ਚੰਡੀਗੜ੍ਹ, 20 ਨਵੰਬਰ : ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੋਮਵਾਰ 24 ਨਵੰਬਰ ਨੂੰ ਦੁਪਹਿਰ 1.00 ਵਜੇ ਭਾਈ ਜੈਤਾ ਜੀ ਯਾਦਗਾਰ, ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਇਆ ਗਿਆ ਹੈ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਇਹ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ।
Read More : ਕੋਲੇ ਬਾਲ ਕੇ ਸੁੱਤੇ 4 ਮਜ਼ਦੂਰ ਆਪਣੇ ਕਮਰੇ ’ਚ ਮ੍ਰਿਤਕ ਮਿਲੇ
