ਪੰਜਾਬ ਸਰਕਾਰ ਵੱਲੋਂ 2 ਆਈ.ਪੀ.ਐੱਸ. ਅਫ਼ਸਰਾਂ ਦੇ ਤਬਾਦਲੇ
ਚੰਡੀਗੜ੍ਹ, 22 ਅਕਤੂਬਰ : ਪੰਜਾਬ ਸਰਕਾਰ ਵਲੋਂ 2 ਸੀਨੀਅਰ ਆਈ.ਪੀ.ਐੱਸ. ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਆਈ.ਪੀ.ਐੱਸ. ਨਾਨਕ ਸਿੰਘ ਨੂੰ ਰੋਪੜ ਰੇਂਜ ਦਾ ਡੀਆਈਜੀ ਲਗਾਇਆ ਗਿਆ। ਇਸ ਤੋਂ ਇਲਾਵਾ ਏਜੀਟੀਐੱਫ ਲੁਧਿਆਣਾ ਦੇ ਏਆਈਜੀ ਸੰਦੀਪ ਗੋਇਲ ਡੀਆਈਜੀ ਬਾਰਡਰ ਰੇਂਜ ਅੰਮਿ੍ਰਤਸਰ ਲਗਾਏ ਗਏ ਹਨ।
ਜ਼ਿਕਰਯੋਗ ਹੈ ਕਿ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸੀਬੀਆਈ ਦੀ ਗ੍ਰਿਫ਼ਤਾਰੀ ਮਗਰੋਂ 16 ਅਕਤੂਬਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।
Read More : ਦੂਜੀ ਵਾਰ ਪਿਤਾ ਬਣੇ ਪੰਜਾਬੀ ਗਾਇਕ ਹਾਰਡੀ ਸੰਧੂ
