5 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਖੰਨਾ, 8 ਜੁਲਾਈ : ਖੰਨਾ ਸ਼ਹਿਰ ਦੇ ਵਾਰਡ ਨੰਬਰ 18 ‘ਚ ਇਕ ਨਵ-ਵਿਆਹੁਤਾ ਦੀ ਸ਼ੱਕੀ ਹਾਲਾਤਾਂ ‘ਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸਦੀ ਲਾਸ਼ ਕਮਰੇ ‘ਚ ਪੱਖੇ ਨਾਲ ਲਟਕਦੀ ਮਿਲੀ ਹੈ। ਮ੍ਰਿਤਕਾਂ ਦਾ ਨਾਂ ਰਮਨਜੀਤ ਕੌਰ ਸੀ ਅਤੇ ਉਹ 30 ਸਾਲ ਦੀ ਸੀ, ਜਿਸਦਾ ਵਿਆਹ 5 ਮਹੀਨੇ ਪਹਿਲਾਂ ਹੋਇਆ ਸੀ
ਮ੍ਰਿਤਕ ਰਮਨਜੀਤ ਕੌਰ ਦੇ ਪਰਿਵਾਰ ਵ੍ਲੋਂ ਸਹੁਰੇ ਪਰਿਵਾਰ ‘ਤੇ ਤੰਗ ਪ੍ਰੇਸ਼ਾਨ ਕਰਨ ਅਤੇ ਹੱਤਿਆ ਕਰਨ ਦੇ ਦੋਸ਼ ਲਗਾਏ ਹਨ। ਦੂਜੇ ਪਾਸੇ ਪੁਲਿਸ ਵਲੋਂ ਪੋਸਟਮਾਰਟਮ ਕਰਵਾ ਅਗਲੇਰੀ ਕਾਰਵਾਈ ਦੀ ਗੱਲ ਕੀਤੀ ਜਾ ਰਹੀ ਹੈ।
Read More : ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
