7 ਮਈ 2026: ਪੰਜਾਬ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ (Punjab Cabinet Minister Laljit Singh Bhullar) ਦੇ ਪਿਤਾ ਸੁਖਦੇਵ ਸਿੰਘ ਭੁੱਲਰ ਨੂੰ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਹਾਈ ਕੋਰਟ ਨੇ ਵੀਰਵਾਰ ਨੂੰ ਮਾਮਲੇ ਦੀ ਸੁਣਵਾਈ ਕੀਤੀ।
