Heroin

6 ਕਰੋੜ ਦੀ ਹੈਰੋਇਨ ਬਰਾਮਦ

ਅੰਮ੍ਰਿਤਸਰ, 13 ਸਤੰਬਰ : ਬੀ. ਐੱਸ. ਐੱਫ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਸਰਹੱਦੀ ਪਿੰਡ ਰਤਨ ਖੁਰਦ ਅਤੇ ਨੌਸ਼ਹਿਰਾ ਡੱਲਾ ਦੇ ਇਲਾਕੇ ’ਚ ਡਰੋਨ ਰਾਹੀਂ ਸੁੱਟੀ ਗਈ 6 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਇਹ ਪਤਾ ਲਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਕਿ ਹੈਰੋਇਨ ਕਿਸ ਨੇ ਆਰਡਰ ਕੀਤੀ ਅਤੇ ਕਿਸ ਨੇ ਭੇਜੀ।

Read More : ਮੰਤਰੀ ਕਟਾਰੂਚੱਕ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਬੈਠਕ

Leave a Reply

Your email address will not be published. Required fields are marked *