PSEB ਵੱਲੋਂ 8th ਤੋਂ 12th ਲਈ ਦਾਖਲਾ ਮਿਤੀ 15 ਜੁਲਾਈ ਨਿਰਧਾਰਿਤ

ਐੱਸਏਐੱਸ ਨਗਰ 02 ਮਈ ( 2025) ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅਕਾਦਮਿਕ ਸਾਲ 2025-26 ਲਈ ਅੱਠਵੀਂ ਤੋਂ ਬਾਰ੍ਹਵੀਂ ਸ੍ਰੇਣੀਆਂ ਲਈ ਸਕੂਲਾਂ ਵਿੱਚ ਦਾਖਲਾ (Addmision) ਲੈਣ ਵਾਲੇ ਰੈਗੂਲਰ ਵਿਦਿਆਰਥੀਆਂ ਵਾਸਤੇ ਦਾਖਲੇ ਦੀ Last Date ਮਿਤੀ 15 ਜੁਲਾਈ 2025 ਨਿਰਧਾਰਿਤ ਕੀਤੀ ਹੈ।

ਇਸ ਸਬੰਧੀ ਬੋਰਡ ਦੇ ਅਧਿਕਾਰੀਆਂ ਨੇ ਪੀਐਸਈਬੀ ਬੋਰਡ ਨਾਲ ਸਬੰਧਤ ਸਰਕਾਰੀ / ਏਡਿਡ / ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲ ਮੁੱਖੀਆਂ ਅਤੇ ਪੰਜਾਬ ਰਾਜ ਦੇ ਸਮੂਹ ਵਿਦਿਆਰਥੀਆਂ ਨੂੰ ਪੱਜਰ ਜਾਰੀ ਕਰਦਿਆ ਸੂਚਿਤ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *