ਕੱਥੂਨੰਗਲ, 2 ਦਸੰਬਰ : ਜ਼ਿਲਾ ਅੰਮ੍ਰਿਤਸਰ ਦੇ ਪੈਂਦੇ ਕਸਬਾ ਕੱਥੂਨੰਗਰ ਨੇੜੇ ਪਿੰਡ ਮਾਂਗਾਸਰਾਏ ਵਿਖੇ ਇਕ ਵਿਅਕਤੀ ਦਾ ਦਿਨ-ਦਿਹਾੜੇ ਕਤਲ ਕਰਨ ਦੀ ਜਾਣਕਾਰੀ ਮਿਲੀ ਹੈ ।
ਜਾਣਕਾਰੀ ਅਨੁਸਾਰ ਨੰਬਰਦਾਰ ਜਸਪਾਲ ਸਿੰਘ ਪੁੱਤਰ ਸਾਬਕਾ ਸਰਪੰਚ ਸਵ. ਮਨਜੀਤ ਸਿੰਘ ਖੇਤੀਬਾੜੀ ਦੇ ਕੰਮ ਸਬੰਧੀ ਆਪਣੇ ਖੇਤਾਂ ’ਚ ਗਿਆ ਹੋਇਆ ਸੀ, ਜਿਸ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਥਾਣਾ ਕੱਥੂਨੰਗਲ ਦੀ ਪੁਲਸ ਇਸ ਕਤਲ ਦੀ ਗੁੱਥੀ ਨੂੰ ਸੁਲਝਾਉਣ ਲਈ ਜਾਂਚ ਕਰ ਰਹੀ ਹੈ।
Read More : ਮੱਖਣ ਸਿੰਘ ਕਤਲ ਕਾਂਡ ਦਾ ਮੁੱਖ ਮੁਲਜ਼ਮ ਗੁਜਰਾਤ ਤੋਂ ਗ੍ਰਿਫਤਾਰ
