PM Modi

ਈਰਾਨ-ਇਜ਼ਰਾਈਲ ਜੰਗ: ਪੀਐਮ ਮੋਦੀ ਨੇ ਯੂਏਈ ਦੇ ਰਾਸ਼ਟਰਪਤੀ ਨਾਲ ਕੀਤੀ ਅਹਿਮ ਗੱਲਬਾਤ

ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਵਾਪਸੀ ਲਈ ਡਾ. ਰਵਜੋਤ ਨੇ ਵਿਦੇਸ਼ ਮੰਤਰਾਲੇ ਤੋਂ ਮੰਗੀ ਦਖਲਅੰਦਾਜ਼ੀ।

ਨਵੀਂ ਦਿੱਲੀ, 2 ਮਾਰਚ : ਮੱਧ ਪੂਰਬ ਵਿੱਚ ਈਰਾਨ ਅਤੇ ਇਜ਼ਰਾਈਲ ਦਰਮਿਆਨ ਵਧਦੇ ਜੰਗੀ ਤਣਾਅ ਨੂੰ ਦੇਖਦਿਆਂ ਭਾਰਤ ਸਰਕਾਰ ਪੂਰੀ ਤਰ੍ਹਾਂ ਸਰਗਰਮ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨਾਲ ਟੈਲੀਫੋਨ ‘ਤੇ ਅਹਿਮ ਗੱਲਬਾਤ ਕੀਤੀ।

ਇਸ ਦੌਰਾਨ ਦੋਵਾਂ ਆਗੂਆਂ ਨੇ ਖੇਤਰ ਵਿੱਚ ਅਮਨ-ਸ਼ਾਂਤੀ ਬਹਾਲ ਕਰਨ ਅਤੇ ਜੰਗ ਕਾਰਨ ਪੈਦਾ ਹੋਏ ਮਨੁੱਖੀ ਸੰਕਟ ਨੂੰ ਰੋਕਣ ਲਈ ਵਿਚਾਰ-ਵਟਾਂਦਰਾ ਕੀਤਾ। ਪੀਐਮ ਮੋਦੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਗੱਲਬਾਤ ਰਾਹੀਂ ਹੀ ਮਸਲਿਆਂ ਦਾ ਹੱਲ ਕੱਢਿਆ ਜਾਣਾ ਚਾਹੀਦਾ ਹੈ।

Read More : IND ਬਨਾਮ WI : ਸੰਜੂ ਦੇ ਤੂਫ਼ਾਨ ‘ਚ ਉੱਡਿਆ ਵੈਸਟਇੰਡੀਜ਼, ਭਾਰਤ ਸੈਮੀਫਾਈਨਲ ‘ਚ

Leave a Reply

Your email address will not be published. Required fields are marked *