CM ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ

ਪਟਿਆਲਾ -: ਅੱਜ ਪਟਿਆਲਾ ਵਿਚ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ।

ਦੇਖੋ ਤਸਵੀਰਾਂ

Leave a Reply

Your email address will not be published. Required fields are marked *