁੱਟਮਾਰ ਦਾ ਮਾਮਲਾ ਉਠਾਇਆ Chandigarh News : ਮਾਈਨਿੰਗ ਮਾਮਲੇ ’ਤੇ ਭਾਜਪਾ ਆਗੂ ਜੈਇੰਦਰ ਕੌਰ, ਵਿਨੀਤ ਜੋਸ਼ੀ, ਪ੍ਰਿਤਪਾਲ ਬਲੀਏਵਾਲ ਨੇ ਪੰਜਾਬ…
View More ਮਾਈਨਿੰਗ ਮਾਮਲੇ ਸਬੰਧੀ ਭਾਜਪਾ ਆਗੂਆਂ ਨੇ ਰਾਜਪਾਲ ਨਾਲ ਕੀਤੀ ਮੁਲਾਕਾਤCategory: Uncategorized
ਅਦਾਲਤ ਨੇ ਪਪਲਪ੍ਰੀਤ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜਿਆ
1 ਮਈ ਨੂੰ ਹੋਵੇਗੀ ਮੁੜ ਪੇਸ਼ੀ Amritsar News : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਦਾ ਪੁਲਿਸ ਰਿਮਾਂਡ…
View More ਅਦਾਲਤ ਨੇ ਪਪਲਪ੍ਰੀਤ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜਿਆਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਤਰੁਨਪ੍ਰੀਤ ਸੌਂਦ
ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੈਬਨਿਟ ਮੰਤਰੀ ਨੇ ਸੰਗਰੂਰ ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਲਗਭਗ ਦੋ ਘੰਟੇ ਚੱਲੀ ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ…
View More ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਤਰੁਨਪ੍ਰੀਤ ਸੌਂਦਨਕੋਦਰ ਮੱਥਾ ਟੇਕਣ ਜਾ ਰਹੇ ਜੋੜੇ ਦੀ ਹਾਦਸੇ ’ਚ ਹੋਈ ਮੌਤ
ਬੀਤੀ ਰਾਤ ਮਨਾਇਆ ਸੀ ਬੇਟੀ ਦਾ ਜਨਮ ਦਿਨ Jalandhar News : ਨਕੋਦਰ ਸੀਤ ਬਾਬਾ ਮੁਰਾਦ ਸ਼ਾਹ ਦੇ ਡੇਰੇ ਮੱਥਾ ਟੇਕਣ ਜਾ ਰਹੇ ਪਤੀ-ਪਤਨੀ ਦੀ ਸੜਕ…
View More ਨਕੋਦਰ ਮੱਥਾ ਟੇਕਣ ਜਾ ਰਹੇ ਜੋੜੇ ਦੀ ਹਾਦਸੇ ’ਚ ਹੋਈ ਮੌਤਪੰਜਾਬ ’ਚ 2 ਦਿਨ ਮੀਂਹ ਦੀ ਸੰਭਾਵਨਾ
ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਬੀਤੀ ਰਾਤ (ਬੁੱਧਵਾਰ) ਨੂੰ ਪੰਜਾਬ ਦੇ ਕਈ ਇਲਾਕਿਆਂ ’ਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲੀਆਂ ਅਤੇ ਮੀਂਹ ਵੀ ਪਿਆ,…
View More ਪੰਜਾਬ ’ਚ 2 ਦਿਨ ਮੀਂਹ ਦੀ ਸੰਭਾਵਨਾਚੋਣ ਡਿਊਟੀ ’ਤੇ ਗੈਰ-ਹਾਜ਼ਰ ਰਹਿਣ ਵਾਲੀਆਂ 6 ਅਧਿਆਪਕਾਵਾਂ ਮੁਅੱਤਲ
Ludhiana News : ਲੁਧਿਆਣਾ ਪ੍ਰਸ਼ਾਸਨ ਨੇ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਗ਼ੈਰ-ਹਾਜ਼ਰ ਰਹਿਣ ਵਾਲੀਆਂ 6 ਅਧਿਆਪਕਾਵਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ…
View More ਚੋਣ ਡਿਊਟੀ ’ਤੇ ਗੈਰ-ਹਾਜ਼ਰ ਰਹਿਣ ਵਾਲੀਆਂ 6 ਅਧਿਆਪਕਾਵਾਂ ਮੁਅੱਤਲਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਐਲਾਨਿਆ ਉਮੀਦਵਾਰ
Ludhiana news : ਪੰਜਾਬ ਦੇ ਲੁਧਿਆਣਾ ’ਚ ਜਲਦੀ ਹੀ ਜ਼ਿਮਣੀ ਚੋਣ ਹੋਣ ਜਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਆਪਣਾ…
View More ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਐਲਾਨਿਆ ਉਮੀਦਵਾਰਚਾਰ ਭੈਣਾਂ ਦੇ ਇਕਲੌਤੇ ਭਰਾ ਨੇ ਕੀਤੀ ਆਤਮ ਹੱਤਿਆ
Gurdaspur News : ਗੁਰਦਾਸਪੁਰ ਦੇ ਪਿੰਡ ਪਾਹੜਾ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਆਤਮ ਹੱਤਿਆ ਕਰ ਲਈ ਹੈ, ਜਿਸਦੀ ਪਛਾਣ…
View More ਚਾਰ ਭੈਣਾਂ ਦੇ ਇਕਲੌਤੇ ਭਰਾ ਨੇ ਕੀਤੀ ਆਤਮ ਹੱਤਿਆਗੁਲਜਾਰ ਸਿੰਘ ਬੋਬੀ ਨੇ ਪੰਜਾਬ SC ਕਮਿਸ਼ਨ ਮੈਂਬਰ ਵਜੋਂ ਸੰਭਾਲਿਆ ਅਹੁਦਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਮੂਹ ਚੇਅਰਮੈਨ ਤੇ ਅਹੁਦੇਦਾਰ ਰਹੇ ਮੌਜੂਦ
View More ਗੁਲਜਾਰ ਸਿੰਘ ਬੋਬੀ ਨੇ ਪੰਜਾਬ SC ਕਮਿਸ਼ਨ ਮੈਂਬਰ ਵਜੋਂ ਸੰਭਾਲਿਆ ਅਹੁਦਾਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ 7,000 ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰ
Gurdaspur news :- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਗੁਰਦਾਸਪੁਰ ਜ਼ਿਲੇ ਦੀ ਮਾਰਕੀਟ ਕਮੇਟੀ ਕਾਹਨੂੰਵਾਨ ਵਿਖੇ ਤਾਇਨਾਤ ਮੰਡੀ…
View More ਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ 7,000 ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰ