ਸ੍ਰੀ ਮੁਕਤਸਰ ਸਾਹਿਬ, 31 ਜਨਵਰੀ- 50 ਲੱਖ ਰੁਪਏ ਦੀ ਫਿਰੌਤੀ ਦੇ ਮਾਮਲੇ ’ਚ ਨਾਮਜ਼ਦ ਖਤਰਨਾਕ ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਦਾ ਤਿੰਨ ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਫਿਰ ਤੋਂ ਮੁਕਤਸਰ ਦੀ ਸੀ.ਜੇ.ਐੱਮ. ਨੀਰਜ ਕੁਮਾਰ ਸਿੰਗਲਾ ਦੀ ਅਦਾਲਤ ’ਚ ਪੇਸ਼ ਕੀਤਾ ਗਿਆ।
ਅਦਾਲਤ ਨੇ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ।
Read More : 14 ਸਾਲ ’ਚ ਪਹਿਲੀ ਵਾਰ ਕਰਾਚੀ ’ਚ ਉਤਰਿਆ ਬੰਗਲਾਦੇਸ਼ੀ ਜਹਾਜ਼
