Petrol-diesel

ਪੰਜਾਬ ਅਤੇ ਚੰਡੀਗੜ੍ਹ ‘ਚ ਵੀ ਕੰਪ੍ਰੈਸਡ ਨੈਚੁਰਲ ਗੈਸ ਦੀਆਂ ਕੀਮਤਾਂ ‘ ਚ ਵਾਧਾ

17 ਮਈ 2026: ਪੈਟਰੋਲ, ਡੀਜ਼ਲ ਅਤੇ ਦੁੱਧ ਦੀਆਂ ਕੀਮਤਾਂ ਤੋਂ ਬਾਅਦ, ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਕੰਪ੍ਰੈਸਡ ਨੈਚੁਰਲ ਗੈਸ (CNG) ਦੀਆਂ ਕੀਮਤਾਂ ਵਧੀਆਂ ਹਨ। ਥਿੰਕ ਗੈਸ ਨੇ CNG ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਕਿਲੋਗ੍ਰਾਮ ਦਾ ਵਾਧਾ ਕੀਤਾ ਹੈ। ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (IOCL) ਨੇ ਵੀ CNG ਦੀ ਕੀਮਤ ਵਿੱਚ 1.25 ਰੁਪਏ ਦਾ ਵਾਧਾ ਕੀਤਾ ਹੈ।

Leave a Reply

Your email address will not be published. Required fields are marked *