holidays

7 ਤੱਕ ਬੰਦ ਰਹਿਣਗੇ ਵਿੱਦਿਅਕ ਅਦਾਰੇ

ਚੰਡੀਗੜ੍ਹ, 3 ਸਤੰਬਰ : ਪੰਜਾਬ ਵਿਚ ਭਾਰੀ ਮੀਂਹ ਅਤੇ ਹੜ੍ਹਾਂ ਦੇ ਕਹਿਰ ਦੌਰਾਨ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਪੰਜਾਬ ਦੇ ਸਕੂਲਾਂ ਵਿਚ 7 ਸਤੰਬਰ ਤੱਕ ਛੁੱਟੀਆਂ ਵਿਚ ਵਾਧਾ ਕਰ ਦਿੱਤਾ ਹੈ। ਇਸ ਦੌਰਾਨ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ, ਕਾਲਜ , ਯੂਨੀਵਰਸਿਟੀਆਂ ਬੰਦ ਰਹਿਣਗੇ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਕਸ ‘ਤੇ ਪੋਸਟ ਸ਼ੇਅਰ ਕਰ ਜਾਣਕਾਰੀ ਦਿੱਤੀ ਹੈ।

Read More : ਮੁੱਖ ਮੰਤਰੀ ਰੇਖਾ ਗੁਪਤਾ ਨੇ ਕੀਤੀ ਡੇਰਾ ਬਿਆਸ ਮੁਖੀ ਨਾਲ ਮੁਲਾਕਾਤ

Leave a Reply

Your email address will not be published. Required fields are marked *