ਫਿਰੋਜ਼ਪੁਰ, 10 ਨਵੰਬਰ : ਜੇ. ਸੀ. ਪੀ. ਹੁਸੈਨੀਵਾਲਾ ’ਚ ਅੱਜ ਫਿਰ ਰੀਟਰੀਟ ਸੈਰੇਮਨੀ ਸ਼ੁਰੂ ਹੋ ਗਈ ਹੈ।
ਇਸ ਜਾਣਕਾਰੀ ਦਿੰਦੇ ਹੋਏ ਬੀ. ਐੱਸ. ਐੱਫ. ਪੰਜਾਬ ਫਰੰਟੀਅਰ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਅੱਜ ਤੋਂ ਸ਼ੁਰੂ ਹੋਈ ਇਸ ਰੀਟਰੀਟ ਸੈਰੇਮਨੀ ਦਾ ਸਮਾਂ ਸ਼ਾਮ 5:00 ਵਜੇ ਤੋਂ ਸ਼ਾਮ 5:30 ਵਜੇ ਤੱਕ ਹੋਵੇਗਾ ਅਤੇ ਇਸ ਮੌਕੇ ਬੀ. ਐੱਸ. ਐੱਫ. ਮਹਿਲਾ ਪ੍ਰਹਰੀ ਬ੍ਰਾਸ ਬੈਂਡ ਦੁਆਰਾ ਵਿਸ਼ੇਸ਼ ਪ੍ਰਦਰਸ਼ਨ ਦਿੱਤਾ ਜਾਵੇਗਾ।
Read More : ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਫਿਲਮ ਯਮਲਾ 28 ਨੂੰ ਹੋਵੇਗੀ ਰਿਲੀਜ਼
