ਜੇਕਰ 19 ਮਾਰਚ ਨੂੰ ਕੇਂਦਰ ਨੇ ਕੋਈ ਹੱਲ ਨਾ ਕੱਢਿਆ ਤਾਂ 25 ਮਾਰਚ ਨੂੰ ਮੁੜ ਦਿੱਲੀ ਕੂਚ ਕਰਾਂਗੇ
View More ਕਿਸਾਨਾਂ ਵੱਂਲੋਂ 25 ਫਰਵਰੀ ਨੂੰ ਦਿੱਲੀ ਜਾਣ ਦਾ ਪ੍ਰੋਗਰਾਮ ਮੁਲਤਵੀCategory: Uncategorized
ਪੰਜਾਬ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੇਗੀ ਮੁਹਿੰਮ
ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਹੁਕਮ ਜਾਰੀ ਪੰਜਾਬ ਨੂੰ ਨਸ਼ਿਆਂ ਤੋਂ ਨਿਜਾਤ ਦਿਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ…
View More ਪੰਜਾਬ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੇਗੀ ਮੁਹਿੰਮਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ
ਈ. ਐੱਮ. ਡੀ. ਨੇ ਜਾਰੀ ਕੀਤਾ ਅਲਰਟ! ਭਾਰਤੀ ਮੌਸਮ ਵਿਭਾਗ (ਆਈ. ਐੱਮ, ਡੀ.) ਨੇ ਆਉਣ ਵਾਲੇ ਦਿਨਾਂ ਵਿੱਚ ਉੱਤਰੀ ਭਾਰਤ ਵਿੱਚ ਮੌਸਮ ਵਿੱਚ ਵੱਡੇ ਬਦਲਾਅ…
View More ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾਨਿਊਜ਼ੀਲੈਂਡ ਦੀ ਜਿੱਤ ਨਾਲ ਬੰਗਲਾਦੇਸ਼ ਅਤੇ ਪਾਕਿਸਤਾਨ ਚੈਂਪੀਅਨਜ਼ ਟਰਾਫੀ ਤੋਂ ਬਾਹਰ
ਭਾਰਤ-ਨਿਊਜ਼ੀਲੈਂਡ ਨੂੰ ਮਿਲਿਆ ਸੈਮੀਫਾਈਨਲ ਦੀ ਟਿਕਟ ਰਾਵਲਪਿੰਡੀ :- ਚੈਂਪੀਅਨਜ਼ ਟਰਾਫੀ 2025 ਦਾ ਛੇਵਾਂ ਮੈਚ ਨਿਊਜ਼ੀਲੈਂਡ ਅਤੇ ਬੰਗਲਾਦੇਸ਼ ਦੀਆਂ ਟੀਮਾਂ ਵਿਚਕਾਰ ਰਾਵਲਪਿੰਡੀ ਵਿਚ ਖੇਡਿਆ ਗਿਆ। ਇਹ…
View More ਨਿਊਜ਼ੀਲੈਂਡ ਦੀ ਜਿੱਤ ਨਾਲ ਬੰਗਲਾਦੇਸ਼ ਅਤੇ ਪਾਕਿਸਤਾਨ ਚੈਂਪੀਅਨਜ਼ ਟਰਾਫੀ ਤੋਂ ਬਾਹਰਤਾਲਿਬਾਨ ਦੀ ਟਰੰਪ ਨੂੰ ਧਮਕੀ
ਅਮਰੀਕਾ ਨੂੰ ਉਸਦੇ ਆਪਣੇ ਹਥਿਆਰ ਨਾਲ ਦੇਵਾਂਗੇ ਜਵਾਬ ਟਰੰਪ ਨੇ ਅਫਗਾਨਿਸਤਾਨ ਤੋਂ ਅਮਰੀਕੀ ਹਥਿਆਰ ਮੰਗੇ ਸਨ ਵਾਪਸ ਕਾਬੁਲ : ਜਦੋਂ ਅਮਰੀਕੀ ਫੌਜਾਂ ਅਗਸਤ 2021 ਵਿਚ…
View More ਤਾਲਿਬਾਨ ਦੀ ਟਰੰਪ ਨੂੰ ਧਮਕੀਲਾਰੈਂਸ ਬਿਸ਼ਨੋਈ ਗੁਰੱਪ ਦੇ 2 ਗੁਰਗੇ ਕਾਬੂ
3 ਵਿਦੇਸ਼ੀ ਪਿਸਤੌਲਾਂ ਅਤੇ 20 ਜ਼ਿੰਦਾਂ ਰੌਂਦ ਵੀ ਬਰਾਮਦ ਸ੍ਰੀ ਮੁਕਤਸਰ ਸਾਹਿਬ : ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਚ ਮਨਮੀਤ ਸਿੰਘ ਢਿੱਲੋਂ ਐੱਸ. ਪੀ. (ਡੀ) ਅਤੇ…
View More ਲਾਰੈਂਸ ਬਿਸ਼ਨੋਈ ਗੁਰੱਪ ਦੇ 2 ਗੁਰਗੇ ਕਾਬੂਭਾਜਪਾ ਵਿਧਾਇਕ ਅਰਵਿੰਦਰ ਸਿੰਘ ਲਵਲੀ ਬਣੇ ਪ੍ਰੋਟੇਮ ਸਪੀਕਰ
ਐੱਲ. ਜੀ. ਵੀਕੇ ਸਕਸੈਨਾ ਨੇ ਚੁਕਾਈ ਸਹੁੰ ਦਿੱਲੀ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ ਹੋ ਚੁੱਕਾ ਹੈ। ਭਾਜਪਾ ਵਿਧਾਇਕ ਅਰਵਿੰਦਰ ਸਿੰਘ ਲਵਲੀ ਨੇ ਦਿੱਲੀ ਵਿਧਾਨ…
View More ਭਾਜਪਾ ਵਿਧਾਇਕ ਅਰਵਿੰਦਰ ਸਿੰਘ ਲਵਲੀ ਬਣੇ ਪ੍ਰੋਟੇਮ ਸਪੀਕਰਸਰਕਾਰੀ ਹਾਈ ਸਕੂਲ ਉਗਰਾਹਾਂ ’ਚ ਮਨਾਇਆ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ
ਵਿਦਿਆਰਥੀਆਂ ਦੇ ਕਵਿਤਾ ਅਤੇ ਗੀਤ ਗਾਇਨ ਮੁਕਾਬਲੇ ਕਰਵਾਏ ਸੰਗਰੂਰ :- ਸਰਕਾਰੀ ਹਾਈ ਸਕੂਲ ਉਗਰਾਹਾਂ ਦੀ ਮੁੱਖ ਅਧਿਆਪਕਾ ਸੁਖਬੀਰ ਕੌਰ ਦੀ ਅਗਵਾਈ ਵਿਚ ਅੰਤਰਰਾਸ਼ਟਰੀ ਮਾਂ ਬੋਲੀ…
View More ਸਰਕਾਰੀ ਹਾਈ ਸਕੂਲ ਉਗਰਾਹਾਂ ’ਚ ਮਨਾਇਆ ਅੰਤਰਰਾਸ਼ਟਰੀ ਮਾਂ ਬੋਲੀ ਦਿਵਸਐੱਸ. ਡੀ. ਐੱਮ. ਸਿੰਗਲਾ ਵੱਲੋਂ ਤਹਿਸੀਲ ਕੰਪਲੈਕਸ, ਸੇਵਾ ਕੇਂਦਰਾਂ ਅਤੇ ਈ. ਓ. ਦਫ਼ਤਰ ਦਾ ਅਚਨਚੇਤ ਦੌਰਾ
ਸਰਕਾਰੀ ਕੰਮਕਾਜ ਕਰਵਾਉਣ ਪੁੱਜੇ ਲੋਕਾਂ ਤੋਂ ਲਈ ਫੀਡਬੈਕ ਸੁਨਾਮ ਊਧਮ ਸਿੰਘ ਵਾਲਾ :- ਪੰਜਾਬ ਸਰਕਾਰ ਵੱਲੋਂ ਸਰਕਾਰੀ ਵਿਭਾਗਾਂ ਵਿਚ ਭ੍ਰਿਸ਼ਟਾਚਾਰ ਨੂੰ ਮੁਕੰਮਲ ਤੌਰ ’ਤੇ ਠੱਲ੍ਹ…
View More ਐੱਸ. ਡੀ. ਐੱਮ. ਸਿੰਗਲਾ ਵੱਲੋਂ ਤਹਿਸੀਲ ਕੰਪਲੈਕਸ, ਸੇਵਾ ਕੇਂਦਰਾਂ ਅਤੇ ਈ. ਓ. ਦਫ਼ਤਰ ਦਾ ਅਚਨਚੇਤ ਦੌਰਾਕਟਾਸ ਰਾਜ ਦੀ ਯਾਤਰਾ ਲਈ ਸ਼ਰਧਾਲੂਆਂ ਦਾ ਜੱਥਾ ਦੁਰਗਿਆਣਾ ਮੰਦਰ ਤੋਂ ਰਵਾਨਾ
ਪਾਕਿਸਤਾਨ ਵਿਚ ਆਪਣੇ ਗੁਰੂਧਾਮਾਂ ਦੇ ਕਰਨਗੇ ਦਰਸ਼ਨ ਅੰਮ੍ਰਿਤਸਰ ਤੋਂ ਅੱਜ ਹਿੰਦੂ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਵਿਖੇ ਕਟਾਸ ਰਾਜ ਦੀ ਯਾਤਰਾ ਲਈ ਅਟਾਰੀ ਵਾਘਾ ਸਰਹੱਦ ਰਾਹੀਂ…
View More ਕਟਾਸ ਰਾਜ ਦੀ ਯਾਤਰਾ ਲਈ ਸ਼ਰਧਾਲੂਆਂ ਦਾ ਜੱਥਾ ਦੁਰਗਿਆਣਾ ਮੰਦਰ ਤੋਂ ਰਵਾਨਾ