24 ਜੁਲਾਈ 2026: ਭਾਰਤ ਨੇ ਜ਼ਿੰਬਾਬਵੇ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਲੜੀ ਵਿੱਚ 1-0 ਦੀ ਬੜ੍ਹਤ ਬਣਾ ਲਈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਵਾਲੇ ਜ਼ਿੰਬਾਬਵੇ ਨੇ 20 ਓਵਰਾਂ ਵਿੱਚ ਸੱਤ ਵਿਕਟਾਂ ‘ਤੇ 125 ਦੌੜਾਂ ਬਣਾਈਆਂ। ਜਵਾਬ ਵਿੱਚ, ਭਾਰਤੀ ਟੀਮ ਨੇ 13.2 ਓਵਰਾਂ ਵਿੱਚ ਤਿੰਨ ਵਿਕਟਾਂ ‘ਤੇ 126 ਦੌੜਾਂ ਬਣਾਈਆਂ ਅਤੇ ਮੈਚ ਜਿੱਤ ਲਿਆ।
ਭਾਰਤ ਨੇ ਮੈਚ ਜਿੱਤ ਲਿਆ
ਭਾਰਤ ਨੇ ਜ਼ਿੰਬਾਬਵੇ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਲੜੀ ਵਿੱਚ 1-0 ਦੀ ਬੜ੍ਹਤ ਬਣਾ ਲਈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਵਾਲੇ ਜ਼ਿੰਬਾਬਵੇ ਨੇ 20 ਓਵਰਾਂ ਵਿੱਚ ਸੱਤ ਵਿਕਟਾਂ ‘ਤੇ 125 ਦੌੜਾਂ ਬਣਾਈਆਂ। ਜਵਾਬ ਵਿੱਚ, ਭਾਰਤੀ ਟੀਮ ਨੇ 13.2 ਓਵਰਾਂ ਵਿੱਚ ਤਿੰਨ ਵਿਕਟਾਂ ‘ਤੇ 126 ਦੌੜਾਂ ਬਣਾਈਆਂ ਅਤੇ ਮੈਚ ਜਿੱਤ ਲਿਆ। ਵੈਭਵ ਸੂਰਿਆਵੰਸ਼ੀ ਨੇ ਇਸ ਮੈਚ ਵਿੱਚ ਸ਼ਾਨਦਾਰ ਅਰਧ ਸੈਂਕੜਾ ਲਗਾਇਆ।
