ਬਿਕਰਮ ਸਿੰਘ ਮਜੀਠੀਆ ਦੇ ਸਮਰਥਨ ‘ਚ ਲਗਾਏ ਗਏ ਨਵੇਂ ਬਿਲਬੋਰਡ

5 ਜੂਨ 2026: ਅੰਮ੍ਰਿਤਸਰ ਦੇ ਮਜੀਠਾ ਵਿਧਾਨ ਸਭਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਸਮਰਥਨ ਵਿੱਚ ਨਵੇਂ ਬਿਲਬੋਰਡ ਲਗਾਏ ਗਏ ਹਨ। ਇਨ੍ਹਾਂ ਬਿਲਬੋਰਡਾਂ ‘ਤੇ “ਟਾਈਗਰ ਅਜੇ ਵੀ ਜ਼ਿੰਦਾ ਹੈ” ਦਾ ਸੁਨੇਹਾ ਇਸ ਸਮੇਂ ਰਾਜਨੀਤਿਕ ਹਲਕਿਆਂ ਵਿੱਚ ਗਰਮਾ-ਗਰਮ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

Leave a Reply

Your email address will not be published. Required fields are marked *