ਚੰਡੀਗੜ੍ਹ, 17 ਨਵੰਬਰ : 25 ਨਵੰਬਰ ਦਿਨ ਮੰਗਲਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ। ਇਸ ਦਿਨ ਪੂਰੇ ਸੂਬੇ ’ਚ ਸਕੂਲ-ਕਾਲਜ ਤੇ ਸਰਕਾਰੀ ਦਫਤਰ ਬੰਦ ਰਹਿਣਗੇ। ਹਾਲਾਂਕਿ 350ਵੇਂ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਪੰਜਾਬ ਹੀ ਨਹੀਂ ਸਗੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਪ੍ਰੋਗਰਾਮ ਸ਼ੁਰੂ ਹੋ ਚੁੱਕੇ ਹਨ ਤੇ ਸਾਲ ਦੇ ਅੰਤ ਤੱਕ ਚੱਲਣਗੇ।
Read More : ਪੰਜਾਬ ’ਚ ਗੈਂਗਸਟਰ ਚਲਾ ਰਹੇ ਹਨ ਸਮਾਨਤਰ ਸਰਕਾਰ : ਸੁਨੀਲ ਜਾਖੜ
