ਚੰਡੀਗੜ੍ਹ, 25 ਦਸੰਬਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਖੱਤਰੀ ਕਰਨੀ ਸੈਨਾ ਨੇ ਧਮਕੀ ਦਿੱਤੀ। ਖੱਤਰੀ ਕਰਨੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਰਾਜ ਸ਼ੇਖਾਵਤ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ’ਤੇ ਰਾਜਪਾਲ ਵੱਲੋਂ ਕੀਤੀਆਂ ਟਿੱਪਣੀਆਂ ਨੂੰ ਲੈ ਕੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ।
ਜਾਣਕਾਰੀ ਅਨੁਸਾਰ ਤਿੰਨ ਦਿਨ ਪਹਿਲਾਂ ਗੁਲਾਬ ਚੰਦ ਕਟਾਰੀਆ ਨੇ ਉਦੈਪੁਰ ਦੇ ਗੋਗੁੰਡਾ ’ਚ ਮਹਾਰਾਣਾ ਪ੍ਰਤਾਪ ਬਾਰੇ ਇਕ ਬਿਆਨ ਦਿੱਤਾ ਸੀ, ਜਿਸ ਤੋਂ ਬਾਅਦ ਵਿਰੋਧ ਸ਼ੁਰੂ ਹੋ ਗਿਆ।
Read More : ਪੁਲਸ ਮੁਕਾਬਲੇ ਵਿਚ ਲੱਕੀ ਪਟਿਆਲ ਗੈਂਗ ਦਾ ਸੂਟਰ ਮੰਨਾ ਜ਼ਖ਼ਮੀ
