Breaking news

ਮਾਨ ਦੇ OSD ਘੁੰਮਣ ਤੇ ਹੋਰਾਂ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਸੀਬੀਆਈ ਨੂੰ ਸੌਪੀ

4 ਅਕਤੂਬਰ 2026: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਅਤੇ ਹੋਰਾਂ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਅਦਾਲਤ ਨੇ ਪੰਜਾਬ ਦੇ ਡੀਜੀਪੀ ਨੂੰ ਈਡੀ ਵੱਲੋਂ ਭੇਜੇ ਗਏ ਪੱਤਰਾਂ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਹੁਕਮ ਦਿੱਤੇ ਹਨ।

ਅਦਾਲਤ ਨੇ ਇਹ ਹੁਕਮ ਵਕੀਲ ਨਿਖਿਲ ਸਰਾਫ ਵੱਲੋਂ ਦਾਇਰ ਜਨਹਿੱਤ ਪਟੀਸ਼ਨ ‘ਤੇ ਜਾਰੀ ਕੀਤਾ। ਅਦਾਲਤ ਨੇ ਸੀਬੀਆਈ ਨੂੰ ਦੋ ਮਹੀਨਿਆਂ ਦੇ ਅੰਦਰ ਆਪਣੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

Read More: CM ਮਾਨ ਨੇ ਫ਼ਤਹਿਗੜ੍ਹ ਚੂੜੀਆਂ ਹਲਕੇ ‘ਚ ‘ਲੋਕ ਮਿਲਣੀ’ ਦੌਰਾਨ ਲੋਕਾਂ ਨਾਲ ਕੀਤਾ ਸਿੱਧਾ ਰਾਬਤਾ

Leave a Reply

Your email address will not be published. Required fields are marked *