Chief Minister Mann

ਮੁੱਖ ਮੰਤਰੀ ਮਾਨ ਨੇ ਜਸਵਿੰਦਰ ਭੱਲਾ ਦੇ ਦਿਹਾਂਤ ‘ਤੇ ਪ੍ਰਗਟਾਇਆ ਦੁੱਖ

ਕਿਹਾ-ਚਾਚਾ ਚਤਰਾ ਹਮੇਸ਼ਾ ਸਾਡੇ ਦਿਲਾਂ ਵਿਚ ਵਸਦੇ ਰਹਿਣਗੇ।

ਚੰਡੀਗੜ, 22 ਅਗਸਤ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਜਸਵਿੰਦਰ ਭੱਲਾ ਜੀ ਦੇ ਅਚਾਨਕ ਇਸ ਦੁਨੀਆਂ ਤੋਂ ਚਲੇ ਜਾਣਾ ਬੇਹੱਦ ਅਫ਼ਸੋਸਜਨਕ ਹੈ। ਛਣਕਾਟਿਆਂ ਦੀ ਛਣਕਾਰ ਬੰਦ ਹੋਣ ‘ਤੇ ਮਨ ਉਦਾਸ ਹੈ। ਵਾਹਿਗੁਰੂ ਚਰਨਾਂ ‘ਚ ਨਿਵਾਸ ਬਖ਼ਸ਼ਣ। ਚਾਚਾ ਚਤਰਾ ਹਮੇਸ਼ਾ ਸਾਡੇ ਦਿਲਾਂ ਵਿਚ ਵਸਦੇ ਰਹਿਣਗੇ।

Read More : ਏਸ਼ੀਆ ਕੱਪ ਹਾਕੀ ਟੂਰਨਾਮੈਂਟ ਲਈ ਭਾਰਤੀ ਟੀਮ ਦਾ ਐਲਾਨ

Leave a Reply

Your email address will not be published. Required fields are marked *