ਵੱਡੇ ਪੱਧਰ ’ਤੇ ਕੀਤੀਆਂ ਆਈ. ਪੀ. ਐੱਸ. ਅਧਿਕਾਰੀਆਂ ਦੀਆਂ ਬਦਲੀਆਂ
ਚੰਡੀਗੜ੍ਹ, 12 ਜੁਲਾਈ : ਪੰਜਾਬ ਸਰਕਾਰ ਨੇ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ ਆਈ. ਪੀ. ਐੱਸ. ਅਧਿਕਾਰੀਆਂ ਦੀਆਂ ਵੱਡੇ ਪੱਧਰ ’ਤੇ ਬਦਲੀਆਂ ਕੀਤੀਆਂ ਹਨ।
ਸਰਕਾਰ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਕੁਲਦੀਪ ਸਿੰਘ ਚਾਹਲ ਨੂੰ ਡੀ. ਆਈ. ਜੀ. ਪਟਿਆਲਾ, ਸਤਿੰਦਰ ਸਿੰਘ ਡੀ. ਆਈ. ਜੀ. ਲੁਧਿਆਣਾ ਰੇਂਜ, ਨਾਨਕ ਸਿੰਘ ਡੀ. ਆਈ. ਜੀ. ਬਾਰਡਰ ਰੇਂਜ ਅੰਮ੍ਰਿਤਸਰ, ਗੁਰਮੀਤ ਸਿੰਘ ਚੌਹਾਨ ਡੀ. ਆਈ. ਜੀ. ਏ. ਜੀ. ਟੀ. ਐੱਫ਼ ਲਗਾਇਆ ਗਿਆ ਹੈ।
