Harmeet Singh Pathanmajra

ਵਿਧਾਇਕ ਹਰਮੀਤ ਪਠਾਣਮਾਜਰਾ ਦੇ ਪੁਲਿਸ ਰਿਮਾਂਡ ‘ਚ ਇਕ ਦਿਨ ਦਾ ਵਾਧਾ

ਗਵਾਲੀਅਰ ਤੋਂ ਹੋਈ ਸੀ ਗ੍ਰਿਫ਼ਤਾਰੀ, 6 ਅਪ੍ਰੈਲ ਨੂੰ ਮੁੜ ਅਦਾਲਤ ‘ਚ ਹੋਵੇਗੀ ਪੇਸ਼ੀ

ਪਟਿਆਲਾ, 5 ਅਪ੍ਰੈਲ: ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਅੱਜ ਅਦਾਲਤ ਨੇ ਮੁੜ 1 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। 7 ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਅੱਜ ਪਟਿਆਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਪਠਾਣਮਾਜਰਾ ਨੂੰ ਪਟਿਆਲਾ ਪੁਲਿਸ ਨੇ ਬੀਤੇ ਦਿਨੀਂ ਮੱਧ ਪ੍ਰਦੇਸ਼ ਦੇ ਗਵਾਲੀਅਰ ਤੋਂ ਗ੍ਰਿਫ਼ਤਾਰ ਕੀਤਾ ਸੀ। ਹੁਣ ਉਨ੍ਹਾਂ ਨੂੰ ਭਲਕੇ 6 ਅਪ੍ਰੈਲ (ਸੋਮਵਾਰ) ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Read More : ਅੰਮ੍ਰਿਤਸਰ ਪੁਲਿਸ ਦਾ ਐਕਸ਼ਨ: 4.13 ਕਿਲੋ ਹੈਰੋਇਨ ਸਮੇਤ 2 ਸਮੱਗਲਰ ਕਾਬੂ

Leave a Reply

Your email address will not be published. Required fields are marked *