5 ਮਈ 2026: ਆਮ ਆਦਮੀ ਪਾਰਟੀ (ਆਪ) ਦੇ ਅੰਦਰ ਚੱਲ ਰਿਹਾ ਝਗੜਾ ਅੱਜ ਰਾਸ਼ਟਰਪਤੀ ਭਵਨ ਤੱਕ ਪਹੁੰਚ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ, ਦੱਸ ਦੇਈਏ ਕਿ CM ਮਾਨ ਦਿੱਲੀ ਆਪਣੇ ਸਾਰੇ ਵਿਧਾਇਕਾਂ ਨਾਲ ਮਿਲਣ ਲਈ ਦਿੱਲੀ ਗਏ ਹਨ ।