ਸ੍ਰੀ ਆਨੰਦਪੁਰ ਸਾਹਿਬ, 18 ਦਸੰਬਰ : ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਪਹਿਲੀ ਵਾਰ ਸਕੂਲੀ ਬੱਚਿਆਂ ਨੂੰ ਪਾਰਲੀਮੈਂਟ ਟੂਰ ਕਰਵਾਇਆ ਗਿਆ।
ਸੰਸਦ ਮੈਂਬਰ ਮਾਲਵਿੰਦਰ ਕੰਗ ਨੇ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਚਮਕੌਰ ਸਾਹਿਬ ਦੇ ਬੱਚਿਆਂ ਨੂੰ ਪਾਰਲੀਮੈਂਟ ਦੌਰਾ ਕਰਵਾਇਆ ਅਤੇ ਪਾਰਲੀਮੈਂਟ ਵਿੱਚ ਵਿੰਟਰ ਸੈਸ਼ਨ ਦੀ ਕਾਰਗੁਜ਼ਾਰੀ ਦਿਖਾਈ ਗਈ|
ਸੰਸਦ ਮੈਂਬਰ ਮਾਲਵਿੰਦਰ ਕੰਗ ਨੇ ਬੱਚਿਆਂ ਨੂੰ ਪੂਰੀ ਪਾਰਲੀਮੈਂਟ ਦਾ ਦੌਰਾ ਕਰਵਾਇਆ ਅਤੇ ਬੱਚਿਆਂ ਅਤੇ ਸਕੂਲ ਪ੍ਰਬੰਧਨ ਨੇ ਸੰਸਦ ਮੈਂਬਰ ਕੰਗ ਦਾ ਧੰਨਵਾਦ ਕੀਤਾ, ਉੱਥੇ ਹੀ ਐੱਮ.ਪੀ. ਕੰਗ ਨੇ ਬੱਚਿਆਂ ਨੂੰ ਆਪਣੇ ਹੱਕਾਂ ਬਾਰੇ ਜਾਗਰੂਕ ਹੋਣਾ ਬਾਰੇ ਜਾਣੂ ਕਰਵਾਇਆ ਅਤੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਨੁਮਾਇੰਦਗੀ ਇਹੀ ਬੱਚੇ ਕਰਨਗੇ।
Read More : ਧੁੰਦ ਕਾਰਨ 2 ਸਕੂਲੀ ਬੱਸਾਂ ਦੀ ਟੱਕਰ
