ਛੁ੍ੱਟੀਆ

ਚੰਡੀਗੜ੍ਹ ਦੇ ਸਕੂਲਾਂ ਵਿਚ ਛੁੱਟੀਆਂ ਵਧਾਈਆਂ

ਚੰਡੀਗੜ੍ਹ, 13 ਜਨਵਰੀ : ਚੰਡੀਗੜ੍ਹ ਵਿਚ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਸਾਰੇ ਸਰਕਾਰੀ, ਨਿੱਜੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲ 17 ਜਨਵਰੀ ਤੱਕ ਬੰਦ ਰਹਿਣਗੇ। ਸਕੂਲ ਪਹਿਲਾਂ 15 ਜਨਵਰੀ ਨੂੰ ਦੁਬਾਰਾ ਖੁੱਲ੍ਹਣੇ ਸਨ, ਪਰ ਪ੍ਰਸ਼ਾਸਨ ਨੇ ਇਸ ਵਾਧੇ ਦਾ ਐਲਾਨ ਕੀਤਾ।

ਚੰਡੀਗੜ੍ਹ ਪ੍ਰਸ਼ਾਸਨ ਅਨੁਸਾਰ ਇਹ ਫੈਸਲਾ ਠੰਡ ਅਤੇ ਡਿੱਗਦੇ ਤਾਪਮਾਨ ਕਾਰਨ ਲਿਆ ਗਿਆ ਹੈ। ਇਸ ਸਮੇਂ ਦੌਰਾਨ ਆਨਲਾਈਨ ਕਲਾਸਾਂ ਜਾਰੀ ਰਹਿਣਗੀਆਂ।

Read More : ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਲਈ ਸਾਰੇ ਪ੍ਰਬੰਧ ਮੁਕੰਮਲ : ਸਿਹਤ ਮੰਤਰੀ

Leave a Reply

Your email address will not be published. Required fields are marked *